ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

“ How much time in a day, we talk about Sadh Sangat? How much time in a day, we talk about Satsang? And how much time in a day, we devote for jealously & envy? We should calculate this, from morning till evening. When we will calculate, we will come to know.

When you do agriculture, you calculate the ratio of the quantity of seeds sown and the harvest reaped. You calculate your indebtedness or profits earned. Thus, you come to know at the end of the year, as to what you are doing.

In the same manner, you should also calculate, have you recited Japji Sahib and done your Nam Simran in whole day, from morning till evening or not. You should calculate this too.”

 

11 02 2010

EXCLUSIVE COVERAGE OF THIS MEGA SACRED CEREMONY BEING PERFORMED FOR THE GOOD HEALTH OF HIS HOLINESS SRI SATGURU JI AT SRI BHAINI SAHIB AVAILABLE ONLY ON THIS WEBSITE:

 

 

WE RELEASE AN EXCLUSIVE AUDIO OF A VERY SPECIAL INTERVIEW OF HIS HOLINESS SRI SATGURU JI TO A RADIO CHANNEL IN 1999

 

 

ਏਹ ਖ਼ਾਸ ਰੇਕੋਰਡਿੰਗ  ਗ੍ਰੀਬ ਨਿਵਾਜ ਸੱਚੇ ਪਾਤਿਸ਼ਹ ਸ੍ਰੀ ਸਤਿਗੁਰੂ ਜੀ  ਦੇ 1999 ਚ ਇਕ ਰੇਡਿਯੋ ਸਟੇਸ਼ਨ ਨੂੰ ਦਿੱਤੇ ਹੋਏ  ਇਂਟਰਵ੍ਯੂ ਦੀ ਏ :

 

    

 

Recorded by Sant Gurmukh Singh (Sewak/Videographer)

Recording provided by Sant Gurdial Singh (Lali) son of Sant Gurmukh Singh (Sewak/Videographer)

 

 

PROGRESS STATUS OF RECITAL OF PAATHS OF CHANDI DI VAAR

 

DATES

PAATHS OF CHANDI DI VAAR

02/02/2010

3719

03/02/2010

5245

04/02/2010

6400

05/02/2010

6093

06/02/2010

7068

07/02/2010

7742

08/02/2010

6718

09/02/2010

7035

10/02/2010

7735

TOTAL

57755

 

 

 

EXCLUSIVE VIDEO DATED 2ND DAY OF FEBRUARY, 2010 OF  SACRED CEREMONY OF RECITAL OF ONE LAC TWENTY FIVE THOUSAND (SAVAA LAKH) PAATHS OF CHANDI DI VAAR BEING PERFORMED AT SRI BHAINI SAHIB.

 

Get the Flash Player to see this player.

 

Video by Sant Gurmukh singh (Videographer)

 

 

Sunrise : 07:11 AM

Sunset  : 06:11 PM

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਹਰਬੰਸ ਸਿੰਘ ਘੁੱਲਾ ਜੀ
ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ  :

 

"ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥
ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੧॥
ਹਰਿ ਬਿਨੁ ਜੀਉ ਜਲਿ ਬਲਿ ਜਾਉ ॥
ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ ॥
ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥
ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੨॥
ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥
ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੩॥
ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥
ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥੪॥੧॥"
(ਸਿਰੀਰਾਗੁ ਮਹਲਾ ੧ ॥) 

 

 

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ
ਰਾਗੀ ਵੀਰ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ ਤੇ  ਹੋਰ ਰਾਗੀਆਂ ਨੇ
ਰੱਲ ਕੇ ਕੀਤਾ |



ਏਹ 05:07 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :


"ਹਰਿ ਕੇ ਨਾਮ ਬਿਨਾ ਦੁਖੁ ਪਾਵੈ
ਭਗਤਿ ਬਿਨਾ ਸਹਸਾ ਨਹ ਚੂਕੈ ਗੁਰੁ ਇਹੁ ਭੇਦੁ ਬਤਾਵੈ ॥੧॥ ਰਹਾਉ ॥
ਕਹਾ ਭਇਓ ਤੀਰਥ ਬ੍ਰਤ ਕੀਏ ਰਾਮ ਸਰਨਿ ਨਹੀ ਆਵੈ ॥
ਜੋਗ ਜਗ ਨਿਹਫਲ ਤਿਹ ਮਾਨਉ ਜੋ ਪ੍ਰਭ ਜਸੁ ਬਿਸਰਾਵੈ ॥੧॥
ਮਾਨ ਮੋਹ ਦੋਨੋ ਕਉ ਪਰਹਰਿ ਗੋਬਿੰਦ ਕੇ ਗੁਨ ਗਾਵੈ ॥
ਕਹੁ ਨਾਨਕ ਇਹ ਬਿਧਿ ਕੋ ਪ੍ਰਾਨੀ ਜੀਵਨ ਮੁਕਤਿ ਕਹਾਵੈ ॥੨॥੨॥"
(ਬਿਲਾਵਲੁ ਮਹਲਾ ੯ ॥)(ਰਾਗੁ ਬਿਲਾਵਲੁ ਮਹਲਾ ੯ ਦੁਪਦੇ )

 

 

ਤੇ


"ਅੰਤਰਿ ਮੈਲੁ ਜੇ ਤੀਰਥ ਨਾਵੈ ਤਿਸੁ ਬੈਕੁੰਠ ਨ ਜਾਨਾਂ ॥
ਲੋਕ ਪਤੀਣੇ ਕਛੂ ਨ ਹੋਵੈ ਨਾਹੀ ਰਾਮੁ ਅਯਾਨਾ ॥੧॥
ਪੂਜਹੁ ਰਾਮੁ ਏਕੁ ਹੀ ਦੇਵਾ ॥ ਸਾਚਾ ਨਾਵਣੁ ਗੁਰ ਕੀ ਸੇਵਾ ॥੧॥
ਜਲ ਕੈ ਮਜਨਿ ਜੇ ਗਤਿ ਹੋਵੈ ਨਿਤ ਨਿਤ ਮੇਂਡੁਕ ਨਾਵਹਿ ॥
ਜੈਸੇ ਮੇਂਡੁਕ ਤੈਸੇ ਓਇ ਨਰ ਫਿਰਿ ਫਿਰਿ ਜੋਨੀ ਆਵਹਿ ॥੨॥
ਮਨਹੁ ਕਠੋਰੁ ਮਰੈ ਬਾਨਾਰਸਿ ਨਰਕੁ ਨ ਬਾਂਚਿਆ ਜਾਈ ॥
ਹਰਿ ਕਾ ਸੰਤੁ ਮਰੈ ਹਾੜੰਬੈ ਤ ਸਗਲੀ ਸੈਨ ਤਰਾਈ ॥੩॥
ਦਿਨਸੁ ਨ ਰੈਨਿ ਬੇਦੁ ਨਹੀ ਸਾਸਤ੍ਰ ਤਹਾ ਬਸੈ ਨਿਰੰਕਾਰਾ ॥
ਕਹਿ ਕਬੀਰ ਨਰ ਤਿਸਹਿ ਧਿਆਵਹੁ ਬਾਵਰਿਆ ਸੰਸਾਰਾ ॥੪॥"
(ਆਸਾ ਸ੍ਰੀ ਕਬੀਰ ਜੀਉ ਕੇ )

 

ਤੇ



"ਆਇਓ ਸੁਨਨ ਪੜਨ ਕਉ ਬਾਣੀ
ਨਾਮੁ ਵਿਸਾਰਿ ਲਗਹਿ ਅਨ ਲਾਲਚਿ ਬਿਰਥਾ ਜਨਮੁ ਪਰਾਣੀ ॥੧॥ ਰਹਾਉ ॥
ਸਮਝੁ ਅਚੇਤ ਚੇਤਿ ਮਨ ਮੇਰੇ ਕਥੀ ਸੰਤਨ ਅਕਥ ਕਹਾਣੀ ॥
ਲਾਭੁ ਲੈਹੁ ਹਰਿ ਰਿਦੈ ਅਰਾਧਹੁ ਛੁਟਕੈ ਆਵਣ ਜਾਣੀ ॥੧॥
ਉਦਮੁ ਸਕਤਿ ਸਿਆਣਪ ਤੁਮ੍ਹ੍ਹਰੀ ਦੇਹਿ ਤ ਨਾਮੁ ਵਖਾਣੀ ॥
ਸੇਈ ਭਗਤ ਭਗਤਿ ਸੇ ਲਾਗੇ ਨਾਨਕ ਜੋ ਪ੍ਰਭ ਭਾਣੀ ॥੨॥੫੬॥੭੯॥"
(ਸਾਰਗ ਮਹਲਾ ੫ ॥)

 

 

 

ਤੇ


"ਪ੍ਰਭ ਇਹੈ ਮਨੋਰਥੁ ਮੇਰਾ
ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥ ਰਹਾਉ ॥
ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥
ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥੧॥
ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤਸੰਗਿ ਨਿਤ ਰਹੀਐ ॥
ਏਕੁ ਅਧਾਰੁ ਨਾਮੁ ਧਨੁ ਮੋਰਾ ਅਨਦੁ ਨਾਨਕ ਇਹੁ ਲਹੀਐ ॥੨॥੨੬॥"
(ਦੇਵਗੰਧਾਰੀ ਮਹਲਾ ੫) 

 

 

 

ਤੇ

 

"ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥
ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥ ਜਿਤੁ ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥
ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮ੍ਹ੍ਹਾਲਿਆ ॥੨॥
ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ ॥੩॥
ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥ ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥"
(ਬਸੰਤੁ ਮਹਲਾ ੫ ॥)

 

 

 

ਸਮਾਪਤੀ ਦੀ ਅਰਦਾਸ 06:59 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |

 

 

NOTE: ALL THOSE WHO DESIRE TO CONTRIBUTE DESI GHEE FOR HAWANS  BEING  PERFORMED DURING RECITATION OF PAATHS OF CHANDI DI VAAR ARE REQUESTED ONLY TO BRING HOME MADE DESI GHEE.

PLEASE DO NOT BRING DESI GHEE BY PURCHASING FROM THE MARKET. FURTHER, DESI GHEE MADE FROM MILK OR CREAM PURCHASED FROM THE MARKET WILL NOT BE ACCEPTED.

KIND CO-OPERATION OF ALL IS SOLICITED IN THIS REGARD TO MAINTAIN THE PROTOCOL (MARYADA).

 

THIS IS THE SEVENTH TIME SINCE THE YEAR 1937 THAT THIS MEGA EVENT IS TAKING PLACE. ALL ARE REQUESTED NOT TO MISS THIS GREAT OPPORTUNITY. COME FORWARD, YOU ALL ARE CORDIALLY INVITED.