ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

The sermon of Almighty Lord cannot be priced. These cannot be priced because these are the sermon of the Satguru who has not created anyone equivalent to him. When there is no one equivalent to him, how is it possible to have anything equivalent to his sermon? How can the price of a thing be determined for which there is no comparison or equivalent?  “kah Ravidass akaath katha bah kaae kareja, Jaisa tu tesha tu hee, kya upmaa deeja”. Thus, the sermon of Satguru Ji are invaluable. 

05 02 2010

EXCLUSIVE COVERAGE OF THIS MEGA SACRED CEREMONY BEING PERFORMED AT SRI BHAINI SAHIB AVAILABLE ONLY ON THIS WEBSITE:

 

THIS CEREMONY IS BEING PERFORMED FOR THE GOOD HEALTH OF HIS HOLINESS SRI SATGURU JI.

 

EXCLUSIVE PHOTOGRAPHS OF THE SACRED CEREMONY OF RECITAL OF ONE LAC TWENTY FIVE THOUSAND  (SAVAA LAKH) PAATHS OF CHANDI DI VAAR.

 

 

 

 

 

 

 

 Photographs by Sant Surat Pal Singh Ji.

 

Sunrise : 07:16 AM

Sunset  : 06:05 PM

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਸ਼ਾਮ ਸਿੰਘ
ਰਾਗੀ ਹਰਪ੍ਰੀਤ ਸਿੰਘ ਸੋਨੂ ਤੇ ਰਾਗੀ ਕਰਮ ਸਿੰਘ ਨੇ ਰੱਲ ਕੇ ਸ਼ਬਦ ਪੜੇਆ :



"ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਪਰਮਿਤਿ ਬਾਹਰਿ ਖਿੰਥਾ ॥
ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥੧॥
ਮੇਰੇ ਰਾਜਨ ਮੈ ਬੈਰਾਗੀ ਜੋਗੀ ॥ ਮਰਤ ਨ ਸੋਗ ਬਿਓਗੀ ॥੧॥ ਰਹਾਉ ॥
ਖੰਡ ਬ੍ਰਹਮੰਡ ਮਹਿ ਸਿੰਙੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥
ਤਾੜੀ ਲਾਗੀ ਤ੍ਰਿਪਲੁ ਪਲਟੀਐ ਛੂਟੈ ਹੋਇ ਪਸਾਰੀ ॥੨॥
ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਸਾਰਦ ਸਾਜੀ ॥
ਥਿਰੁ ਭਈ ਤੰਤੀ ਤੂਟਸਿ ਨਾਹੀ ਅਨਹਦ ਕਿੰਗੁਰੀ ਬਾਜੀ ॥੩॥
ਸੁਨਿ ਮਨ ਮਗਨ ਭਏ ਹੈ ਪੂਰੇ ਮਾਇਆ ਡੋਲ ਨ ਲਾਗੀ ॥
ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ ਖੇਲਿ ਗਇਓ ਬੈਰਾਗੀ ॥੪॥੨॥੫੩॥"
(ਰਾਗੁ ਗਉੜੀ ਪੂਰਬੀ ਕਬੀਰ ਜੀ ॥)

 

 

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਬਲਵੰਤ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ
ਰਾਗੀ ਆਸਾ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਰਾਗੀ ਸੁੱਚਾ ਸਿੰਘ ਨੇ ਰੱਲ ਕੇ ਕੀਤਾ |



ਏਹ 05:09 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ   :


"ਹਾ ਹਾ ਪ੍ਰਭ ਰਾਖਿ ਲੇਹੁ
ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥
ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥
ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥
ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥"
(ਧਨਾਸਰੀ ਮਹਲਾ ੫ ॥) 

 

 

 

ਤੇ

 

 

"ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ
ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥"
(ਸਲੋਕ ਭਗਤ ਕਬੀਰ ਜੀਉ ਕੇ )
 

 

ਤੇ

 

 

"ਭੇਖ ਦਿਖਾਇ ਜਗਤ ਕੋ ਲੋਗਨ ਕੋ ਬਸਿ ਕੀਨ
ਅੰਤ ਕਾਲ ਕਾਤੀ ਕਟਿਓ ਬਾਸੁ ਨਰਕ ਮੋ ਲੀਨ ॥੫੬॥"
(ਦੋਹਰਾ ॥)(ਬਚਿਤ੍ਰ ਨਾਟਕ)(ਸ੍ਰੀ ਦਸਮ ਗ੍ਰੰਥ ਸਾਹਿਬ)

 

 

 

 

