|
EXCLUSIVE COVERAGE OF THIS MEGA SACRED CEREMONY BEING PERFORMED AT SRI BHAINI SAHIB AVAILABLE ONLY ON THIS WEBSITE: 
THIS CEREMONY IS BEING PERFORMED FOR THE GOOD HEALTH OF HIS HOLINESS SRI SATGURU JI. EXCLUSIVE PHOTOGRAPHS OF THE INAUGURATION OF THE SACRED CEREMONY OF RECITAL OF ONE LAC TWENTY FIVE THOUSAND (SAVAA LAKH) PAATHS OF CHANDI DI VAAR DATED 02-02-2010. His Holiness Sri Satguru ji blessing the Sangat with his pawan pavitter darshan: 
View of Ardaas being performed to start the sacred ceremony of recital of One Lac Twenty Five Thousand (savaa lac) Paaths of Chandi Di Vaar. 

View of Havaan being performed at the sacred ceremony of recital of One Lac Twenty Five Thousand (savaa lac) Paaths of Chandi Di Vaar.
Singhs (Sikhs) reciting Paaths of Chandi Di Vaar in Maryada (Namdhari Sikh Protocol) 
Photographs by Sant Surat Pal Singh Ji. Sunrise : 07:17 AM Sunset : 06:05 PM ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਹ ਸ੍ਰੀ ਸਤਿਗੁਰੂ ਜੀ ਆਸਾ ਦੀ ਵਾਰ ਚ ਹਰੀ ਮੰਦਰ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | HIS HOLINESS SRI SATGURU JI BLESSED THE SANGAT WITH HIS PAWAN PAVITTER DARSHAN DURING ASA DI VAAR IN HARI MANDIR TODAY. ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਬਲਵੰਤ ਸਿੰਘ. ਰਾਗੀ ਸ਼ਾਮ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ :
"ਪ੍ਰਹਲਾਦ ਪਠਾਏ ਪੜਨ ਸਾਲ ॥ ਸੰਗਿ ਸਖਾ ਬਹੁ ਲੀਏ ਬਾਲ ॥ ਮੋ ਕਉ ਕਹਾ ਪੜ੍ਹ੍ਹਾਵਸਿ ਆਲ ਜਾਲ ॥ ਮੇਰੀ ਪਟੀਆ ਲਿਖਿ ਦੇਹੁ ਸ੍ਰੀ ਗਪਾਲ ॥੧॥ ਨਹੀ ਛੋਡਉ ਰੇ ਬਾਬਾ ਰਾਮ ਨਾਮ ॥ ਮੇਰੋ ਅਉਰ ਪੜ੍ਹ੍ਹਨ ਸਿਉ ਨਹੀ ਕਾਮੁ ॥੧॥ ਰਹਾਉ ॥ ਸੰਡੈ ਮਰਕੈ ਕਹਿਓ ਜਾਇ ॥ ਪ੍ਰਹਲਾਦ ਬੁਲਾਏ ਬੇਗਿ ਧਾਇ ॥ ਤੂ ਰਾਮ ਕਹਨ ਕੀ ਛੋਡੁ ਬਾਨਿ ॥ ਤੁਝੁ ਤੁਰਤੁ ਛਡਾਊ ਮੇਰੋ ਕਹਿਓ ਮਾਨਿ ॥੨॥ ਮੋ ਕਉ ਕਹਾ ਸਤਾਵਹੁ ਬਾਰ ਬਾਰ ॥ ਪ੍ਰਭਿ ਜਲ ਥਲ ਗਿਰਿ ਕੀਏ ਪਹਾਰ ॥ ਇਕੁ ਰਾਮੁ ਨ ਛੋਡਉ ਗੁਰਹਿ ਗਾਰਿ ॥ ਮੋ ਕਉ ਘਾਲਿ ਜਾਰਿ ਭਾਵੈ ਮਾਰਿ ਡਾਰਿ ॥੩॥ ਕਾਢਿ ਖੜਗੁ ਕੋਪਿਓ ਰਿਸਾਇ ॥ ਤੁਝ ਰਾਖਨਹਾਰੋ ਮੋਹਿ ਬਤਾਇ ॥ ਪ੍ਰਭ ਥੰਭ ਤੇ ਨਿਕਸੇ ਕੈ ਬਿਸਥਾਰ ॥ ਹਰਨਾਖਸੁ ਛੇਦਿਓ ਨਖ ਬਿਦਾਰ ॥੪॥ ਓਇ ਪਰਮ ਪੁਰਖ ਦੇਵਾਧਿ ਦੇਵ ॥ ਭਗਤਿ ਹੇਤਿ ਨਰਸਿੰਘ ਭੇਵ ॥ ਕਹਿ ਕਬੀਰ ਕੋ ਲਖੈ ਨ ਪਾਰ ॥ ਪ੍ਰਹਲਾਦ ਉਧਾਰੇ ਅਨਿਕ ਬਾਰ ॥੫॥੪॥" (ਬਸੰਤੁ ਬਾਣੀ ਭਗਤਾਂ ਕੀ ॥ ਕਬੀਰ ਜੀ ਘਰੁ ੧ ) ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਬਲਵੰਤ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ |
ਏਹ 05:10 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਬਿਨੁ ਬਾਜੇ ਕੈਸੋ ਨਿਰਤਿਕਾਰੀ ॥ ਬਿਨੁ ਕੰਠੈ ਕੈਸੇ ਗਾਵਨਹਾਰੀ ॥ ਜੀਲ ਬਿਨਾ ਕੈਸੇ ਬਜੈ ਰਬਾਬ ॥ ਨਾਮ ਬਿਨਾ ਬਿਰਥੇ ਸਭਿ ਕਾਜ ॥੧॥ ਨਾਮ ਬਿਨਾ ਕਹਹੁ ਕੋ ਤਰਿਆ ॥ ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥੧॥ ਰਹਾਉ ॥ ਬਿਨੁ ਜਿਹਵਾ ਕਹਾ ਕੋ ਬਕਤਾ ॥ ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥ ਬਿਨੁ ਨੇਤ੍ਰਾ ਕਹਾ ਕੋ ਪੇਖੈ ॥ ਨਾਮ ਬਿਨਾ ਨਰੁ ਕਹੀ ਨ ਲੇਖੈ ॥੨॥ ਬਿਨੁ ਬਿਦਿਆ ਕਹਾ ਕੋਈ ਪੰਡਿਤ ॥ ਬਿਨੁ ਅਮਰੈ ਕੈਸੇ ਰਾਜ ਮੰਡਿਤ ॥ ਬਿਨੁ ਬੂਝੇ ਕਹਾ ਮਨੁ ਠਹਰਾਨਾ ॥ ਨਾਮ ਬਿਨਾ ਸਭੁ ਜਗੁ ਬਉਰਾਨਾ ॥੩॥ ਬਿਨੁ ਬੈਰਾਗ ਕਹਾ ਬੈਰਾਗੀ ॥ ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥ ਬਿਨੁ ਬਸਿ ਪੰਚ ਕਹਾ ਮਨ ਚੂਰੇ ॥ ਨਾਮ ਬਿਨਾ ਸਦ ਸਦ ਹੀ ਝੂਰੇ ॥੪॥ ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥ ਬਿਨੁ ਪੇਖੇ ਕਹੁ ਕੈਸੋ ਧਿਆਨੁ ॥ ਬਿਨੁ ਭੈ ਕਥਨੀ ਸਰਬ ਬਿਕਾਰ ॥ ਕਹੁ ਨਾਨਕ ਦਰ ਕਾ ਬੀਚਾਰ ॥੫॥੬॥੧੯॥" (ਭੈਰਉ ਮਹਲਾ ੫ ॥)
ਤੇ
"ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥੧॥ ਰਹਾਉ ॥ ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥ ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥ ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥ ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥" (ਆਸਾਵਰੀ ਮਹਲਾ ੪)
ਤੇ
"ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥' (ਸੋਰਠਿ ਮਹਲਾ ੯ ॥)
ਤੇ
"ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥ ਤੋ ਪਹਿ ਦੁਗਣੀ ਮਜੂਰੀ ਦੈਹਉ ਮੋ ਕਉ ਬੇਢੀ ਦੇਹੁ ਬਤਾਈ ਹੋ ॥੧॥ ਰੀ ਬਾਈ ਬੇਢੀ ਦੇਨੁ ਨ ਜਾਈ ॥ ਦੇਖੁ ਬੇਢੀ ਰਹਿਓ ਸਮਾਈ ॥ ਹਮਾਰੈ ਬੇਢੀ ਪ੍ਰਾਨ ਅਧਾਰਾ ॥੧॥ ਰਹਾਉ ॥ ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥ ਲੋਗ ਕੁਟੰਬ ਸਭਹੁ ਤੇ ਤੋਰੈ ਤਉ ਆਪਨ ਬੇਢੀ ਆਵੈ ਹੋ ॥੨॥ ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਂਈ ਹੋ ॥ ਗੂੰਗੈ ਮਹਾ ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥੩॥ ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧ੍ਰੂ ਥਾਪਿਓ ਹੋ ॥ ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਭਭੀਖਣ ਆਪਿਓ ਹੋ ॥੪॥੨॥" (ਘਰੁ ੪ ਸੋਰਠਿ ॥)
