ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Even if we are sick and bed ridden, our wordly ventures keep operating smoothly. You all know that many of your children have migrated to different countries such as Dubai, U.K, Africa or some other places , but even in their absence your business activities are operating. However, when we have to come to seek blessings of Satguru Ji or take part in religious ceremonies , we feel that in our absence our business ventures will be adversely affected. Even when we participate in a religious ceremony. our minds are diverted towards our worldly ventures. We are not able to listen to the sermons of Satguru Ji with concentration.

We do remember Satguru Ji, but only when something goes wrong in our business. This tendency should be avoided. Kabir Ji has written “ Kabir Kaam paraa Hari Simaria, Aaisa Simaria nit.”

Therefore, when we come to Satguru Ji, we should do Nam Simran & recite Gurbani, so that we can concentrate our attention towards the teachings of Satguru Ji.

13 02 2010

 ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:-

http://beantpatshah.info/images/2645.jpg

 

EXCLUSIVE COVERAGE OF THIS MEGA SACRED CEREMONY BEING PERFORMED FOR THE GOOD HEALTH OF HIS HOLINESS SRI SATGURU JI AT SRI BHAINI SAHIB AVAILABLE ONLY ON THIS WEBSITE:

 

 

 

PROGRESS STATUS OF RECITAL OF PAATHS OF CHANDI DI VAAR

 

DATES

PAATHS OF CHANDI DI VAAR

02/02/2010

3719

03/02/2010

5245

04/02/2010

6400

05/02/2010

6093

06/02/2010

7068

07/02/2010

7742

08/02/2010

6718

09/02/2010

7035

10/02/2010

7735

11/02/2010

8041

12/02/2010

9176

TOTAL

74972

 

 

Sunrise : 07:10 AM

Sunset  : 06:12 PM

 

ਅੱਜ ਪਿਛਲੇ ਪਹਰ ਦੇ ਦਿਵਾਨ ਚ ਰਾਗੀ ਹਰਵਿੰਦਰ ਸਿੰਘ, ਰਾਗੀ ਪ੍ਰਭਜੋਤ ਸਿੰਘ
ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ  :

 

"ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ
ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਪਾਰਾ ਰਾਮ ॥
ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥
ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥
ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥
ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥"
(ਬਿਹਾਗੜਾ ਮਹਲਾ ੫ ਛੰਤ ਘਰੁ ੧)

 

 

 

ਅੱਜ ਵਾਰਾ (ਢੋਲਕੀ ਤੇ ਛੈਨੇਆਂ  ਨਾਲ ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਜਥ੍ਹੇਦਾਰ ਸੰਤ ਸਾਧਾ ਸਿੰਘ ਤੇ ਓਨ੍ਹਾਂ ਦੇ ਜਥ੍ਹੇ ਨੇ ਰੱਲ ਕੇ ਲਗਾਯਾ |
 

ਏਹ 04:59 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰੇ ਚ ਸ਼ਬਦ ਪੜ੍ਹੇ   :



"ਜਿਨ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥ ਸੇ ਸਿਰ ਕਾਤੀ ਮੁੰਨੀਅਨ੍ਹ੍ਹਿ ਗਲ ਵਿਚਿ ਆਵੈ ਧੂੜਿ ॥
ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨ੍ਹ੍ਹਿ ਹਦੂਰਿ ॥੧॥ ਆਦੇਸੁ ਬਾਬਾ ਆਦੇਸੁ ॥
ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥੧॥ ਰਹਾਉ ॥
ਜਦਹੁ ਸੀਆ ਵੀਆਹੀਆ ਲਾੜੇ ਸੋਹਨਿ ਪਾਸਿ ॥ ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥
ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥੨॥ ਇਕੁ ਲਖੁ ਲਹਨ੍ਹ੍ਹਿ ਬਹਿਠੀਆ ਲਖੁ ਲਹਨ੍ਹ੍ਹਿ ਖੜੀਆ ॥
ਗਰੀ ਛੁਹਾਰੇ ਖਾਂਦੀਆ ਮਾਣਨ੍ਹ੍ਹਿ ਸੇਜੜੀਆ ॥ ਤਿਨ੍ਹ੍ਹ ਗਲਿ ਸਿਲਕਾ ਪਾਈਆ ਤੁਟਨ੍ਹ੍ਹਿ ਮੋਤਸਰੀਆ ॥੩॥
ਧਨੁ ਜੋਬਨੁ ਦੁਇ ਵੈਰੀ ਹੋਏ ਜਿਨ੍ਹ੍ਹੀ ਰਖੇ ਰੰਗੁ ਲਾਇ ॥ ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥
ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇਇ ਸਜਾਇ ॥੪॥ ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥
ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥ ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥੫॥
ਇਕਨਾ ਵਖਤ ਖੁਆਈਅਹਿ ਇਕਨ੍ਹ੍ਹਾ ਪੂਜਾ ਜਾਇ ॥ ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥
ਰਾਮੁ ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥੬॥ ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥
ਇਕਨ੍ਹ੍ਹਾ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥ ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥੭॥੧੧॥"
(ਆਸਾ ਮਹਲਾ ੧ ॥)

