ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Sri Bhaini Sahib

“This is the venue of Guru Nanak Naam Leva Conference. A condition was placed before Satguru Pratap Singh Ji by few people that they will attend the conference only if they are allowed to perform Ardaas till 10th Master (Guru).

Satguru Pratap Singh Ji replied that those who want to do Ardaas even for one Master (Guru Nanak Dev Ji) are most welcome. With the blessings of Satguru Ji the conference was a great success and concluded with the consensus that we all, the followers of Guru Nanak Dev Ji and his successors are united. This was signed by all the attending delegates of the conference.”


 

 

16 02 2010

 ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:-

 

 

 

 

 

MAESTRO USTAAD ZAKIR HUSSAIN CAME TO SEEK BLESSING FROM HIS HOLINESS SRI SATGURU JI AT 11:30 AM (IST) ON 15TH FEBRUARY, 2010. EXCLUSIVE VIDEO IS BEING RELEASED ONLY ON THIS WEBSITE:

 

Get the Flash Player to see this player.
 

Video by: Sant Gurmukh Singh Sewak (Videographer)

 

 

EXCLUSIVE COVERAGE OF THIS MEGA SACRED CEREMONY BEING PERFORMED FOR THE GOOD HEALTH OF HIS HOLINESS SRI SATGURU JI AT SRI BHAINI SAHIB AVAILABLE ONLY ON THIS WEBSITE:

 

 

PROGRESS STATUS OF RECITAL OF PAATHS OF CHANDI DI VAAR

 

DATES

PAATHS OF CHANDI DI VAAR

02/02/2010

3719

03/02/2010

5245

04/02/2010

6400

05/02/2010

6093

06/02/2010

7068

07/02/2010

7742

08/02/2010

6718

09/02/2010

7035

10/02/2010

7735

11/02/2010

8041

12/02/2010

9176

13/02/2010

8846

14/02/2010

9368

15/02/2010

8861

TOTAL

102047

 

 

 

Sunrise : 07:07 AM

Sunset  : 06:15 PM

 

ਅੱਜ ਪਿਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀਆਂ ਨੇ ਸ਼ਬਦ ਪੜੇਆ :


"ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ
ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥
ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥
ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥
ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥
ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ "
(ਛੰਤ ॥)(ਜੈਤਸਰੀ ਮਹਲਾ ੫ ਛੰਤ ਘਰੁ ੧ )

 

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਬੱਚਿਆਂ ਦੇ ਜਥ੍ਹੇ ਨੇ ਰੱਲ ਕੇ ਕੀਤਾ |


ਏਹ 05:13 ਤੇ ਸ਼ੁਰੂ ਹੋਏਆ  ਤੇ ਬੱਚਿਆਂ ਨੇ ਵਾਰ ਚ ਸ਼ਬਦ ਪੜ੍ਹੇ  :


"ਹਾ ਹਾ ਪ੍ਰਭ ਰਾਖਿ ਲੇਹੁ
ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
ਅਗਨਿ ਕੁਟੰਬ ਸਾਗਰ ਸੰਸਾਰ ॥ ਭਰਮ ਮੋਹ ਅਗਿਆਨ ਅੰਧਾਰ ॥੧॥
ਊਚ ਨੀਚ ਸੂਖ ਦੂਖ ॥ ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥
ਮਨਿ ਬਾਸਨਾ ਰਚਿ ਬਿਖੈ ਬਿਆਧਿ ॥ ਪੰਚ ਦੂਤ ਸੰਗਿ ਮਹਾ ਅਸਾਧ ॥੩॥
ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥ ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥"
(ਧਨਾਸਰੀ ਮਹਲਾ ੫ ॥) 

 

ਤੇ


"ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥"
(ਪਉੜੀ)(ਰਾਗੁ ਸੋਰਠਿ ਵਾਰ ਮਹਲੇ ੪ ਕੀ )

 

ਤੇ


"ਦਿਲਹੁ ਮੁਹਬਤਿ ਜਿੰਨ੍‍ ਸੇਈ ਸਚਿਆ ॥ ਜਿਨ੍‍ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥ ਵਿਸਰਿਆ ਜਿਨ੍‍ ਨਾਮੁ ਤੇ ਭੁਇ ਭਾਰੁ ਥੀਏ ॥੧॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥ ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥ "
(ਆਸਾ ॥)( ਸੇਖ ਫਰੀਦ ਜੀਉ ਕੀ ਬਾਣੀ )

 

 

ਤੇ


"ਤੇਰਾ ਅੰਤੁ ਨ ਜਾਈ ਲਖਿਆ ਅਕਥੁ ਨ ਜਾਈ ਹਰਿ ਕਥਿਆ ॥
ਨਾਨਕ ਜਿਨ੍ਹ੍ਹ ਕਉ ਸਤਿਗੁਰੁ ਮਿਲਿਆ ਤਿਨ੍ਹ੍ਹ ਕਾ ਲੇਖਾ ਨਿਬੜਿਆ ॥੧੮॥੧॥੨॥"
(ਰਾਗੁ ਆਸਾ ਮਹਲਾ ੩ ਪਟੀ ) 

 

 

 

ਤੇ


"ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥ ਸ੍ਰਵਨ ਗੋਬਿੰਦ ਗੁਨੁ ਸੁਨਉ ਅਰੁ ਗਾਉ ਰਸਨਾ ਗੀਤਿ ॥੧॥ ਰਹਾਉ ॥
ਕਰਿ ਸਾਧਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲੁ ਜਿਉ ਪਰਿਓ ਡੋਲੈ ਮੁਖੁ ਪਸਾਰੇ ਮੀਤ ॥੧॥
ਆਜੁ ਕਾਲਿ ਫੁਨਿ ਤੋਹਿ ਗ੍ਰਸਿ ਹੈ ਸਮਝਿ ਰਾਖਉ ਚੀਤਿ ॥ ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ ਬੀਤ ॥੨॥੧॥"
(ਸੋਰਠਿ ਮਹਲਾ ੯ ॥)

 

 

 

ਤੇ


"ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ
ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥
ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥
ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥
(ਰਾਮਕਲੀ ਕੀ ਵਾਰ ਮਹਲਾ ੫)

 

ਤੇ


"ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ
ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥"
(ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥)  

 

ਸਮਾਪਤੀ ਦੀ ਅਰਦਾਸ 7:00 ਤੇ ਸੂਬਾ ਬਲਵਿੰਦਰ ਸਿੰਘ ਜੀ ਨੇ ਕੀਤੀ |

 

 

NOTE: ALL THOSE WHO DESIRE TO CONTRIBUTE DESI GHEE FOR HAWANS  BEING PERFORMED DURING RECITATION OF PAATHS OF CHANDI DI VAAR ARE REQUESTED ONLY TO BRING HOME MADE DESI GHEE. PLEASE DO NOT BRING DESI GHEE BY PURCHASING FROM THE MARKET. FURTHER, DESI GHEE MADE FROM MILK OR CREAM PURCHASED FROM THE MARKET WILL NOT BE ACCEPTED. KIND CO-OPERATION OF ALL IS SOLICITED IN THIS REGARD TO MAINTAIN THE PROTOCOL (MARYADA).

 

THIS IS THE SEVENTH TIME SINCE THE YEAR 1937 THAT THIS MEGA EVENT IS TAKING PLACE. ALL ARE REQUESTED NOT TO MISS THIS GREAT OPPORTUNITY.COME  FORWARD, YOU ALL ARE CORDIALLY INVITED.