ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

16 03 2010

Sunrise : 06:36 AM

Sunset  : 06:35 PM

EXCLUSIVE VIDEO DATED 28th DAY OF FEBRUARY,  2010 CONCLUDING DAY OF  SACRED CEREMONY OF RECITAL OF ONE LAC TWENTY FIVE THOUSAND (SAVAA LAKH) PAATHS OF CHANDI DI VAAR WHICH WERE PERFORMED AT SRI BHAINI SAHIB.

 

Get the Flash Player to see this player.

 

ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਦੋਪੈਹਰ  ਦੇ  ਨਿੱਤਨੇਮ  ਚ  ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

HIS HOLINESS SRI SATGURU JI BLESSED THE SANGAT WITH HIS PAWAN PAVITTER DARSHAN  DURING  NAAM-SIMRAN HELD  IN THE AFTERNOON

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਈਸ਼ਰ ਸਿੰਘ, ਰਾਗੀ ਇਕਬਾਲ ਸਿੰਘ ਤੇ ਰਾਗੀ ਸੁਰਿੰਦਰ ਸਿੰਘ ਛਿੰਦਾ ਨੇ ਰੱਲ ਕੇ ਸ਼ਬਦ ਪੜ੍ਹੇਆ  :



"ਗੁਰ ਸੇਵਾ ਤੇ ਭਗਤਿ ਕਮਾਈ ॥ ਤਬ ਇਹ ਮਾਨਸ ਦੇਹੀ ਪਾਈ
ਇਸ ਦੇਹੀ ਕਉ ਸਿਮਰਹਿ ਦੇਵ ॥ ਸੋ ਦੇਹੀ ਭਜੁ ਹਰਿ ਕੀ ਸੇਵ ॥੧॥
ਭਜਹੁ ਗਬਿੰਦ ਭੂਲਿ ਮਤ ਜਾਹੁ ॥ ਮਾਨਸ ਜਨਮ ਕਾ ਏਹੀ ਲਾਹੁ ॥੧॥ ਰਹਾਉ ॥
ਜਬ ਲਗੁ ਜਰਾ ਰੋਗੁ ਨਹੀ ਆਇਆ ॥ ਜਬ ਲਗੁ ਕਾਲਿ ਗ੍ਰਸੀ ਨਹੀ ਕਾਇਆ ॥
ਜਬ ਲਗੁ ਬਿਕਲ ਭਈ ਨਹੀ ਬਾਨੀ ॥ ਭਜਿ ਲੇਹਿ ਰੇ ਮਨ ਸਾਰਿਗਪਾਨੀ ॥੨॥
ਅਬ ਨ ਭਜਸਿ ਭਜਸਿ ਕਬ ਭਾਈ ॥ ਆਵੈ ਅੰਤੁ ਨ ਭਜਿਆ ਜਾਈ ॥
ਜੋ ਕਿਛੁ ਕਰਹਿ ਸੋਈ ਅਬ ਸਾਰੁ ॥ ਫਿਰਿ ਪਛੁਤਾਹੁ ਨ ਪਾਵਹੁ ਪਾਰੁ ॥੩॥
ਸੋ ਸੇਵਕੁ ਜੋ ਲਾਇਆ ਸੇਵ ॥ ਤਿਨ ਹੀ ਪਾਏ ਨਿਰੰਜਨ ਦੇਵ ॥
ਗੁਰ ਮਿਲਿ ਤਾ ਕੇ ਖੁਲ੍ਹ੍ਹੇ ਕਪਾਟ ॥ ਬਹੁਰਿ ਨ ਆਵੈ ਜੋਨੀ ਬਾਟ ॥੪॥
ਇਹੀ ਤੇਰਾ ਅਉਸਰੁ ਇਹ ਤੇਰੀ ਬਾਰ ॥ ਘਟ ਭੀਤਰਿ ਤੂ ਦੇਖੁ ਬਿਚਾਰਿ ॥
ਕਹਤ ਕਬੀਰੁ ਜੀਤਿ ਕੈ ਹਾਰਿ ॥ ਬਹੁ ਬਿਧਿ ਕਹਿਓ ਪੁਕਾਰਿ ਪੁਕਾਰਿ ॥੫॥੧॥੯॥"
( ਭੈਰਉ ਬਾਣੀ ਭਗਤਾ ਕੀ ॥ ਕਬੀਰ ਜੀਉ ਘਰੁ ੧ ) 1159-7

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਈਸ਼ਰ ਸਿੰਘ, ਰਾਗੀ ਇਕਬਾਲ ਸਿੰਘ ਤੇ ਰਾਗੀ ਸਤਿਨਾਮ ਸਿੰਘ ਨੇ ਰੱਲ ਕੇ ਕੀਤਾ |



ਏਹ 04:54 ਤੇ ਸ਼ੁਰੂ ਹੋਏਆ ਏ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ ਨੇ  :



"ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥
ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥
ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥
ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥
ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥
ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥
ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥"
( ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ) 659-12

 

 

ਤੇ

"ਬਾਪਾਰਿ ਗੋਵਿੰਦ ਨਾਏ ॥
ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ
॥੧॥ ਰਹਾਉ ॥
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥
ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥
ਸਭ ਤਜੀ ਮਨੈ ਕੀ ਕਾਮ ਕਰਾ ॥
ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥
ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥
ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥ ੧੫੩॥"
(ਆਸਾ ਮਹਲਾ ੫ ॥) 408-11

 

 

 

ਤੇ


"ਸ੍ਵਾਮੀ ਸਰਨਿ ਪਰਿਓ ਦਰਬਾਰੇ ॥
ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥
ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥
ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥
ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ
ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥"
(ਟੋਡੀ ਮਹਲਾ ੫ ॥) 714-18 

 

ਤੇ



"ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ
ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥
ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥
ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲ‍ਂ‍ੀ ॥੧॥
ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥
ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥"
(ਟੋਡੀ ਬਾਣੀ ਭਗਤਾਂ ਕੀ ) 718-13

 

ਸਮਾਪਤੀ ਦੀ ਅਰਦਾਸ 06:24 ਤੇ ਮਾਸਟਰ ਦਰਸ਼ਨ ਸਿੰਘ ਜੀ   ਜੀ ਨੇ ਕੀਤੀ |