ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Sri Bhaini Sahib

“This is the venue of Guru Nanak Naam Leva Conference. A condition was placed before Satguru Pratap Singh Ji by few people that they will attend the conference only if they are allowed to perform Ardaas till 10th Master (Guru).

Satguru Pratap Singh Ji replied that those who want to do Ardaas even for one Master (Guru Nanak Dev Ji) are most welcome. With the blessings of Satguru Ji the conference was a great success and concluded with the consensus that we all, the followers of Guru Nanak Dev Ji and his successors are united. This was signed by all the attending delegates of the conference.”


 

 

06 03 2010

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 51 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:

http://www.beantpatshah.info/images/06-05-2009-1.jpg

Swami Braham Dev seeking blessing from His Holiness Sri Satguru Ji. (File Photo; Photo By: Surat Pal Singh)

ਏਹ ਰੇਕੌਰਡਿਂਗ 01.03.2010 ਦੀ ਦੋਪੈਹਰ ਦੀ ਏ ਜਿਸ ਚ ਸੁਵਾਮੀ ਬ੍ਰਹਮ ਦੇਵ ਜੀ, ਬਧਨੀਕਲਾਂ ਵਾਲੇ. ਆਪਣੇ ਵਿਚਾਰ ਸਾਰੇਆਂ ਨਾਲ ਸਾਂਝੇ ਕਰ ਰਹੇ ਨੇ |

 

Sunrise : 06:48 AM

Sunset  : 06:28 PM

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਦਵਿੰਦਰ ਸਿੰਘ,ਰਾਗੀ ਸ਼ਾਮ ਸਿੰਘ, ਰਾਗੀ ਹਰਵਿੰਦਰ ਸਿੰਘ, ਰਾਗੀ ਬਘੇਲ ਸਿੰਘ, ਰਾਗੀ ਗਿਆਨ ਸਿੰਘ, ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ  :

"ਰਾਮ ਰਾਮ ਸੰਗਿ ਕਰਿ ਬਿਉਹਾਰ ॥ਰਾਮ ਰਾਮ ਰਾਮ ਪ੍ਰਾਨ ਅਧਾਰ ॥
ਰਾਮ ਰਾਮ ਰਾਮ ਕੀਰਤਨੁ ਗਾਇ ॥ਰਮਤ ਰਾਮੁ ਸਭ ਰਹਿਓ ਸਮਾਇ ॥੧॥
ਸੰਤ ਜਨਾ ਮਿਲਿ ਬੋਲਹੁ ਰਾਮ ॥ ਸਭ ਤੇ ਨਿਰਮਲ ਪੂਰਨ ਕਾਮ ॥੧॥ ਰਹਾਉ ॥
ਰਾਮ ਰਾਮ ਧਨੁ ਸੰਚਿ ਭੰਡਾਰ ॥ ਰਾਮ ਰਾਮ ਰਾਮ ਕਰਿ ਆਹਾਰ ॥
ਰਾਮ ਰਾਮ ਵੀਸਰਿ ਨਹੀ ਜਾਇ ॥ ਕਰਿ ਕਿਰਪਾ ਗੁਰਿ ਦੀਆ ਬਤਾਇ ॥੨॥
ਰਾਮ ਰਾਮ ਰਾਮ ਸਦਾ ਸਹਾਇ ॥ ਰਾਮ ਰਾਮ ਰਾਮ ਲਿਵ ਲਾਇ ॥
ਰਾਮ ਰਾਮ ਜਪਿ ਨਿਰਮਲ ਭਏ ॥ ਜਨਮ ਜਨਮ ਕੇ ਕਿਲਬਿਖ ਗਏ ॥੩॥
ਰਮਤ ਰਾਮ ਜਨਮ ਮਰਣੁ ਨਿਵਾਰੈ ॥ ਉਚਰਤ ਰਾਮ ਭੈ ਪਾਰਿ ਉਤਾਰੈ ॥
ਸਭ ਤੇ ਊਚ ਰਾਮ ਪਰਗਾਸ ॥ ਨਿਸਿ ਬਾਸੁਰ ਜਪਿ ਨਾਨਕ ਦਾਸ ॥੪॥੮॥੧੦॥"
(ਗੋਂਡ ਮਹਲਾ ੫ ॥)

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ, ਰਾਗੀ ਬਘੇਲ ਸਿੰਘ, ਰਾਗੀ ਗਿਆਨ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ |


ਏਹ 04:45 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :


"ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ
ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥
ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥
ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥
ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥"
(ਰਾਮਕਲੀ ਮਹਲਾ ੩ ਅਨੰਦੁ )

 

ਤੇ

"ਹਰਿ ਸਿਮਰਤ ਤੇਰੀ ਜਾਇ ਬਲਾਇ ॥ ਸਰਬ ਕਲਿਆਣ ਵਸੈ ਮਨਿ ਆਇ ॥੧॥
ਭਜੁ ਮਨ ਮੇਰੇ ਏਕੋ ਨਾਮ ॥ ਜੀਅ ਤੇਰੇ ਕੈ ਆਵੈ ਕਾਮ ॥੧॥
ਰੈਣਿ ਦਿਨਸੁ ਗੁਣ ਗਾਉ ਅਨੰਤਾ ॥ ਗੁਰ ਪੂਰੇ ਕਾ ਨਿਰਮਲ ਮੰਤਾ ॥੨॥
ਛੋਡਿ ਉਪਾਵ ਏਕ ਟੇਕ ਰਾਖੁ ॥ ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥
ਬਿਖਮ ਸਾਗਰੁ ਤੇਈ ਜਨ ਤਰੇ ॥ ਨਾਨਕ ਜਾ ਕਉ ਨਦਰਿ ਕਰੇ ॥੪॥"
(ਗਉੜੀ ਮਹਲਾ ੫)

 

ਤੇ

 

"ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥
ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥੧॥
ਮਾਧਉ ਸਤਸੰਗਤਿ ਸਰਨਿ ਤੁਮ੍ਹ੍ਹਾਰੀ ॥
ਹਮ ਅਉਗਨ ਤੁਮ੍ਹ੍ਹ ਉਪਕਾਰੀ ॥੧॥ ਰਹਾਉ ॥
ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥
ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥੨॥
ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥
ਰਾਜਾ ਰਾਮ ਕੀ ਸੇਵ ਨ ਕੀਨੀ ਕਹਿ ਰਵਿਦਾਸ ਚਮਾਰਾ ॥੩॥੩॥"
(ਆਸਾ ॥)(ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ )

 

ਤੇ

"ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ
ਤੂ ਨ ਬਿਸਾਰੇ ਰਾਮਈਆ ॥੧॥ ਰਹਾਉ ॥
ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥
ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥੧॥
ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥
ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥੨॥
ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥
ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥੩॥੨॥"
(ਮਲਾਰ ॥)(ਰਾਗੁ ਮਲਾਰ ਬਾਣੀ ਭਗਤ ਨਾਮਦੇਵ ਜੀਉ ਕੀ ॥ )

 

 

ਸਮਾਪਤੀ ਦੀ ਅਰਦਾਸ 06:40 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |