|
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:-
FAMOUS INDIAN SITAR PLAYER, NISHAT KHAN CAME TO SEEK BLESSING FROM HIS HOLINESS SRI SATGURU JI, YESTERDAY (16TH FEBRUARY, 2010.)
 
ਮਸ਼ਹੂਰ ਸਿਤਾਰ ਵਾਦਕ ਨਿਜਾਤ ਖਾਨ ਪਿਛਲੇ ਕੱਲ (16-02-2010) ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਕੋਲੋਂ ਅਸ਼ੀਰਵਾਦ ਲੈਣ ਆਇਆ | ਬਾਦ ਚੋਂ ਕੋਠੀ ਨ:1 ਦੇ ਬਾਹਰ ਇਕ ਸੰਗੀਤ ਸਭਾ ਦਾ ਵੀ ਆਯੋਜਨ ਕੀਤਾ ਗਿਆ | MAESTRO USTAAD ZAKIR HUSSAIN CAME TO SEEK BLESSING FROM HIS HOLINESS SRI SATGURU JI AT 11:30 AM (IST) ON 15TH FEBRUARY, 2010. EXCLUSIVE VIDEO IS BEING RELEASED ONLY ON THIS WEBSITE:
Video by: Sant Gurmukh Singh Sewak (Videographer) ਏਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 7.30) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਸੰਤ ਕਮਾਲ ਸਿੰਘ ਜੀ ਦੀ 25.01.2010 ਨੂੰ ਕੀਤੀ ਹੋਈ, ਇਕ ਲੜੀਵਾਰ, ਕਥਾ ਦਾ ਪੈਹਲਾ ਹਿੱਸਾ ਹੈ |
Sunrise : 07:06 AM Sunset : 06:15 PM ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਈਸ਼ਰ ਸਿੰਘ, ਰਾਗੀ ਗੁਰਲਾਲ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਰਾਗੀ ਸ਼ਾਮ ਸਿੰਘ ਤੇ ਰਾਗੀ ਹਰਪ੍ਰੀਤ ਸਿੰਘ ਸੋਨੂ ਨੇ ਰੱਲ ਕੇ ਕੀਤਾ |
ਏਹ 04:57 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥" (ਜੈਤਸਰੀ ਮਹਲਾ ੯ ॥)
ਤੇ
"ਜੀਵਤ ਜੀਵਤ ਜੀਵਤ ਰਹਹੁ ॥ ਰਾਮ ਰਸਾਇਣੁ ਨਿਤ ਉਠਿ ਪੀਵਹੁ ॥ ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਕਲਿਜੁਗ ਮਹਿ ਇਕ ਨਾਮਿ ਉਧਾਰੁ ॥ ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥" (ਭੈਰਉ ਮਹਲਾ ੫ ॥)
ਤੇ
"ਉਦਮੁ ਕਰਹੁ ਵਡਭਾਗੀਹੋ ਸਿਮਰਹੁ ਹਰਿ ਹਰਿ ਰਾਇ ॥ ਨਾਨਕ ਜਿਸੁ ਸਿਮਰਤ ਸਭ ਸੁਖ ਹੋਵਹਿ ਦੂਖੁ ਦਰਦੁ ਭ੍ਰਮੁ ਜਾਇ ॥੧॥" (ਸਲੋਕ)(ਆਸਾ ਮਹਲਾ ੫)
ਤੇ
"ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥ ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥" (ਟੋਡੀ ਮਹਲਾ ੫ ) ਤੇ
"ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥" (ਬਿਲਾਵਲੁ ਮਹਲਾ ੫ ॥) ਤੇ
"ਪਿੰਗੁਲ ਪਰਬਤ ਪਾਰਿ ਪਰੇ ਖਲ ਚਤੁਰ ਬਕੀਤਾ ॥ ਅੰਧੁਲੇ ਤ੍ਰਿਭਵਣ ਸੂਝਿਆ ਗੁਰ ਭੇਟਿ ਪੁਨੀਤਾ ॥੧॥ ਮਹਿਮਾ ਸਾਧੂ ਸੰਗ ਕੀ ਸੁਨਹੁ ਮੇਰੇ ਮੀਤਾ ॥ ਮੈਲੁ ਖੋਈ ਕੋਟਿ ਅਘ ਹਰੇ ਨਿਰਮਲ ਭਏ ਚੀਤਾ ॥੧॥ ਰਹਾਉ ॥ ਐਸੀ ਭਗਤਿ ਗੋਵਿੰਦ ਕੀ ਕੀਟਿ ਹਸਤੀ ਜੀਤਾ ॥ ਜੋ ਜੋ ਕੀਨੋ ਆਪਨੋ ਤਿਸੁ ਅਭੈ ਦਾਨੁ ਦੀਤਾ ॥੨॥ ਸਿੰਘੁ ਬਿਲਾਈ ਹੋਇ ਗਇਓ ਤ੍ਰਿਣੁ ਮੇਰੁ ਦਿਖੀਤਾ ॥ ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥ ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥ ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰ ਸਰੀਤਾ ॥੪॥੭॥੩੭॥" (ਬਿਲਾਵਲੁ ਮਹਲਾ ੫ ॥) ਤੇ
"ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥ ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥ ਜਿਤੁ ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥ ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮ੍ਹ੍ਹਾਲਿਆ ॥੨॥ ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ ॥੩॥ ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥ ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥" (ਬਸੰਤੁ ਮਹਲਾ ੫ ॥)
ਸਮਾਪਤੀ ਦੀ ਅਰਦਾਸ 07:02 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|