ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

08 02 2010
EXCLUSIVE COVERAGE OF THIS MEGA SACRED CEREMONY BEING PERFORMED FOR THE GOOD HEALTH OF HIS HOLINESS SRI SATGURU JI AT SRI BHAINI SAHIB AVAILABLE ONLY ON THIS WEBSITE:


EXCLUSIVE VIDEO DATED 2ND DAY OF FEBRUARY, 2010 OF  SACRED CEREMONY OF RECITAL OF ONE LAC TWENTY FIVE THOUSAND (SAVAA LAKH) PAATHS OF CHANDI DI VAAR BEING PERFORMED AT SRI BHAINI SAHIB.

 

Get the Flash Player to see this player.

 

Video by Sant Gurmukh singh (Videographer)

 

WE WILL SOON UPLOAD AUDIO OF A VERY SPECIAL INTERVIEW OF HIS HOLINESS SRI SATGURU JI TO A RADIO CHANNEL IN 1999. 

 

 

EXCLUSIVE PHOTOGRAPHS OF THE SACRED HAVAN MANDAP  TAKEN ON 06.02.2010

http://www.beantpatshah.info/images/07-02-2010-1.jpg

 

http://www.beantpatshah.info/images/07-02-2010-2.jpg

 

http://www.beantpatshah.info/images/07-02-2010-3.jpg

 

http://www.beantpatshah.info/images/07-02-2010-4.jpg

Photographer:  Sant Avtar Singh (Sri Bhaini Sahib)

 

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਵੀਰ ਸਿੰਘ, ਰਾਗੀ ਗੁਰਲਾਲ ਸਿੰਘ,
ਰਾਗੀ ਪ੍ਰਭਜੋਤ ਸਿੰਘ, ਰਾਗੀ ਜਸਪਾਲ ਸਿੰਘ ਨੇ ਰੱਲ ਕੇ ਸ਼ਬਦ ਪੜੇਆ 
:


"ਮੋਹਿ ਲਾਗਤੀ ਤਾਲਾਬੇਲੀ ॥ ਬਛਰੇ ਬਿਨੁ ਗਾਇ ਅਕੇਲੀ ॥੧॥
ਪਾਨੀਆ ਬਿਨੁ ਮੀਨੁ ਤਲਫੈ ॥ ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੧॥ ਰਹਾਉ ॥
ਜੈਸੇ ਗਾਇ ਕਾ ਬਾਛਾ ਛੂਟਲਾ ॥ ਥਨ ਚੋਖਤਾ ਮਾਖਨੁ ਘੂਟਲਾ ॥੨॥
ਨਾਮਦੇਉ ਨਾਰਾਇਨੁ ਪਾਇਆ ॥ ਗੁਰੁ ਭੇਟਤ ਅਲਖੁ ਲਖਾਇਆ ॥੩॥
ਜੈਸੇ ਬਿਖੈ ਹੇਤ ਪਰ ਨਾਰੀ ॥ ਐਸੇ ਨਾਮੇ ਪ੍ਰੀਤਿ ਮੁਰਾਰੀ ॥੪॥
ਜੈਸੇ ਤਾਪਤੇ ਨਿਰਮਲ ਘਾਮਾ ॥ ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥੫॥੪॥"
(ਰਾਗੁ ਗੋਂਡ ਬਾਣੀ ਨਾਮਦੇਉ ਜੀ ਕੀ ਘਰੁ ੧ )

 

   

 

 

 

 ਅੱਜ ਵਾਰਾ (ਢੋਲਕੀ ਤੇ ਛੈਨੇਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ,
ਰਾਗੀ ਦਵਿੰਦਰ ਸਿੰਘ, ਸੁਰਿੰਦਰ ਸਿੰਘ ਛਿੰਦਾ, ਰਾਗੀ ਨਿਰੰਜਨ ਸਿੰਘ ਨੇਰਚੌਕ, ਜਥ੍ਹੇਦਾਰ  ਸੰਤ
ਸਾਧਾ ਸਿੰਘ ਮੰਡੀ,  ਰਾਗੀ ਗੁਰਤੇਜ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਲਗਾਯਾ ਏ |

 

ਏਹ 04:49 ਤੇ ਸ਼ੁਰੂ ਹੋਏਆ ਏ ਤੇ ਰਾਗੀਆਂ ਨੇ ਵਾਰੇ ਚ ਸ਼ਬਦ ਪੜ੍ਹੇ ਨੇ  :

 

"ਪਉਣੁ ਉਪਾਇ ਧਰੀ ਸਭ ਧਰਤੀ ਜਲ ਅਗਨੀ ਕਾ ਬੰਧੁ ਕੀਆ ॥
ਅੰਧੁਲੈ ਦਹਸਿਰਿ ਮੂੰਡੁ ਕਟਾਇਆ ਰਾਵਣੁ ਮਾਰਿ ਕਿਆ ਵਡਾ ਭਇਆ ॥੧॥
ਕਿਆ ਉਪਮਾ ਤੇਰੀ ਆਖੀ ਜਾਇ ॥
ਤੂੰ ਸਰਬੇ ਪੂਰਿ ਰਹਿਆ ਲਿਵ ਲਾਇ ॥੧॥ ਰਹਾਉ ॥
ਜੀਅ ਉਪਾਇ ਜੁਗਤਿ ਹਥਿ ਕੀਨੀ ਕਾਲੀ ਨਥਿ ਕਿਆ ਵਡਾ ਭਇਆ ॥
ਕਿਸੁ ਤੂੰ ਪੁਰਖੁ ਜੋਰੂ ਕਉਣ ਕਹੀਐ ਸਰਬ ਨਿਰੰਤਰਿ ਰਵਿ ਰਹਿਆ ॥੨॥
ਨਾਲਿ ਕੁਟੰਬੁ ਸਾਥਿ ਵਰਦਾਤਾ ਬ੍ਰਹਮਾ ਭਾਲਣ ਸ੍ਰਿਸਟਿ ਗਇਆ ॥
ਆਗੈ ਅੰਤੁ ਨ ਪਾਇਓ ਤਾ ਕਾ ਕੰਸੁ ਛੇਦਿ ਕਿਆ ਵਡਾ ਭਇਆ ॥੩॥
ਰਤਨ ਉਪਾਇ ਧਰੇ ਖੀਰੁ ਮਥਿਆ ਹੋਰਿ ਭਖਲਾਏ ਜਿ ਅਸੀ ਕੀਆ ॥
ਕਹੈ ਨਾਨਕੁ ਛਪੈ ਕਿਉ ਛਪਿਆ ਏਕੀ ਏਕੀ ਵੰਡਿ ਦੀਆ ॥੪॥੭॥"
(ਆਸਾ ਮਹਲਾ ੧ ॥)

 

ਤੇ


"ਆਏ ਅਨਿਕ ਜਨਮ ਭ੍ਰਮਿ ਸਰਣੀ
ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥
ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥
ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥
ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥"
(ਜੈਤਸਰੀ ਮਹਲਾ ੫)

 

ਤੇ


"ਸੁਖੁ ਨਾਹੀ ਰੇ ਹਰਿ ਭਗਤਿ ਬਿਨਾ
ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥੧॥ ਰਹਾਉ ॥
ਸੁਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥੧॥
ਹੈਵਰ ਗੈਵਰ ਰਾਜ ਰੰਗ ॥ ਤਿਆਗਿ ਚਲਿਓ ਹੈ ਮੂੜ ਨੰਗ ॥੨॥
ਚੋਆ ਚੰਦਨ ਦੇਹ ਫੂਲਿਆ ॥ ਸੋ ਤਨੁ ਧਰ ਸੰਗਿ ਰੂਲਿਆ ॥੩॥
ਮੋਹਿ ਮੋਹਿਆ ਜਾਨੈ ਦੂਰਿ ਹੈ ॥ ਕਹੁ ਨਾਨਕ ਸਦਾ ਹਦੂਰਿ ਹੈ ॥੪॥੧॥੧੩੯॥"
(ਗਉੜੀ ਮਹਲਾ ੫ ॥)

 

ਤੇ


"ਹੁਕਮਿ ਰਜਾਈ ਸਾਖਤੀ ਦਰਗਹ ਸਚੁ ਕਬੂਲੁ ॥ ਸਾਹਿਬੁ ਲੇਖਾ ਮੰਗਸੀ ਦੁਨੀਆ ਦੇਖਿ ਨ ਭੂਲੁ
ਦਿਲ ਦਰਵਾਨੀ ਜੋ ਕਰੇ ਦਰਵੇਸੀ ਦਿਲੁ ਰਾਸਿ ॥ ਇਸਕ ਮੁਹਬਤਿ ਨਾਨਕਾ ਲੇਖਾ ਕਰਤੇ ਪਾਸਿ ॥੧॥"
(ਸਲੋਕੁ ਮਃ ੧ ॥)(ਮਾਰੂ ਵਾਰ) 

 

ਤੇ


"ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ
ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧॥
ਤਉ ਕਾਰਣਿ ਸਾਹਿਬਾ ਰੰਗਿ ਰਤੇ ॥
ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥
ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥
ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥
ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥
ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥
ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨ੍ਹ੍ਹੀ ॥
ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥"
( ਆਸਾ ਘਰੁ ੪ ਮਹਲਾ ੧) 

 

ਤੇ


"ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ
ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥
ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥
ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥
ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥
ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥
(ਗਉੜੀ ਮਹਲਾ ੩ ॥)

 

  

 

ਤੇ


"ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥
ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥੫॥"
(ਸਲੋਕ ਵਾਰਾਂ ਤੇ ਵਧੀਕ ॥ ਮਹਲਾ ੧ ॥)

 

ਸਮਾਪਤੀ ਦੀ ਅਰਦਾਸ 7:10 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |

 

 

 

NOTE: ALL THOSE WHO DESIRE TO CONTRIBUTE DESI GHEE FOR HAWANS  BEING  PERFORMED DURING RECITATION OF PAATHS OF CHANDI DI VAAR ARE REQUESTED ONLY TO BRING HOME MADE DESI GHEE.

PLEASE DO NOT BRING DESI GHEE BY PURCHASING FROM THE MARKET. FURTHER, DESI GHEE MADE FROM MILK OR CREAM PURCHASED FROM THE MARKET WILL NOT BE ACCEPTED.

KIND CO-OPERATION OF ALL IS SOLICITED IN THIS REGARD TO MAINTAIN THE PROTOCOL (MARYADA).

 

THIS IS THE SEVENTH TIME SINCE THE YEAR 1937 THAT THIS MEGA EVENT IS TAKING PLACE. ALL ARE REQUESTED NOT TO MISS THIS GREAT OPPORTUNITY. COME FORWARD, YOU ALL ARE CORDIALLY INVITED.