ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Even if we are sick and bed ridden, our wordly ventures keep operating smoothly. You all know that many of your children have migrated to different countries such as Dubai, U.K, Africa or some other places , but even in their absence your business activities are operating. However, when we have to come to seek blessings of Satguru Ji or take part in religious ceremonies , we feel that in our absence our business ventures will be adversely affected. Even when we participate in a religious ceremony. our minds are diverted towards our worldly ventures. We are not able to listen to the sermons of Satguru Ji with concentration.

We do remember Satguru Ji, but only when something goes wrong in our business. This tendency should be avoided. Kabir Ji has written “ Kabir Kaam paraa Hari Simaria, Aaisa Simaria nit.”

Therefore, when we come to Satguru Ji, we should do Nam Simran & recite Gurbani, so that we can concentrate our attention towards the teachings of Satguru Ji.

02 02 2010

 

WE WILL TELECAST ASA DI VAAR LIVE  TOMORROW 

 

 

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਸਤਿਨਾਮ ਸਿੰਘ, ਰਾਗੀ ਪਿਆਰਾ ਸਿੰਘ,
ਰਾਗੀ ਬਲਵੰਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ  :


"ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥
ਕੁਹਕਨਿ ਕੋਕਿਲਾ ਤਰਲ ਜੁਆਣੀ ॥
ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥
ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੂਰਏ ॥
ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥
ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥"
(ਵਡਹੰਸੁ ਮਹਲਾ ੧ ਛੰਤ )

 

 

EXCLUSIVE COVERAGE OF THIS MEGA SACRED CEREMONY BEING PERFORMED AT SRI BHAINI SAHIB AVAILABLE ONLY ON THIS WEBSITE:

 

 

THIS CEREMONY IS BEING PERFORMED FOR THE GOOD HEALTH OF HIS HOLINESS SRI SATGURU JI.


 

ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਚੰਡੀ ਦੀ ਵਾਰ ਦੇ ਸਵਾ ਲੱਖ ਪਾਠਾਂ ਅਤੇ ਹਵਨ ਯੱਗ ਦੇ ਆਰਂਭ ਸਮੇਂ ਦਰਸ਼ਨ ਦੇ ਕੇ ਸੰਗਤਾਂ ਨੂੰ ਨਿਹਾਲ ਕੀਤਾ |

 

TODAY  HIS  HOLINESS  SRI  SATGURU  JI  BLESSED  THE  SANGAT WITH HIS PAWAN PAVITTER DARSHAN ON THE INAUGURAL CEREMONY OF THE CONTINUOUS RECITATION OF ONE LAC TWENTY FIVE THOUSAND (SAVAA LAKH) PATHS OF CHANDI DI VAAR.

 

LIVE VIDEO OF THE INAUGURAL CEREMONY WAS TELECASTED LIVE EXCLUSIVELY ON THIS WEBSITE.


 

NOTE: ALL THOSE WHO DESIRE TO CONTRIBUTE DESI GHEE FOR HAWANS TO BE PERFORMED DURING RECITATION OF PAATHS OF CHANDI DI VAAR ARE REQUESTED ONLY TO BRING HOME MADE DESI GHEE.

PLEASE DO NOT BRING DESI GHEE BY PURCHASING FROM THE MARKET. FURTHER, DESI GHEE MADE FROM MILK OR CREAM PURCHASED FROM THE MARKET WILL NOT BE ACCEPTED.

KIND CO-OPERATION OF ALL IS SOLICITED IN THIS REGARD TO MAINTAIN THE PROTOCOL (MARYADA).

 

DETAILS OF THIS SACRED CEREMONY OF CONTINOUS RECITATION OF ONE LAC AND TWENTY FIVE THOUSAND PAATHS OF CHANDI DI VAAR AND HAWANS PERFORMED IN THE PAST IS AS FOLLOWS.

 

IN THE DIVINE PRESENCE OF HIS HOLINESS SRI SATGURU PARTAP SINGH JI:

 

YEAR

PLACE

1937

SRI BHAINI SAHIB

1957

SRI BHAINI SAHIB

 

IN THE DIVINE PRESENCE OF HIS HOLINESS SRI SATGURU JAGJIT SINGH JI:

 

YEAR

PLACE

1965

SRI BHAINI SAHIB

1971

MASTAN GARH

1982

SRI BHAINI SAHIB

1999

SRI BHAINI SAHIB

 

THIS IS THE SEVENTH TIME SINCE THE YEAR 1937 THAT THIS MEGA EVENT IS TAKING PLACE. ALL ARE REQUESTED NOT TO MISS THIS GREAT OPPORTUNITY. COME FORWARD, YOU ALL ARE CORDIALLY INVITED.

 

 

 

Sunrise : 07:18 AM

Sunset  : 06:03 PM

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਛੋਟੇ ਬੱਚਿਆਂ ਨੇ ਰੱਲ ਕੇ ਕੀਤਾ |

ਬਚਿਆਂ ਨੇ ਵਾਰ ਚ ਸ਼ਬਦ ਪੜ੍ਹੇ ਨੇ :

"ਸਤਿਗੁਰ ਆਇਓ ਸਰਣਿ ਤੁਹਾਰੀ
ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥
ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥
ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥"
(ਟੋਡੀ ਮਹਲਾ ੫ ॥)

ਤੇ

"ਸੁਤੁ ਅਪਰਾਧ ਕਰਤ ਹੈ ਜੇਤੇ ॥ ਜਨਨੀ ਚੀਤਿ ਨ ਰਾਖਸਿ ਤੇਤੇ ॥੧॥
ਰਾਮਈਆ ਹਉ ਬਾਰਿਕੁ ਤੇਰਾ ॥ ਕਾਹੇ ਨ ਖੰਡਸਿ ਅਵਗਨੁ ਮੇਰਾ ॥੧॥ ਰਹਾਉ ॥
ਜੇ ਅਤਿ ਕ੍ਰੋਪ ਕਰੇ ਕਰਿ ਧਾਇਆ ॥ ਤਾ ਭੀ ਚੀਤਿ ਨ ਰਾਖਸਿ ਮਾਇਆ ॥੨॥
ਚਿੰਤ ਭਵਨਿ ਮਨੁ ਪਰਿਓ ਹਮਾਰਾ ॥ ਨਾਮ ਬਿਨਾ ਕੈਸੇ ਉਤਰਸਿ ਪਾਰਾ ॥੩॥
ਦੇਹਿ ਬਿਮਲ ਮਤਿ ਸਦਾ ਸਰੀਰਾ ॥ ਸਹਜਿ ਸਹਜਿ ਗੁਨ ਰਵੈ ਕਬੀਰਾ ॥੪॥੩॥੧੨॥"
(ਆਸਾ ॥)

 

ਤੇ

"ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥
ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥
ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ
ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥
ਬਾਰਿਕ ਤੇ ਬਿਰਧਿ ਭਇਆ ਹੋਨਾ ਸੋ ਹੋਇਆ ॥
ਜਾ ਜਮੁ ਆਇ ਝੋਟ ਪਕਰੈ ਤਬਹਿ ਕਾਹੇ ਰੋਇਆ ॥੨॥
ਜੀਵਨੈ ਕੀ ਆਸ ਕਰਹਿ ਜਮੁ ਨਿਹਾਰੈ ਸਾਸਾ ॥
ਬਾਜੀਗਰੀ ਸੰਸਾਰੁ ਕਬੀਰਾ ਚੇਤਿ ਢਾਲਿ ਪਾਸਾ ॥੩॥੧॥੨੩॥"
(ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ )

 

ਤੇ

"ਤੁਮ ਹੋ ਸਭ ਰਾਜਨ ਕੇ ਰਾਜਾ
ਆਪੇ ਆਪੁ ਗਰੀਬ ਨਿਵਾਜਾ ॥
ਦਾਸ ਜਾਨ ਕਰਿ ਕ੍ਰਿਪਾ ਕਰਹੁ ਮੁਹਿ ॥
ਹਾਰ ਪਰਾ ਮੈ ਆਨ ਦ੍ਵਾਰ ਤੁਹਿ ॥੪੩੮॥"
(ਚੌਪਈ ॥)(ਸ੍ਰੀ ਦਸਮ ਗ੍ਰੰਥ ਸਾਹਿਬ )

 

ਤੇ

"ਕਹਾ ਭਯੋ ਜੋ ਦੋਉ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ ॥
ਨ੍ਹਾਤ ਫਿਰਿਓ ਲੀਏ ਸਾਤ ਸਮੁਦ੍ਰਨਿ ਲੋਕ ਗਯੋ ਪਰਲੋਕ ਗਵਾਇਓ ॥
ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ ॥
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ ॥੯॥੨੯॥"
(ਅਕਾਲ ਉਸਤਤ)(ਸ੍ਰੀ ਦਸਮ ਗ੍ਰੰਥ ਸਾਹਿਬ)

 

ਤੇ

"ਰੇ ਮਨ ਰਾਮ ਸਿਉ ਕਰਿ ਪ੍ਰੀਤਿ
ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥
ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥
ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥
ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥
ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥"
(ਸੋਰਠਿ ਮਹਲਾ ੯ ॥)

 

ਤੇ

"ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥
ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥
ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥
ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥
ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥ "
(ਮ: ੪ ॥ )(ਗੌੜੀ ਗੁਰੂ ਰਾਮ ਦਾਸ ਜੀ)

 

ਤੇ

"ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ
ਤਾ ਸਿਉ ਟੂਟੀ ਕਿਉ ਬਨੈ  ਜਾ ਕੇ ਜੀਅ ਪਰਾਨ ॥੨੧੭॥"
(ਸਲੋਕ ਭਗਤ ਕਬੀਰ ਜੀਉ ਕੇ) 

 

ਤੇ

"ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥
ਸੰਗੀ ਸਾਥੀ ਸਗਲ ਤਰਾਂਈ ॥੧॥
ਗੁਰੁ ਮੇਰੈ ਸੰਗਿ ਸਦਾ ਹੈ ਨਾਲੇ
ਸਿਮਰਿ ਤਿਸੁ ਸਦਾ ਸਮ੍ਹ੍ਹਾਲੇ ॥੧॥ ਰਹਾਉ ॥
ਤੇਰਾ ਕੀਆ ਮੀਠਾ ਲਾਗੈ ॥
ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥"
(ਆਸਾ ਘਰੁ ੭ ਮਹਲਾ ੫ ॥)

 

 

 

ਤੇ

 

"ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)  

 

ਸਮਾਪਤੀ ਦੀ ਅਰਦਾਸ 6.57 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |