|
Sunrise : 06:42 AM Sunset : 06:32PM ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇਆ :
"ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥ ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ॥੧॥ ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥" (ਟੋਡੀ ਮਹਲਾ ੫ ॥)713-6 ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਵੀਰ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਰਾਗੀ ਹਰਪ੍ਰੀਤ ਸਿੰਘ ਸੋਨੂ ਨੇ ਰੱਲ ਕੇ ਕੀਤਾ | ਏਹ 04:30 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥ ਸਰਵਰ ਅੰਦਰਿ ਹੀਰਾ ਮੋਤੀ ਸੋ ਹੰਸਾ ਕਾ ਖਾਣਾ ॥ ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥ ਓਨਾ ਰਿਜਕੁ ਨ ਪਇਓ ਓਥੈ ਓਨ੍ਹ੍ਹਾ ਹੋਰੋ ਖਾਣਾ ॥ ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ॥ ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥੧॥" (ਸਲੋਕੁ ਮਃ ੧ ॥)(ਰਾਮਕਲੀ ਕੀ ਵਾਰ ) 956-12 ਤੇ
"ਹਰਿ ਸਿਮਰਤ ਤੇਰੀ ਜਾਇ ਬਲਾਇ ॥ ਸਰਬ ਕਲਿਆਣ ਵਸੈ ਮਨਿ ਆਇ ॥੧॥ ਭਜੁ ਮਨ ਮੇਰੇ ਏਕੋ ਨਾਮ ॥ ਜੀਅ ਤੇਰੇ ਕੈ ਆਵੈ ਕਾਮ ॥੧॥ ਰੈਣਿ ਦਿਨਸੁ ਗੁਣ ਗਾਉ ਅਨੰਤਾ ॥ ਗੁਰ ਪੂਰੇ ਕਾ ਨਿਰਮਲ ਮੰਤਾ ॥੨॥ ਛੋਡਿ ਉਪਾਵ ਏਕ ਟੇਕ ਰਾਖੁ ॥ ਮਹਾ ਪਦਾਰਥੁ ਅੰਮ੍ਰਿਤ ਰਸੁ ਚਾਖੁ ॥੩॥ ਬਿਖਮ ਸਾਗਰੁ ਤੇਈ ਜਨ ਤਰੇ ॥ ਨਾਨਕ ਜਾ ਕਉ ਨਦਰਿ ਕਰੇ ॥੪॥" (ਗਉੜੀ ਮਹਲਾ ੫) 193-9 ਤੇ
"ਕਹਾ ਭਯੋ ਜੋ ਦੋਉ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ ॥ ਨ੍ਹਾਤ ਫਿਰਿਓ ਲੀਏ ਸਾਤ ਸਮੁਦ੍ਰਨਿ ਲੋਕ ਗਯੋ ਪਰਲੋਕ ਗਵਾਇਓ ॥ ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ ॥ ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ ॥੯॥੨੯॥" (ਅਕਾਲ ਉਸਤਤ)(ਸ੍ਰੀ ਦਸਮ ਗ੍ਰੰਥ ਸਾਹਿਬ) ਤੇ
"ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥ ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥ ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥ ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥ ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥ ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥੧॥" (ਤੁਖਾਰੀ ਛੰਤ ਮਹਲਾ ੪ )1113-16 ਤੇ
"ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥ ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥੨॥ ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥ ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥੪॥ ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥੫॥ ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥੬॥ ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥੭॥ ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥੮॥੧॥੪॥" (ਮਾਰੂ ਮਹਲਾ ੫ ॥) 1018-10 ਸਮਾਪਤੀ ਦੀ ਅਰਦਾਸ 06:36 ਤੇ ਸੰਤੋਖ ਸਿੰਘ ਜੀ ਨੇ ਕੀਤੀ |
|