ਤੇ




"ਤੇਰੀ ਕੁਦਰਤਿ ਤੂਹੈ ਜਾਣਹਿ ਅਉਰੁ ਨ ਦੂਜਾ ਜਾਣੈ ॥
ਜਿਸ ਨੋ ਕ੍ਰਿਪਾ ਕਰਹਿ ਮੇਰੇ ਪਿਆਰੇ ਸੋਈ ਤੁਝੈ ਪਛਾਣੈ ॥੧॥
ਤੇਰਿਆ ਭਗਤਾ ਕਉ ਬਲਿਹਾਰਾ ॥
ਥਾਨੁ ਸੁਹਾਵਾ ਸਦਾ ਪ੍ਰਭ ਤੇਰਾ ਰੰਗ ਤੇਰੇ ਆਪਾਰਾ ॥੧॥ ਰਹਾਉ ॥
ਤੇਰੀ ਸੇਵਾ ਤੁਝ ਤੇ ਹੋਵੈ ਅਉਰੁ ਨ ਦੂਜਾ ਕਰਤਾ ॥
ਭਗਤੁ ਤੇਰਾ ਸੋਈ ਤੁਧੁ ਭਾਵੈ ਜਿਸ ਨੋ  ਤੂ ਰੰਗੁ ਧਰਤਾ ॥੨॥
ਤੂ ਵਡ ਦਾਤਾ ਤੂ ਵਡ ਦਾਨਾ ਅਉਰੁ ਨਹੀ ਕੋ ਦੂਜਾ
ਤੂ ਸਮਰਥੁ ਸੁਆਮੀ ਮੇਰਾ ਹਉ ਕਿਆ ਜਾਣਾ ਤੇਰੀ ਪੂਜਾ ॥੩॥
ਤੇਰਾ ਮਹਲੁ ਅਗੋਚਰੁ ਮੇਰੇ ਪਿਆਰੇ ਬਿਖਮੁ ਤੇਰਾ ਹੈ ਭਾਣਾ ॥
ਕਹੁ ਨਾਨਕ ਢਹਿ ਪਇਆ ਦੁਆਰੈ ਰਖਿ ਲੇਵਹੁ ਮੁਗਧ ਅਜਾਣਾ ॥੪॥੨॥੨੦॥"
(ਬਸੰਤੁ ਹਿੰਡੋਲ ਮਹਲਾ ੫ ॥)

 

 

 

 

ਤੇ

 

 

"ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਸਰਪ ਜੋਨਿ ਵਲਿ ਵਲਿ ਅਉਤਰੈ ॥੧॥
ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥
ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥
ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥
ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥
ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥"
(ਗੂਜਰੀ ਸ੍ਰੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧ ) 

 

 

 

 

 

ਤੇ





"ਸਾਹੁਰੜੀ ਵਥੁ ਸਭੁ ਕਿਛੁ ਸਾਝੀ ਪੇਵਕੜੈ ਧਨ ਵਖੇ ॥
ਆਪਿ ਕੁਚਜੀ ਦੋਸੁ ਨ ਦੇਊ ਜਾਣਾ ਨਾਹੀ ਰਖੇ ॥੧॥
ਮੇਰੇ ਸਾਹਿਬਾ ਹਉ ਆਪੇ ਭਰਮਿ  ਭੁਲਾਣੀ
ਅਖਰ ਲਿਖੇ ਸੇਈ ਗਾਵਾ ਅਵਰ ਨ ਜਾਣਾ ਬਾਣੀ ॥੧॥ ਰਹਾਉ ॥
ਕਢਿ ਕਸੀਦਾ ਪਹਿਰਹਿ ਚੋਲੀ ਤਾਂ ਤੁਮ੍ਹ੍ਹ ਜਾਣਹੁ ਨਾਰੀ ॥
ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ ॥੨॥
ਜੇ ਤੂੰ ਪੜਿਆ ਪੰਡਿਤੁ ਬੀਨਾ ਦੁਇ ਅਖਰ ਦੁਇ ਨਾਵਾ ॥
ਪ੍ਰਣਵਤਿ ਨਾਨਕੁ ਏਕੁ ਲੰਘਾਏ ਜੇ ਕਰਿ ਸਚਿ ਸਮਾਵਾਂ ॥੩॥੨॥੧੦॥"
(ਬਸੰਤੁ ਮਹਲਾ ੧ ਹਿੰਡੋਲ ॥)

 

 

 

 

 ਸਮਾਪਤੀ ਦੀ ਅਰਦਾਸ 07:16 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |

 

 

 

 

NOTE: ALL THOSE WHO DESIRE TO CONTRIBUTE DESI GHEE FOR HAWANS  BEING  PERFORMED DURING RECITATION OF PAATHS OF CHANDI DI VAAR ARE REQUESTED ONLY TO BRING HOME MADE DESI GHEE.

PLEASE DO NOT BRING DESI GHEE BY PURCHASING FROM THE MARKET. FURTHER, DESI GHEE MADE FROM MILK OR CREAM PURCHASED FROM THE MARKET WILL NOT BE ACCEPTED.

KIND CO-OPERATION OF ALL IS SOLICITED IN THIS REGARD TO MAINTAIN THE PROTOCOL (MARYADA).

 

THIS IS THE SEVENTH TIME SINCE THE YEAR 1937 THAT THIS MEGA EVENT IS TAKING PLACE. ALL ARE REQUESTED NOT TO MISS THIS GREAT OPPORTUNITY. COME FORWARD, YOU ALL ARE CORDIALLY INVITED.