|
Sunrise : 06:41 AM Sunset : 06:32PM ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਬਲਵੰਤ ਸਿੰਘ, ਰਾਗੀ ਪ੍ਰਭਜੋਤ ਸਿੰਘ, ਰਾਗੀਸਰਮੁਖ ਸਿੰਘ, ਰਾਗੀ ਦਵਿੰਦਰ ਸਿੰਘ, ਰਾਗੀ ਹਰਪਾਲ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ ਤੇ ਰਾਗੀ ਸੁਰਿੰਦਰ ਸਿੰਘ ਛਿੰਦਾ ਨੇ ਰੱਲ ਕੇ ਸ਼ਬਦ ਪੜ੍ਹੇਆ :
"ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥ ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥੨॥ ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥ ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥੪॥ ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥੫॥ ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥੬॥ ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥੭॥ ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥੮॥੧॥੪॥" (ਮਾਰੂ ਮਹਲਾ ੫ ॥) 1018-10
ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਬਲਵੰਤ ਸਿੰਘ, ਰਾਗੀ ਦਵਿੰਦਰ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਰਾਗੀ ਹਰਪ੍ਰੀਤ ਸਿੰਘ ਸੋਨੂ ਨੇ ਰੱਲ ਕੇ ਕੀਤਾ | ਏਹ 04:43 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥ ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥ ਜੋ ਚਾਹਤ ਸੋਈ ਮਨਿ ਪਾਇਓ ॥ ਕਰਿ ਕਿਰਪਾ ਹਰਿ ਨਾਮੁ ਦਿਵਾਇਓ ॥੧॥ ਸਰਬ ਸੂਖ ਹਰਿ ਨਾਮਿ ਵਡਾਈ ॥ ਗੁਰ ਪ੍ਰਸਾਦਿ ਨਾਨਕ ਮਤਿ ਪਾਈ ॥੨॥੧॥੭॥" (ਰਾਗੁ ਬੈਰਾੜੀ ਮਹਲਾ ੫ ਘਰੁ ੧ )720-16
ਤੇ
"ਖਗ ਖੰਡ ਬਿਹੰਡੰ ਖਲ ਦਲ ਖੰਡੰ ਅਤਿ ਰਣ ਮੰਡੰ ਬਰ ਬੰਡੰ ॥ ਭੁਜ ਦੰਡ ਅਖੰਡੰ ਤੇਜ ਪ੍ਰਚੰਡੰ ਜੋਤਿ ਅਮੰਡੰ ਭਾਨ ਪ੍ਰਭੰ ॥ ਸੁਖ ਸੰਤਾ ਕਰਣੰ ਦੁਰਮਤਿ ਦਰਣੰ ਕਿਲਬਿਖ ਹਰਣੰ ਅਸਿ ਸਰਣੰ ॥ ਜੈ ਜੈ ਜਗ ਕਾਰਣ ਸ੍ਰਿਸਟਿ ਉਬਾਰਣ ਮਮ ਪ੍ਰਤਿਪਾਰਣ ਜੈ ਤੇਗੰ ॥੨॥" (ਤ੍ਰਿਭੰਗੀ ਛੰਦ ॥)(ਸ੍ਰੀ ਕਾਲ ਜੀ ਕੀ ਉਸਤਤਿ ॥)(ਬਚਿਤ੍ਰ ਨਾਟਕ)(ਮੁਖ ਭਾਗ 3)(ਸ੍ਰੀ ਦਸਮ ਗ੍ਰੰਥ ਸਾਹਿਬ) ਤੇ "ਗੁਰੂ ਗੁਰੂ ਗੁਰੁ ਕਰਿ ਮਨ ਮੋਰ ॥ ਗੁਰੂ ਬਿਨਾ ਮੈ ਨਾਹੀ ਹੋਰ ॥ ਗੁਰ ਕੀ ਟੇਕ ਰਹਹੁ ਦਿਨੁ ਰਾਤਿ ॥ ਜਾ ਕੀ ਕੋਇ ਨ ਮੇਟੈ ਦਾਤਿ ॥੧॥ ਗੁਰੁ ਪਰਮੇਸਰੁ ਏਕੋ ਜਾਣੁ ॥ ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ ॥ ਗੁਰ ਚਰਣੀ ਜਾ ਕਾ ਮਨੁ ਲਾਗੈ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ ॥ ਗੁਰ ਊਪਰਿ ਸਦਾ ਕੁਰਬਾਨੁ ॥੨॥ ਗੁਰ ਕਾ ਦਰਸਨੁ ਦੇਖਿ ਨਿਹਾਲ ॥ ਗੁਰ ਕੇ ਸੇਵਕ ਕੀ ਪੂਰਨ ਘਾਲ ॥ ਗੁਰ ਕੇ ਸੇਵਕ ਕਉ ਦੁਖੁ ਨ ਬਿਆਪੈ ॥ ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥ ਗੁਰ ਕੀ ਮਹਿਮਾ ਕਥਨੁ ਨ ਜਾਇ ॥ ਪਾਰਬ੍ਰਹਮੁ ਗੁਰੁ ਰਹਿਆ ਸਮਾਇ ॥ ਕਹੁ ਨਾਨਕ ਜਾ ਕੇ ਪੂਰੇ ਭਾਗ ॥ ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥" (ਗੋਂਡ ਮਹਲਾ ੫ ॥ ) 864-8 ਸਮਾਪਤੀ ਦੀ ਅਰਦਾਸ 06:38 ਤੇ ਸੰਤੋਖ ਸਿੰਘ ਜੀ ਨੇ ਕੀਤੀ |
|