|
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:- 
ਅੱਜ ਸੰਗ੍ਰਾਂਦ ਤੇ ਖਾਸ : AN EXCLUSIVE VIDEO FOR THE VIEWERS: ਪੁਰਾਣੀ ਰੇਕੋਰਡਿੰਗਾ ਚੋਂ ਇਕ ਵੀਡੀਓ ਜਿਸ ਚ ਗ੍ਰੀਬ ਨਿਵਾਜ ਸ੍ਰੀ ਸਤਿਗੁਰੂ ਜੀ ਆਪ ਕਿਰਪਾ ਕਰ ਰਹੇ ਨੇ, ਤੇ ਨਾਲ ਨੇ ਉਸ੍ਤਾਦ ਹਰਭਜਨ ਸਿੰਘ ਜੀ ਤੇ ਰਾਗੀ ਹਰਬੰਸ ਸਿੰਘ ਘੁੱਲਾ ਜੀ ਦਾ ਜੱਥਾ :
"ਮੇਰੇ ਮਨ ਰਾਮ ਨਾਮਿ ਚਿਤੁ ਲਾਇ "
EXCLUSIVE COVERAGE OF THIS MEGA SACRED CEREMONY BEING PERFORMED FOR THE GOOD HEALTH OF HIS HOLINESS SRI SATGURU JI AT SRI BHAINI SAHIB AVAILABLE ONLY ON THIS WEBSITE:  EXCLUSIVE PHOTOGRAPHS OF RAM SAROVAR NEAR THE VENUE WHERE SACRED CEREMONY OF RECITALOF ONE LAC TWENTY FIVE THOUSAND (SAVAA LAKH) PAATHS OF CHANDI DI VAAR ARE BEING PERFORMED: 


Sunrise : 07:11 AM Sunset : 06:11 PM ਅੱਜ ਸੰਗ੍ਰਾਂਦ ਤੇ ਖਾਸ : ਰਾਗੀ ਬਲਵੰਤ ਸਿੰਘ, ਰਾਗੀ ਗੁਰਲਾਲ ਸਿੰਘ ਤੇ ਹੋਰ ਰਾਗੀਆਂ ਦੇ ਫਲਗੁਣਿ ਦੀ ਸੰਗ੍ਰਾਂਦ ਦੇ ਦਿਨ 12.02.2009 ਨੂੰ ਪੜ੍ਹੇ ਬਾਰਹ ਮਾਹਾ ਮਾਂਝ ਤੇ ਬਾਰਹ ਮਾਹਾ ਤੁਖਾਰੀ ਦੇ ਸ਼ਬਦ :
"ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥" (ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪)
ਤੇ
'ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥ ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥" (ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )
ਅੱਜ ਨਿੱਤਨੇਮ ਤੋਂ ਬਾਦ ਦੋਪੈਹਰ ਨੂੰ ਸਜੇ ਦਿਵਾਨ ਚ ਰਾਗੀ ਗੁਰਲਾਲ ਸਿੰਘ, ਰਾਗੀ ਈਸ਼ਰ ਸਿੰਘ, ਰਾਗੀ ਇਕਬਾਲ ਸਿੰਘ, ਰਾਗੀ ਪ੍ਰਭਜੋਤ ਸਿੰਘ ਤੇ ਰਾਗੀ ਕਰਮ ਸਿੰਘ ਨੇ ਰੱਲ ਕੇ ਸ਼ਬਦ ਪੜੇਆ :
"ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥ ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥ ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥ ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥ ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥" (ਬਿਲਾਵਲੁ ਮਹਲਾ ੫ ॥) ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਰਾਗੀ ਹਰਪ੍ਰੀਤ ਸਿੰਘ ਸੋਨੂ ਨੇ ਰੱਲ ਕੇ ਕੀਤਾ |
ਏਹ 05:02 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਕੁਰਬਾਣੀ ਤਿਨਾਂ ਗੁਰਸਿਖਾਂ ਪਿਛਲ ਰਾਤੀਂ ਉਠ ਬਹੰਦੇ॥ ਕੁਰਬਾਣੀ ਤਿਨਾਂ ਗੁਰਸਿਖਾਂ ਅੰਮ੍ਰਿਤ ਵਾਲਾ ਸਰ ਨ੍ਹਾਵੰਦੇ॥ ਕੁਰਬਾਣੀ ਤਿਨਾਂ ਗੁਰਸਿਖਾਂ ਇਕ ਮਨ ਹੋਇ ਗੁਰ ਜਾਪ ਜਪੰਦੇ॥ ਕੁਰਬਾਣੀ ਤਿਨਾਂ ਗੁਰਸਿਖਾਂ ਸਾਧ ਸੰਗਤਿ ਚਲ ਜਾਇ ਜੁੜੰਦੇ॥ ਕੁਰਬਾਣੀ ਤਿਨਾਂ ਗੁਰਸਿਖਾਂ ਗੁਰਬਾਣੀਨਿਤ ਗਾਇ ਸੁਣੰਦੇ॥ ਕੁਰਬਾਣੀ ਤਿਨਾਂ ਗੁਰਸਿਖਾਂ ਮਨ ਮੇਲੀ ਕਰ ਮੈਲ ਮਿਲੰਦੇ॥ ਕੁਰਬਾਣੀ ਤਿਨਾਂ ਗੁਰਸਿਖਾਂਭਾਇ ਭਗਤਿ ਗੁਰਪੁਰਬ ਕਰੰਦੇ॥ ਗੁਰ ਸੇਵਾ ਫਲ ਸੁਫਲ ਫਲੰਦੇ ॥੨॥" (ਵਾਰ (12-2)(ਭਾਈ ਗੁਰਦਾਸ ਭਾਈ ਗੁਰਦਾਸ ਜੀ)
ਤੇ
"ਗੁਰ ਕੀ ਬਾਣੀ ਵਿਟਹੁ ਵਾਰਿਆ ਭਾਈ ਗੁਰ ਸਬਦ ਵਿਟਹੁ ਬਲਿ ਜਾਈ ॥ ਗੁਰੁ ਸਾਲਾਹੀ ਸਦ ਅਪਣਾ ਭਾਈ ਗੁਰ ਚਰਣੀ ਚਿਤੁ ਲਾਈ ॥੧॥ ਮੇਰੇ ਮਨ ਰਾਮ ਨਾਮਿ ਚਿਤੁ ਲਾਇ ॥ ਮਨੁ ਤਨੁ ਤੇਰਾ ਹਰਿਆ ਹੋਵੈ ਇਕੁ ਹਰਿ ਨਾਮਾ ਫਲੁ ਪਾਇ ॥੧॥ ਰਹਾਉ ॥ ਗੁਰਿ ਰਾਖੇ ਸੇ ਉਬਰੇ ਭਾਈ ਹਰਿ ਰਸੁ ਅੰਮ੍ਰਿਤੁ ਪੀਆਇ ॥ ਵਿਚਹੁ ਹਉਮੈ ਦੁਖੁ ਉਠਿ ਗਇਆ ਭਾਈ ਸੁਖੁ ਵੁਠਾ ਮਨਿ ਆਇ ॥੨॥ ਧੁਰਿ ਆਪੇ ਜਿਨ੍ਹ੍ਹਾ ਨੋ ਬਖਸਿਓਨੁ ਭਾਈ ਸਬਦੇ ਲਇਅਨੁ ਮਿਲਾਇ ॥ ਧੂੜਿ ਤਿਨ੍ਹ੍ਹਾ ਕੀ ਅਘੁਲੀਐ ਭਾਈ ਸਤਸੰਗਤਿ ਮੇਲਿ ਮਿਲਾਇ ॥੩॥ ਆਪਿ ਕਰਾਏ ਕਰੇ ਆਪਿ ਭਾਈ ਜਿਨਿ ਹਰਿਆ ਕੀਆ ਸਭੁ ਕੋਇ ॥ ਨਾਨਕ ਮਨਿ ਤਨਿ ਸੁਖੁ ਸਦ ਵਸੈ ਭਾਈ ਸਬਦਿ ਮਿਲਾਵਾ ਹੋਇ ॥੪॥੧॥੧੮॥੧੨॥੧੮॥੩੦॥" (ਬਸੰਤੁ ਹਿੰਡੋਲ ਮਹਲਾ ੩ ਘਰੁ ੨ ) ਤੇ
"ਨਿਰਜੁਰ ਨਿਰੂਪ ਹੋ ਕਿ ਸੁੰਦਰ ਸਰੂਪ ਹੋ ਕਿ ਭੂਪਨ ਕੇ ਭੂਪ ਹੋ ਕਿ ਦਾਤਾ ਮਹਾ ਦਾਨ ਹੋ ॥ ਪ੍ਰਾਨ ਕੇ ਬਚੱਯਾ ਦੂਧ ਪੂਤ ਕੇ ਦਿਵੱਯਾ ਰੋਗ ਸੋਗ ਕੇ ਮਿਟੱਯਾ ਕਿਧੌ ਮਾਨੀ ਮਹਾ ਮਾਨ ਹੋ ॥ ਬਿਦਿਆ ਕੇ ਬਿਚਾਰ ਹੋ ਕਿ ਅਦੈੂੇੁ ਅਵਤਾਰ ਹੋ ਕਿ ਸਿੱਧਤਾ ਕੀ ਸੂਰਤਿ ਹੋ ਕਿ ਸੁੱਧਤਾ ਕੀ ਸਾਨ ਹੋ ॥ ਜੋਬਨ ਕੇ ਜਾਲ ਹੋ ਕਿ ਕਾਲ ਹੂੰ ਕੇ ਕਾਲ ਹੋ ਕਿ ਸਤ੍ਰਨ ਕੇ ਸੂਲ ਹੋ ਕਿ ਮਿਤ੍ਰਨ ਕੇ ਪ੍ਰਾਨ ਹੋ ॥੯॥੧੯॥" (ਅਕਾਲ ਉਸਤਤ)(ਸ੍ਰੀ ਦਸਮ ਗ੍ਰੰਥ ਸਾਹਿਬ)
ਤੇ
"ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥" (ਰਾਗੁ ਸੂਹੀ ਮਹਲਾ ੫ ਛੰਤ)
ਤੇ
'ਫਲਗੁਨਿ ਮਨਿ ਰਹਸੀ ਪ੍ਰੇਮੁ ਸੁਭਾਇਆ ॥ ਅਨਦਿਨੁ ਰਹਸੁ ਭਇਆ ਆਪੁ ਗਵਾਇਆ ॥ ਮਨ ਮੋਹੁ ਚੁਕਾਇਆ ਜਾ ਤਿਸੁ ਭਾਇਆ ਕਰਿ ਕਿਰਪਾ ਘਰਿ ਆਓ ॥ ਬਹੁਤੇ ਵੇਸ ਕਰੀ ਪਿਰ ਬਾਝਹੁ ਮਹਲੀ ਲਹਾ ਨ ਥਾਓ ॥ ਹਾਰ ਡੋਰ ਰਸ ਪਾਟ ਪਟੰਬਰ ਪਿਰਿ ਲੋੜੀ ਸੀਗਾਰੀ ॥ ਨਾਨਕ ਮੇਲਿ ਲਈ ਗੁਰਿ ਅਪਣੈ ਘਰਿ ਵਰੁ ਪਾਇਆ ਨਾਰੀ ॥੧੬॥" (ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ )
ਤੇ "ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ ਸੇਜ ਸੁਹਾਵੀ ਸਰਬ ਸੁਖ ਹੁਣਿ ਦੁਖਾ ਨਾਹੀ ਜਾਇ ॥ ਇਛ ਪੁਨੀ ਵਡਭਾਗਣੀ ਵਰੁ ਪਾਇਆ ਹਰਿ ਰਾਇ ॥ ਮਿਲਿ ਸਹੀਆ ਮੰਗਲੁ ਗਾਵਹੀ ਗੀਤ ਗੋਵਿੰਦ ਅਲਾਇ ॥ ਹਰਿ ਜੇਹਾ ਅਵਰੁ ਨ ਦਿਸਈ ਕੋਈ ਦੂਜਾ ਲਵੈ ਨ ਲਾਇ ॥ ਹਲਤੁ ਪਲਤੁ ਸਵਾਰਿਓਨੁ ਨਿਹਚਲ ਦਿਤੀਅਨੁ ਜਾਇ ॥ ਸੰਸਾਰ ਸਾਗਰ ਤੇ ਰਖਿਅਨੁ ਬਹੁੜਿ ਨ ਜਨਮੈ ਧਾਇ ॥ ਜਿਹਵਾ ਏਕ ਅਨੇਕ ਗੁਣ ਤਰੇ ਨਾਨਕ ਚਰਣੀ ਪਾਇ ॥ ਫਲਗੁਣਿ ਨਿਤ ਸਲਾਹੀਐ ਜਿਸ ਨੋ ਤਿਲੁ ਨ ਤਮਾਇ ॥੧੩॥" (ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪) ਤੇ "ਦੇਖੁ ਫੂਲ ਫੂਲ ਫੂਲੇ ॥ ਅਹੰ ਤਿਆਗਿ ਤਿਆਗੇ ॥ ਚਰਨ ਕਮਲ ਪਾਗੇ ॥ ਤੁਮ ਮਿਲਹੁ ਪ੍ਰਭ ਸਭਾਗੇ ॥ ਹਰਿ ਚੇਤਿ ਮਨ ਮੇਰੇ ॥ ਰਹਾਉ ॥ ਸਘਨ ਬਾਸੁ ਕੂਲੇ ॥ ਇਕਿ ਰਹੇ ਸੂਕਿ ਕਠੂਲੇ ॥ ਬਸੰਤ ਰੁਤਿ ਆਈ ॥ ਪਰਫੂਲਤਾ ਰਹੇ ॥੧॥ ਅਬ ਕਲੂ ਆਇਓ ਰੇ ॥ ਇਕੁ ਨਾਮੁ ਬੋਵਹੁ ਬੋਵਹੁ ॥ ਅਨ ਰੂਤਿ ਨਾਹੀ ਨਾਹੀ ॥ ਮਤੁ ਭਰਮਿ ਭੂਲਹੁ ਭੂਲਹੁ ॥ ਗੁਰ ਮਿਲੇ ਹਰਿ ਪਾਏ ॥ ਜਿਸੁ ਮਸਤਕਿ ਹੈ ਲੇਖਾ ॥ ਮਨ ਰੁਤਿ ਨਾਮ ਰੇ ॥ ਗੁਨ ਕਹੇ ਨਾਨਕ ਹਰਿ ਹਰੇ ਹਰਿ ਹਰੇ ॥੨॥੧੮॥" ( ਬਸੰਤੁ ਮਹਲਾ ੫ ) ਸਮਾਪਤੀ ਦੀ ਅਰਦਾਸ 07:02 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ | NOTE: ALL THOSE WHO DESIRE TO CONTRIBUTE DESI GHEE FOR HAWANS BEING PERFORMED DURING RECITATION OF PAATHS OF CHANDI DI VAAR ARE REQUESTED ONLY TO BRING HOME MADE DESI GHEE. PLEASE DO NOT BRING DESI GHEE BY PURCHASING FROM THE MARKET. FURTHER, DESI GHEE MADE FROM MILK ORCREAM PURCHASED FROM THE MARKET WILL NOT BE ACCEPTED. KIND CO-OPERATION OF ALL IS SOLICITED IN THIS REGARD TO MAINTAIN THE PROTOCOL (MARYADA). THIS IS THE SEVENTH TIME SINCE THE YEAR 1937 THAT THIS MEGA EVENT IS TAKING PLACE. ALL ARE REQUESTED NOT TO MISS THIS GREAT OPPORTUNITY.COME FORWARD, YOU ALL ARE CORDIALLY INVITED.
|