ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

The sermon of Almighty Lord cannot be priced. These cannot be priced because these are the sermon of the Satguru who has not created anyone equivalent to him. When there is no one equivalent to him, how is it possible to have anything equivalent to his sermon? How can the price of a thing be determined for which there is no comparison or equivalent?  “kah Ravidass akaath katha bah kaae kareja, Jaisa tu tesha tu hee, kya upmaa deeja”. Thus, the sermon of Satguru Ji are invaluable. 

10 03 2010

Sunrise : 06:43 AM

Sunset  : 06:31PM

 

ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | 

 

HIS HOLINESS SRI SATGURU JI BLESSED THE SANGAT WITH HIS PAWAN  PAVITTER  DARSHAN  DURING  ASA  DI  VAAR, TODAY. 

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਬਲਵੰਤ ਸਿੰਘ, ਰਾਗੀ ਮੋਹਨ ਸਿੰਘ, ਰਾਗੀ ਸ਼ਾਮ ਸਿੰਘ,  ਰਾਗੀ ਉਦਯ ਸਿੰਘ, ਰਾਗੀ ਈਸ਼ਰ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇ :



"ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ
ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥
ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥
ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥
ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥
ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥"
(ਬਿਹਾਗੜਾ ਮਹਲਾ ੫ ਛੰਤ ਘਰੁ ੧) (542-15)

 

 

ਤੇ



"ਸਤਿਗੁਰ ਸੇਤੀ ਗਣਤ ਜਿ ਰਖੈ ਹਲਤੁ ਪਲਤੁ ਸਭੁ ਤਿਸ ਕਾ ਗਇਆ ॥
ਨਿਤ ਝਹੀਆ ਪਾਏ ਝਗੂ ਸੁਟੇ ਝਖਦਾ ਝਖਦਾ ਝੜਿ ਪਇਆ ॥
ਨਿਤ ਉਪਾਵ ਕਰੈ ਮਾਇਆ ਧਨ ਕਾਰਣਿ ਅਗਲਾ ਧਨੁ ਭੀ ਉਡਿ ਗਇਆ ॥
ਕਿਆ ਓਹੁ ਖਟੇ ਕਿਆ ਓਹੁ ਖਾਵੈ ਜਿਸੁ ਅੰਦਰਿ ਸਹਸਾ ਦੁਖੁ ਪਇਆ ॥
ਨਿਰਵੈਰੈ ਨਾਲਿ ਜਿ ਵੈਰੁ ਰਚਾਏ ਸਭੁ ਪਾਪੁ ਜਗਤੈ ਕਾ ਤਿਨਿ ਸਿਰਿ ਲਇਆ ॥
ਓਸੁ ਅਗੈ ਪਿਛੈ ਢੋਈ ਨਾਹੀ ਜਿਸੁ ਅੰਦਰਿ ਨਿੰਦਾ ਮੁਹਿ ਅੰਬੁ ਪਇਆ ॥
ਜੇ ਸੁਇਨੇ ਨੋ ਓਹੁ ਹਥੁ ਪਾਏ ਤਾ ਖੇਹੂ ਸੇਤੀ ਰਲਿ ਗਇਆ ॥
ਜੇ ਗੁਰ ਕੀ ਸਰਣੀ ਫਿਰਿ ਓਹੁ ਆਵੈ ਤਾ ਪਿਛਲੇ ਅਉਗਣ ਬਖਸਿ ਲਇਆ
ਜਨ ਨਾਨਕ ਅਨਦਿਨੁ ਨਾਮੁ ਧਿਆਇਆ ਹਰਿ ਸਿਮਰਤ ਕਿਲਵਿਖ ਪਾਪ ਗਇਆ ॥੨॥"
(ਗਉੜੀ ਕੀ ਵਾਰ ਮਹਲਾ ੪ ॥ )(307-04)

 

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਰਾਗੀ ਠਾਕੁਰ ਸਿੰਘ ਨੇ ਰੱਲ ਕੇ ਕੀਤਾ |

ਏਹ 05:08 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :



"ਪ੍ਰਭ ਜੂ ਤੋ ਕਹ ਲਾਜ ਹਮਾਰੀ
ਨੀਲਕੰਠ ਨਰਿਹਰਿ ਨਾਰਾਇਣ ਨੀਲਬਸਨ ਬਨਵਾਰੀ ॥੧॥ਰਹਾਉ॥
ਪਰਮ ਪੁਰਖ ਪਰਮੇਸਰੁ ਸੁਆਮੀ ਪਾਵਨ ਪਉਨ ਅਹਾਰੀ ॥
ਮਾਧਵ ਮਹਾ ਜੋਤਿ ਮਧਮਰਦਨ ਮਾਨਮੁਕੰਦ ਮੁਰਾਰੀ ॥੧॥
ਨਿਰਬਿਕਾਰ ਨਿਰਜੁਰ ਨਿੰਦ੍ਰਾਬਿਨ ਨਿਰਬਿਖ ਨਰਕ ਨਿਵਾਰੀ ॥
ਕ੍ਰਿਪਾਸਿੰਧ ਕਾਲ ਤ੍ਰੈ ਦਰਸੀ ਕੁਕ੍ਰਿਤ ਪ੍ਰਨਾਸਨਕਾਰੀ ॥੨॥
ਧਨਰਪਾਨ ਧ੍ਰਿਤਮਾਨ ਧਰਾਧਰ ਅਨਬਿਕਾਰ ਅਸਿਧਾਰੀ ॥
ਹੌ ਮਤਿਮੰਦ ਚਰਨ ਸਰਨਾਗਤਿ ਕਰ ਗਹਿ ਲੇਹੁ ਉਬਾਰੀ ॥੩॥"
(ਰਾਗ ਸੋਰਠ ਪਾਤਸ਼ਾਹੀ ੧੦)

 

ਤੇ



"ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥
ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥
ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥
ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥"
( ਨਟ ਮਹਲਾ ੫ ॥ )(980-1)

 

ਤੇ



"ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥
ਚੰਦੁ ਸੂਰਜੁ ਦੁਇ ਗੁਫੈ ਨ ਦੇਖਾ ਸੁਪਨੈ ਸਉਣ ਨ ਥਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੧॥
ਸਾਚਾ ਨਿਰੰਕਾਰੁ ਨਿਜ ਥਾਇ ॥
ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥੧॥ ਰਹਾਉ ॥
ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥
ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੨॥
ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥
ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੩॥
ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥
ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥"
(ਸਿਰੀਰਾਗੁ ਮਹਲਾ ੧ ॥)(14-10) 

 

ਤੇ


"ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ
ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥
ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥
ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥"
ਸਿਰੀਰਾਗੁ ਮਹਲਾ ੫ ॥(49-16)

 

ਤੇ



"ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥
ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥"
(ਸਲੋਕ ਮਃ ੫ ॥)(319-18)
(ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ)

 

ਤੇ



"ਰੋਗਨ ਤੇ ਅਰ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥
ਸਤ੍ਰੁ ਅਨੇਕ ਚਲਾਵਤ ਘਾਵ ਤਊ ਤਨ ਏਕ ਨ ਲਾਗਨ ਪਾਵੈ ॥
ਰਾਖਤ ਹੈ ਅਪਨੋ ਕਰ ਦੈ ਕਰ ਪਾਪ ਸੰਬੂਹ ਹ ਭੇਟਨ ਪਾਵੈ ॥
ਔਰ ਕੀ ਬਾਤ ਕਹਾ ਕਹ ਤੋ ਸੋ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥"
(ਤ੍ਵਪ੍ਰਸਾਦਿ ਸ੍ਵਯੈ )

 

 

 

ਤੇ



"ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥
ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮ੍ਹ੍ਹਣੇ ॥੧॥"
(ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦ )(758-14)

 

ਸਮਾਪਤੀ ਦੀ ਅਰਦਾਸ 07:19 ਤੇ ਸ਼ਾਮ ਸਿੰਘ  ਜੀ ਨੇ ਕੀਤੀ |