|
EXCLUSIVE PHOTOGRAPHS OF THE COUPLES AT THE ANAND KARAJ (MARRIAGE) CEREMONY PERFORMED AT HOLA MOHALLA -2010. TO VIEW THE SLIDE SHOW, CLICK ON ANY PHOTOGRAPH SHOWN BELOW
Photographer: Suratpal Singh ਏਹ ਰੇਕੌਰਡਿਂਗ 02.03.2010 ਦੀ ਰਾਤ 9.30 ਤੋ 10.30 ਤਿੱਕਣ ਰਾਗੀ ਸ਼ਾਮ ਸਿੰਘ ਤੇ ਰਾਗੀ ਸਰਮੁਖ ਸਿੰਘ ਹੋਰਾਂ ਦੇ ਸਜਾਏ ਦਿਵਾਨ ਦੀ ਏ : "ਧੰਨ ਤੇਰਾ ਸੰਗੀਤ ਹੈ"
Sunrise : 06:49 AM Sunset : 06:28 PM ਅੱਜ ਪਿਛਲੇ ਪੈਹਰ ਨੂ ਸਜੇ ਦੀਵਾਨ ਚ ਰਾਗੀ ਠਾਕੁਰ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਉਦਯ ਸਿੰਘ, ਰਾਗੀ ਗਿਆਨ ਸਿੰਘ, ਤੇ ਰਾਗੀ ਪ੍ਰਭਜੋਤ ਸਿੰਘ ਨੇ ਰੱਲ ਕੇ ਸ਼ਬਦ ਪੜੇਆ :
"ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥" (ਧਨਾਸਰੀ ਮਹਲਾ ੫ ॥) ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਬਲਵੰਤ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ, ਰਾਗੀ ਉਦਯ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ, ਤੇ ਰਾਗੀ ਗਿਆਨ ਸਿੰਘ ਨੇ ਰੱਲ ਕੇ ਕੀਤਾ | ਏਹ 04:59 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥ ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥੧॥ ਹਰਿ ਕੇ ਨਾਮ ਕੇ ਬਿਆਪਾਰੀ ॥ ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥੧॥ ਰਹਾਉ ॥ ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥ ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥੨॥ ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥ ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥੩॥ ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥੪॥੨॥" (ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ )((1123-7))
ਤੇ
"ਤੇਰਾ ਜਨੁ ਰਾਮ ਰਸਾਇਣਿ ਮਾਤਾ ॥ ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੂ ਜਾਤਾ ॥੧॥ ਰਹਾਉ ॥ ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿ ਰਸੁ ਭੋਜਨੁ ਖਾਤਾ ॥ ਅਠਸਠਿ ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥੧॥ ਸਫਲੁ ਜਨਮੁ ਹਰਿ ਜਨ ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥ ਸਗਲ ਸਮੂਹ ਲੈ ਉਧਰੇ ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥" (ਦੇਵਗੰਧਾਰੀ ਮਹਲਾ ੫ ॥)((532-8)) ਤੇ
"ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥ ਰਾਮ ਬਿਨਾ ਕੋ ਬੋਲੈ ਰੇ ॥੧॥ ਰਹਾਉ ॥ ਏਕਲ ਮਾਟੀ ਕੁੰਜਰ ਚੀਟੀ ਭਾਜਨ ਹੈਂ ਬਹੁ ਨਾਨਾ ਰੇ ॥ ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥੧॥ ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥ ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥੨॥੩॥" (ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ ॥ )(988-16) ਤੇ
"ਸਾਜਨੜਾ ਮੇਰਾ ਸਾਜਨੜਾ ਨਿਕਟਿ ਖਲੋਇਅੜਾ ਮੇਰਾ ਸਾਜਨੜਾ ॥ ਜਾਨੀਅੜਾ ਹਰਿ ਜਾਨੀਅੜਾ ਨੈਣ ਅਲੋਇਅੜਾ ਹਰਿ ਜਾਨੀਅੜਾ ॥ ਨੈਣ ਅਲੋਇਆ ਘਟਿ ਘਟਿ ਸੋਇਆ ਅਤਿ ਅੰਮ੍ਰਿਤ ਪ੍ਰਿਅ ਗੂੜਾ ॥ ਨਾਲਿ ਹੋਵੰਦਾ ਲਹਿ ਨ ਸਕੰਦਾ ਸੁਆਉ ਨ ਜਾਣੈ ਮੂੜਾ ॥ ਮਾਇਆ ਮਦਿ ਮਾਤਾ ਹੋਛੀ ਬਾਤਾ ਮਿਲਣੁ ਨ ਜਾਈ ਭਰਮ ਧੜਾ ॥ ਕਹੁ ਨਾਨਕ ਗੁਰ ਬਿਨੁ ਨਾਹੀ ਸੂਝੈ ਹਰਿ ਸਾਜਨੁ ਸਭ ਕੈ ਨਿਕਟਿ ਖੜਾ ॥੧॥" (ਰਾਮਕਲੀ ਮਹਲਾ ੫ ਛੰਤ (924-6)) ਸਮਾਪਤੀ ਦੀ ਅਰਦਾਸ 6.50 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|