ਤੇ "ਬਾਜਤ ਬਸੰਤ ਅਰੁ ਭੈਰਵ ਹਿੰਡੋਲ ਰਾਗ ਬਾਜਤ ਹੈ ਲਲਤਾ ਕੇ ਸਾਥ ਹ੍ਵੈ ਧਨਾਸਰੀ ॥ ਮਾਲਵਾ ਕਲਯਾਨ ਅਰੁ ਮਾਲਕਉਸ ਮਾਰੂ ਰਾਗ ਬਨ ਮੈ ਬਜਾਵੈ ਕਾਨ ਮੰਗਲ ਨਿਭਾਸਰੀ ॥ ਸੁਰੀ ਅਰੁ ਆਸੁਰੀ ਅਉ ਪੰਨਗੀ ਜੇ ਹੁਤੀ ਤਹਾਂ ਧੁਨਕੇ ਸੁਨਤ ਪੈ ਨ ਰਹੀ ਸੁਧ ਜਾਸਰੀ ॥ ਕਹੈ ਇਉ ਦਾਸਰੀ ਸੁ ਐਸੀ ਬਾਜੀ ਬਾਸੁਰੀ ਸੁ ਮੇਰੇ ਜਾਨੇ ਯਾਮੈ ਸਭ ਰਾਗ ਕੋ ਨਿਵਾਸ ਰੀ ॥੩੩੨॥ ਕਰੁਨਾ ਨਿਧਾਨ ਬੇਦ ਕਹਤ ਬਖਾਨ ਯਾਕੀ ਬੀਚ ਤੀਨ ਲੋਕ ਫੈਲ ਰਹੀ ਹੈ ਸੁ ਬਾਸੁਰੀ ॥ ਦੇਵਨ ਕੀ ਕੰਨਿਆ ਤਾ ਕੀ ਸੁਨਿ ਧੁਨਿ ਸ੍ਰਉਨਨ ਮੈ ਧਾਈ ਧਾਈ ਆਵੈ ਤਜਿਕੈ ਸੁਰਗ ਬਾਸੁਰੀ ॥ ਹ੍ਵੈ ਕਰ ਪ੍ਰਸਿੰਨਯ ਰੂਪ ਰਾਗ ਕੌ ਨਿਹਾਰ ਕਹਿਯੋ ਰਚਿਯੋ ਹੈ ਬਿਧਾਤਾ ਇਹ ਰਾਗਨ ਕੋ ਬਾਸੁਰੀ ॥ ਰੀਝੇ ਸਭ ਗਨ ਉਡਗਨ ਭੇ ਮਗਨ ਜਬ ਬਨ ਉਪਬਨ ਮੈ ਬਜਾਈ ਕਾਨ੍ਹ ਬਾਸੁਰੀ ॥੩੩੩॥" (ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ)
ਸਮਾਪਤੀ ਦੀ ਅਰਦਾਸ 07:31 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ | NOTE: ALL THOSE WHO DESIRE TO CONTRIBUTE DESI GHEE FOR HAWANS TO BE PERFORMED DURING RECITATION OF PAATHS OF CHANDI DI VAAR ARE REQUESTED ONLY TO BRING HOME MADE DESI GHEE. PLEASE DO NOT BRING DESI GHEE BY PURCHASING FROM THE MARKET. FURTHER, DESI GHEE MADE FROM MILK OR CREAM PURCHASED FROM THE MARKET WILL NOT BE ACCEPTED. KIND CO-OPERATION OF ALL IS SOLICITED IN THIS REGARD TO MAINTAIN THE PROTOCOL (MARYADA). DETAILS OF THIS SACRED CEREMONY OF CONTINOUS RECITATION OF ONE LAC AND TWENTY FIVE THOUSAND PAATHS OF CHANDI DI VAAR AND HAWANS PERFORMED IN THE PAST IS AS FOLLOWS. IN THE DIVINE PRESENCE OF HIS HOLINESS SRI SATGURU PARTAP SINGH JI: YEAR | PLACE | 1937 | SRI BHAINI SAHIB | 1957 | SRI BHAINI SAHIB |
IN THE DIVINE PRESENCE OF HIS HOLINESS SRI SATGURU JAGJIT SINGH JI: YEAR | PLACE | 1965 | SRI BHAINI SAHIB | 1971 | MASTAN GARH | 1982 | SRI BHAINI SAHIB | 1999 | SRI BHAINI SAHIB |
THIS IS THE SEVENTH TIME SINCE THE YEAR 1937 THAT THIS MEGA EVENT IS TAKING PLACE. ALL ARE REQUESTED NOT TO MISS THIS GREAT OPPORTUNITY. COME FORWARD, YOU ALL ARE CORDIALLY INVITED.
|