 

 

ਤੇ



"ਕਬੀਰ ਸੂਤਾ ਕਿਆ ਕਰਹਿ ਜਾਗੁ ਰੋਇ ਭੈ ਦੁਖ ॥ ਜਾ ਕਾ ਬਾਸਾ ਗੋਰ ਮਹਿ ਸੋ ਕਿਉ ਸੋਵੈ ਸੁਖ ॥੧੨੭॥
ਕਬੀਰ ਸੂਤਾ ਕਿਆ ਕਰਹਿ ਉਠਿ ਕਿ ਨ ਜਪਹਿ ਮੁਰਾਰਿ ॥ ਇਕ ਦਿਨ ਸੋਵਨੁ ਹੋਇਗੋ ਲਾਂਬੇ ਗੋਡ ਪਸਾਰਿ ॥੧੨੮॥
ਕਬੀਰ ਸੂਤਾ ਕਿਆ ਕਰਹਿ ਬੈਠਾ ਰਹੁ ਅਰੁ ਜਾਗੁ ॥ ਜਾ ਕੇ ਸੰਗ ਤੇ ਬੀਛੁਰਾ ਤਾ ਹੀ ਕੇ ਸੰਗਿ ਲਾਗੁ ॥੧੨੯॥"
(ਸਲੋਕ ਭਗਤ ਕਬੀਰ ਜੀਉ ਕੇ )

 

 

ਤੇ



"ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥ ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥
ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥ ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥੧॥ ਰਹਾਉ ॥
ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥ ਬੇਦ ਸਾਸਤ੍ਰ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥੨॥
ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥ ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛਪਾਇਆ ॥੩॥
ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ ॥ ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥"
(ਆਸਾ ਮਹਲਾ ੫ ॥)

 

 

ਤੇ




"ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥੧॥
ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ ਮੇਰੈ ਮਨਿ ਭਾਵੈ ॥੧॥
ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥੨॥
ਜਾਤਿ ਜੁਲਾਹਾ ਮਤਿ ਕਾ ਧੀਰੁ ॥ ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥ "
(ਗਉੜੀ ਕਬੀਰ ਜੀ ॥)

 

 

ਤੇ



"ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ
ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥
ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥
ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥
ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥
ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ "
(ਛੰਤ ॥)(ਜੈਤਸਰੀ ਮਹਲਾ ੫ ਛੰਤ ਘਰੁ ੧ )

 

 

ਤੇ



"ਗੁਛਾ ਹੋਇ ਧ੍ਰਿਕਾਨੂਆ ਕਿਉ ਵੁੜੀਐ ਦਾਖੈ॥ ਅਕੈ ਕੇਰੀ ਖਖੜੀ ਕੋਈ ਅੰਬੁ ਨ ਆਖੈ॥
ਗਹਣੇ ਜਿਉ ਜਰਪੋਸ ਦੇ ਨਹੀ ਸੋਇਨਾ ਸਾਖੈ॥ ਫਟਕ ਨ ਪੁਜਨਿ ਹੀਰਿਆ ਓਇ ਭਰੇ ਬਿਆਖੈ॥
ਧਉਲੇ ਦਿਸਨਿ ਛਾਹਿ ਦੁਧੁ ਸਾਦਹੁ ਗੁਣ ਗਾਖੈ॥ ਤਿਉ ਸਾਧ ਅਸਾਧ ਪਰਖੀਅਨਿ ਕਰਤੂਤਿ ਸੁ ਭਾਖੈ॥
(ਵਾਰ 35-17, ਭਾਈ ਗੁਰਦਾਸ ਜੀ)



ਤੇ



"ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥
ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥
ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥
ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥"
(ਬਸੰਤੁ ਮਹਲਾ ੯ ॥) 

 

ਸਮਾਪਤੀ ਦੀ ਅਰਦਾਸ 07:08 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |  

 

NOTE: ALL THOSE WHO DESIRE TO CONTRIBUTE DESI GHEE FOR HAWANS  BEING  PERFORMED DURING RECITATION OF PAATHS OF CHANDI DI VAAR ARE REQUESTED ONLY TO BRING HOME MADE DESI GHEE.

PLEASE DO NOT BRING DESI GHEE BY PURCHASING FROM THE MARKET. FURTHER, DESI GHEE MADE FROM MILK OR CREAM PURCHASED FROM THE MARKET WILL NOT BE ACCEPTED.

KIND CO-OPERATION OF ALL IS SOLICITED IN THIS REGARD TO MAINTAIN THE PROTOCOL (MARYADA).

 

THIS IS THE SEVENTH TIME SINCE THE YEAR 1937 THAT THIS MEGA EVENT IS TAKING PLACE. ALL ARE REQUESTED NOT TO MISS THIS GREAT OPPORTUNITY. COME FORWARD, YOU ALL ARE CORDIALLY INVITED.