|
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:-  TODAY TABLA MAESTRO USTAAD ZAKIR HUSSAIN CAME TO SEEK BLESSING FROM HIS HOLINESS SRI SATGURU JI AT 11:30 AM (IST). EXCLUSIVE PHOTOGRAPHS ARE BEING RELEASED ONLY ON THIS WEBSITE 








WE WILL SOON UPLOAD THE VIDEO OF TABLA PERFORMANCE BY USTAD ZAKIR HUSSAIN IN THE PRESENCE OF HIS HOLINESS SRI SATGURU JI TODAY. EXCLUSIVE COVERAGE OF THIS MEGA SACRED CEREMONY BEING PERFORMED FOR THE GOOD HEALTH OF HIS HOLINESS SRI SATGURU JI AT SRI BHAINI SAHIB AVAILABLE ONLY ON THIS WEBSITE: 
PROGRESS STATUS OF RECITAL OF PAATHS OF CHANDI DI VAAR DATES | PAATHS OF CHANDI DI VAAR | 02/02/2010 | 3719 | 03/02/2010 | 5245 | 04/02/2010 | 6400 | 05/02/2010 | 6093 | 06/02/2010 | 7068 | 07/02/2010 | 7742 | 08/02/2010 | 6718 | 09/02/2010 | 7035 | 10/02/2010 | 7735 | 11/02/2010 | 8041 | 12/02/2010 | 9176 | 13/02/2010 | 8846 | 14/02/2010 | 9368 | TOTAL | 93186 |
Sunrise : 07:08 AM Sunset : 06:14 PM ਅੱਜ ਵਾਰਾ (ਢੋਲਕੀ ਤੇ ਛੈਨੇਆਂ ਨਾਲ ਆਸਾ ਦੀ ਵਾਰ ਦਾ ਕੀਰਤਨ) ਸੰਤ ਬਲਕਾਰ ਸਿੰਘ, ਸੂਬਾ ਸੰਦੀਪ ਸਿੰਘ, ਸਤਿਨਾਮ ਸਿੰਘ, ਰਤਨ ਸਿੰਘ, ਜੈ ਸਿੰਘ, ਪਿਆਰਾ ਸਿੰਘ, ਸ਼ਾਮ ਸਿੰਘ, ਅਨੰਤ ਸਿੰਘ, ਤੇ ਕਰਮ ਸਿੰਘ ਨੇ ਰੱਲ ਕੇ ਕੀਤਾ |
ਏਹ 04:53 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਗੁਰ ਮਿਲਿ ਲਧਾ ਜੀ ਰਾਮੁ ਪਿਆਰਾ ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੋ ਵਾਰਾ ਰਾਮ ॥" (ਰਾਗੁ ਵਡਹੰਸੁ ਮਹਲਾ ੫ ਛੰਤ ਘਰੁ ੪)
ਤੇ
"ਗੁਰੁ ਕੁੰਜੀ ਪਾਹੂ ਨਿਵਲੁ ਮਨੁ ਕੋਠਾ ਤਨੁ ਛਤਿ ॥ ਨਾਨਕ ਗੁਰ ਬਿਨੁ ਮਨ ਕਾ ਤਾਕੁ ਨ ਉਘੜੈ ਅਵਰ ਨ ਕੁੰਜੀ ਹਥਿ ॥੧॥" (ਸਲੋਕ ਮਹਲਾ ੨ ॥)(ਸਾਰੰਗ ਕੀ ਵਾਰ ਮਹਲਾ ੪ ਰਾਇ ਮਹਮੇ ਹਸਨੇ ਕੀ ਧੁਨਿ)
ਤੇ
"ਸੀਹਾ ਬਾਜਾ ਚਰਗਾ ਕੁਹੀਆ ਏਨਾ ਖਵਾਲੇ ਘਾਹ ॥ ਘਾਹੁ ਖਾਨਿ ਤਿਨਾ ਮਾਸੁ ਖਵਾਲੇ ਏਹਿ ਚਲਾਏ ਰਾਹ ॥ ਨਦੀਆ ਵਿਚਿ ਟਿਬੇ ਦੇਖਾਲੇ ਥਲੀ ਕਰੇ ਅਸਗਾਹ ॥ ਕੀੜਾ ਥਾਪਿ ਦੇਇ ਪਾਤਿਸਾਹੀ ਲਸਕਰ ਕਰੇ ਸੁਆਹ ॥ ਜੇਤੇ ਜੀਅ ਜੀਵਹਿ ਲੈ ਸਾਹਾ ਜੀਵਾਲੇ ਤਾ ਕਿ ਅਸਾਹ ॥ ਨਾਨਕ ਜਿਉ ਜਿਉ ਸਚੇ ਭਾਵੈ ਤਿਉ ਤਿਉ ਦੇਇ ਗਿਰਾਹ ॥੧॥" (ਸਲੋਕੁ ਮਃ ੧ ॥)(ਵਾਰ ਮਾਝ ਕੀ ਤਥਾ ਸਲੋਕ ਮਹਲਾ ੧ ) ਤੇ
"ਉਠਿ ਵੰਞੁ ਵਟਾਊੜਿਆ ਤੈ ਕਿਆ ਚਿਰੁ ਲਾਇਆ ॥ ਮੁਹਲਤਿ ਪੁੰਨੜੀਆ ਕਿਤੁ ਕੂੜਿ ਲੋਭਾਇਆ ॥ ਕੂੜੇ ਲੁਭਾਇਆ ਧੋਹੁ ਮਾਇਆ ਕਰਹਿ ਪਾਪ ਅਮਿਤਿਆ ॥ ਤਨੁ ਭਸਮ ਢੇਰੀ ਜਮਹਿ ਹੇਰੀ ਕਾਲਿ ਬਪੁੜੈ ਜਿਤਿਆ ॥ ਮਾਲੁ ਜੋਬਨੁ ਛੋਡਿ ਵੈਸੀ ਰਹਿਓ ਪੈਨਣੁ ਖਾਇਆ ॥ ਨਾਨਕ ਕਮਾਣਾ ਸੰਗਿ ਜੁਲਿਆ ਨਹ ਜਾਇ ਕਿਰਤੁ ਮਿਟਾਇਆ ॥੧॥" (ਆਸਾ ਮਹਲਾ ੫ ਛੰਤ ਘਰੁ ੭)
ਤੇ
"ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥੧॥ ਰਹਾਉ ॥ ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥ ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥ ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥ ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥ (ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ)
ਤੇ
"ਕੀਓ ਸਿੰਗਾਰੁ ਮਿਲਨ ਕੇ ਤਾਈ ॥ ਹਰਿ ਨ ਮਿਲੇ ਜਗਜੀਵਨ ਗੁਸਾਈ ॥੧॥ ਹਰਿ ਮੇਰੋ ਪਿਰੁ ਹਉ ਹਰਿ ਕੀ ਬਹੁਰੀਆ ॥ ਰਾਮ ਬਡੇ ਮੈ ਤਨਕ ਲਹੁਰੀਆ ॥੧॥ ਰਹਾਉ ॥ ਧਨ ਪਿਰ ਏਕੈ ਸੰਗਿ ਬਸੇਰਾ ॥ ਸੇਜ ਏਕ ਪੈ ਮਿਲਨੁ ਦੁਹੇਰਾ ॥੨॥ ਧੰਨਿ ਸੁਹਾਗਨਿ ਜੋ ਪੀਅ ਭਾਵੈ ॥ ਕਹਿ ਕਬੀਰ ਫਿਰਿ ਜਨਮਿ ਨ ਆਵੈ ॥੩॥੮॥੩੦॥" ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ
ਤੇ
"ਦੇਵਾ ਪਾਹਨ ਤਾਰੀਅਲੇ ॥ ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥ ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥ ਚਰਨ ਬਧਿਕ ਜਨ ਤੇਊ ਮੁਕਤਿ ਭਏ ॥ ਹਉ ਬਲਿ ਬਲਿ ਜਿਨ ਰਾਮ ਕਹੇ ॥੧॥ ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥ ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥" (ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ) ਤੇ
"ਮਨ ਕਹਾ ਬਿਸਾਰਿਓ ਰਾਮ ਨਾਮੁ ॥ ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥ ਇਹੁ ਜਗੁ ਧੂਏ ਕਾ ਪਹਾਰ ॥ ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥ ਧਨੁ ਦਾਰਾ ਸੰਪਤਿ ਗ੍ਰੇਹ ॥ ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥ ਇਕ ਭਗਤਿ ਨਾਰਾਇਨ ਹੋਇ ਸੰਗਿ ॥ ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥" (ਬਸੰਤੁ ਮਹਲਾ ੯ ॥)
ਸਮਾਪਤੀ ਦੀ ਅਰਦਾਸ 7.02 ਤੇ ਸੰਤ ਬਲਕਾਰ ਸਿੰਘ ਜੀ ਨੇ ਕੀਤੀ | NOTE: ALL THOSE WHO DESIRE TO CONTRIBUTE DESI GHEE FOR HAWANS BEING PERFORMED DURING RECITATION OF PAATHS OF CHANDI DI VAAR ARE REQUESTED ONLY TO BRING HOME MADE DESI GHEE. PLEASE DO NOT BRING DESI GHEE BY PURCHASING FROM THE MARKET. FURTHER, DESI GHEE MADE FROM MILK OR CREAM PURCHASED FROM THE MARKET WILL NOT BE ACCEPTED. KIND CO-OPERATION OF ALL IS SOLICITED IN THIS REGARD TO MAINTAIN THE PROTOCOL (MARYADA). THIS IS THE SEVENTH TIME SINCE THE YEAR 1937 THAT THIS MEGA EVENT IS TAKING PLACE. ALL ARE REQUESTED NOT TO MISS THIS GREAT OPPORTUNITY.COME FORWARD, YOU ALL ARE CORDIALLY INVITED.
|