ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Sri Bhaini Sahib

“This is the venue of Guru Nanak Naam Leva Conference. A condition was placed before Satguru Pratap Singh Ji by few people that they will attend the conference only if they are allowed to perform Ardaas till 10th Master (Guru).

Satguru Pratap Singh Ji replied that those who want to do Ardaas even for one Master (Guru Nanak Dev Ji) are most welcome. With the blessings of Satguru Ji the conference was a great success and concluded with the consensus that we all, the followers of Guru Nanak Dev Ji and his successors are united. This was signed by all the attending delegates of the conference.”


 

 

06 02 2010

EXCLUSIVE COVERAGE OF THIS MEGA SACRED CEREMONY BEING PERFORMED AT SRI BHAINI SAHIB AVAILABLE ONLY ON THIS WEBSITE:

 

 

THIS CEREMONY IS BEING PERFORMED FOR THE GOOD HEALTH OF HIS HOLINESS SRI SATGURU JI.

 

PROGRESS STATUS OF RECITAL OF PAATHS OF CHANDI DI VAAR

 

DATES

PAATHS OF CHANDI DI VAAR

02/02/2010

3719

03/02/2010

5245

04/02/2010

6400

05/02/2010

6093

TOTAL

21457

 

 

EXCLUSIVE PHOTOGRAPHS OF THE SACRED CEREMONY OF RECITAL OF ONE LAC TWENTY FIVE THOUSAND  (SAVAA LAKH) PAATHS OF CHANDI DI VAAR TAKEN AT 5:00 AM TODAY MORNING:

 

 

 

 

 

 

Sunrise : 07:15 AM

Sunset  : 06:06 PM

 

 

ਅੱਜ ਪਿਛਲੇ ਪੈਹਰ ਦੇ ਦੀਵਾਨ ਚ ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ,
ਰਾਗੀ ਹਰਵਿੰਦਰ ਸਿੰਘ, ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ  :



"ਬਿਸਰਿ ਗਈ ਸਭ ਤਾਤਿ ਪਰਾਈ ॥
ਜਬ ਤੇ ਸਾਧਸੰਗਤਿ ਮੋਹਿ ਪਾਈ ॥੧॥ ਰਹਾਉ ॥
ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ ॥੧॥
ਜੋ ਪ੍ਰਭ ਕੀਨੋ ਸੋ ਭਲ ਮਾਨਿਓ ਏਹ ਸੁਮਤਿ ਸਾਧੂ ਤੇ ਪਾਈ ॥੨॥
ਸਭ ਮਹਿ ਰਵਿ ਰਹਿਆ ਪ੍ਰਭੁ ਏਕੈ ਪੇਖਿ ਪੇਖਿ ਨਾਨਕ ਬਿਗਸਾਈ ॥੩॥੮॥"
(ਕਾਨੜਾ ਮਹਲਾ ੫ ॥ )

 

 

 

 

30.01.2010 ਨੂੰ ਸ੍ਰੀ ਸਤਿਗੁਰੂ ਜੀ ਦੀ ਹਜੂਰੀ ਚ ਲਗਾਈ ਆਸਾ ਦੀ ਵਾਰ ਚ
ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ ਤੇ ਰਾਗੀ ਹਰਵਿੰਦਰ ਸਿੰਘ ਦਾ ਪੜੇਆ
ਇਕ ਸ਼ਬਦ :



"ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥
ਪ੍ਰਭੁ ਮੇਰਾ ਥਿਰ ਥਾਵਰੀ ਹੋਰ ਆਵੈ ਜਾਵੈ ॥
ਸੋ ਮੰਗਾ ਦਾਨੁ ਗਸਾਈਆ ਜਿਤੁ ਭੁਖ ਲਹਿ ਜਾਵੈ ॥
ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ ਢਾਢੀ ਤ੍ਰਿਪਤਾਵੈ ॥
ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥
ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ ॥
ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥
ਹਉ ਨਿਰਗੁਣੁ ਢਾਢੀ ਬਖਸਿਓਨੁ ਪ੍ਰਭਿ ਪੁਰਖਿ ਵੇਦਾਵੈ ॥੯॥"
(ਮਾਰੂ ਵਾਰ ਮਹਲਾ ੫ ਡਖਣੇ ਮਃ ੫) 

 

 

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ,
ਰਾਗੀ ਹਰਵਿੰਦਰ ਸਿੰਘ, ਰਾਗੀ ਜਸਪਾਲ ਸਿੰਘ, ਰਾਗੀ  ਸੁਖਵਿੰਦਰ ਸਿੰਘ
ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ |

 


ਏਹ  5:10 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :





"ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥
ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥
ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥
ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥"
(ਮਲਾਰ ਮਹਲਾ ੫ ॥ )

 

 

ਤੇ




"ਦਿਨੁ ਰਾਤੀ ਆਰਾਧਹੁ ਪਿਆਰੋ ਨਿਮਖ ਨ ਕੀਜੈ ਢੀਲਾ ॥
ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥
ਮੋਹਨੁ ਪ੍ਰਾਨ ਮਾਨ ਰਾਗੀਲਾ
ਬਾਸਿ ਰਹਿਓ  ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥੧॥ ਰਹਾਉ ॥
ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥
ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥੨॥੪॥੧੩॥"
(ਗੂਜਰੀ ਮਹਲਾ ੫ ॥) 

 

 

ਤੇ



"ਠਾਕੁਰ ਜੀਉ ਤੁਹਾਰੋ ਪਰਨਾ
ਮਾਨੁ ਮਹਤੁ ਤੁਮ੍ਹ੍ਹਾਰੈ ਊਪਰਿ ਤੁਮ੍ਹ੍ਹਰੀ ਓਟ ਤੁਮ੍ਹ੍ਹਾਰੀ ਸਰਨਾ ॥੧॥ ਰਹਾਉ ॥
ਤੁਮ੍ਹ੍ਹਰੀ ਆਸ ਭਰੋਸਾ ਤੁਮ੍ਹ੍ਹਰਾ ਤੁਮਰਾ ਨਾਮੁ ਰਿਦੈ ਲੈ ਧਰਨਾ ॥
ਤੁਮਰੋ ਬਲੁ ਤੁਮ ਸੰਗਿ ਸੁਹੇਲੇ ਜੋ ਜੋ ਕਹਹੁ ਸੋਈ ਸੋਈ ਕਰਨਾ ॥੧॥
ਤੁਮਰੀ ਦਇਆ ਮਇਆ ਸੁਖੁ ਪਾਵਉ ਹੋਹੁ ਕ੍ਰਿਪਾਲ ਤ ਭਉਜਲੁ ਤਰਨਾ ॥
ਅਭੈ ਦਾਨੁ ਨਾਮੁ ਹਰਿ ਪਾਇਓ ਸਿਰੁ ਡਾਰਿਓ ਨਾਨਕ ਸੰਤ ਚਰਨਾ ॥੨॥੯॥"
(ਕਾਨੜਾ ਮਹਲਾ ੫ ॥)

 

 

 

ਤੇ


"ਸੁਣਿਐ ਸਿਧ ਪੀਰ ਸੁਰਿ ਨਾਥ
ਸੁਣਿਐ ਧਰਤਿ ਧਵਲ ਆਕਾਸ ॥
ਸੁਣਿਐ ਦੀਪ ਲੋਅ ਪਾਤਾਲ ॥
ਸੁਣਿਐ ਪੋਹਿ ਨ ਸਕੈ ਕਾਲੁ ॥
ਨਾਨਕ ਭਗਤਾ ਸਦਾ ਵਿਗਾਸੁ ॥
ਸੁਣਿਐ ਦੂਖ ਪਾਪ ਕਾ ਨਾਸੁ ॥੮॥"
(॥ ਜਪੁ ॥)

 

ਤੇ


"ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥) 

 

ਸਮਾਪਤੀ ਦੀ ਅਰਦਾਸ 7 ਵਜੇ  ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ | 

 

NOTE: ALL THOSE WHO DESIRE TO CONTRIBUTE DESI GHEE FOR HAWANS  BEING  PERFORMED DURING RECITATION OF PAATHS OF CHANDI DI VAAR ARE REQUESTED ONLY TO BRING HOME MADE DESI GHEE.

PLEASE DO NOT BRING DESI GHEE BY PURCHASING FROM THE MARKET. FURTHER, DESI GHEE MADE FROM MILK OR CREAM PURCHASED FROM THE MARKET WILL NOT BE ACCEPTED.

KIND CO-OPERATION OF ALL IS SOLICITED IN THIS REGARD TO MAINTAIN THE PROTOCOL (MARYADA).

 

THIS IS THE SEVENTH TIME SINCE THE YEAR 1937 THAT THIS MEGA EVENT IS TAKING PLACE. ALL ARE REQUESTED NOT TO MISS THIS GREAT OPPORTUNITY. COME FORWARD, YOU ALL ARE CORDIALLY INVITED.