ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

18 02 2010

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:-

http://beantpatshah.info/images/s-18-02-2010.jpg

 

 

 

PROGRESS STATUS OF RECITAL OF PAATHS OF CHANDI DI VAAR

 

DATES

PAATHS OF CHANDI DI VAAR

02/02/2010

3719

03/02/2010

5245

04/02/2010

6400

05/02/2010

6093

06/02/2010

7068

07/02/2010

7742

08/02/2010

6718

09/02/2010

7035

10/02/2010

7735

11/02/2010

8041

12/02/2010

9176

13/02/2010

8846

14/02/2010

9368

15/02/2010

8861

16/02/2010

7992

17/02/2010

8732

TOTAL

118771

 

 

TODAY 60 DISCIPLES OF YOGI HARBHAJAN SINGH KHASLA JI CAME TO SEEK BLESSING FROM HIS HOLINESS SRI SATGURU JI. THEY ARE FROM 12 DIFFERENT COUNTRIES. ALL OF THEM TOOK BATH AT HOLY RAM SAROVAAR AT 3.00 (IST) TODAY MORNING AND ATTENDED ASA DI VAAR. THE EXCLUSIVE PHOTOGRAPHS OF THEIR VISIT ARE BEING RELEASED ON THIS WEBSITE:

 

All the disciples of Yogi Ji seeking blessing from His Holiness Sri Satguru Ji at 11:45 am today.

 

 

 

All the visitors had a tour of all important places at Sri Bhiani Sahib. They were well guided & explained the historical importance of all the places.

 

 

 

 

 

 

 

 

 

 

 

 

 

 

 

 

Photographs by Sant Surat Pal Singh Ji

 

HIS HOLINESS SRI SATGURU JI BLESSED THE SANGAT WITH HIS PAWAN PAVITTER DARSHAN TODAY IN THE AFTERNOON

 

ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਅੱਜ ਪਿਛਲੇ ਪੇਹਰ ਨੂੰ ਸਜੇ ਦਿਵਾਨ  ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ |

 

Sunrise : 07:05 AM

Sunset  : 06:16 PM

 

FAMOUS INDIAN SITAR PLAYER, NISHAT KHAN CAME TO SEEK BLESSING FROM HIS HOLINESS SRI SATGURU JI ON 16TH FEBRUARY, 2010. EXCLUSIVE VIDEO IS BEING RELEASED ON THIS WEBSITE: 

 

Get the Flash Player to see this player.


Video by: Sant Gurmukh Singh Sewak (Videographer)

 

 

ਏਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 7.30) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਸੰਤ ਕਮਾਲ ਸਿੰਘ ਜੀ  ਦੀ  26.01.2010 ਨੂੰ  ਕੀਤੀ ਹੋਈ,  ਇਕ ਲੜੀਵਾਰ, ਕਥਾ ਦਾ ਦੂਜਾ ਹਿੱਸਾ ਹੈ |

 

 

 

ਅੱਜ ਪਿਛਲੇ ਪੈਹਰ ਨੂੰ ਸਜੇ ਦਿਵਾਨ ਚ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਸਰਮੁਖ ਸਿੰਘ,
ਰਾਗੀ ਸ਼ਾਮ ਸਿੰਘ, ਰਾਗੀ ਸੁਖਦੇਵ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ, ਰਾਗੀ ਪ੍ਰਭਜੋਤ ਸਿੰਘ ਤੇ
ਰਾਗੀ ਕਰਮ ਸਿੰਘ ਨੇ ਰੱਲ ਕੇ ਸ਼ਬਦ ਪੜੇਆ  :


"ਜੋਗੀ ਅੰਦਰਿ ਜੋਗੀਆ ॥ ਤੂੰ ਭੋਗੀ ਅੰਦਰਿ ਭੋਗੀਆ
ਤੇਰਾ ਅੰਤੁ ਨ ਪਾਇਆ ਸੁਰਗਿ ਮਛਿ ਪਇਆਲਿ ਜੀਉ ॥੧॥
ਹਉ ਵਾਰੀ ਹਉ ਵਾਰਣੈ ਕੁਰਬਾਣੁ ਤੇਰੇ ਨਾਵ ਨੋ ॥੧॥ ਰਹਾਉ ॥
ਤੁਧੁ ਸੰਸਾਰੁ ਉਪਾਇਆ ॥ ਸਿਰੇ ਸਿਰਿ ਧੰਧੇ ਲਾਇਆ ॥
ਵੇਖਹਿ ਕੀਤਾ ਆਪਣਾ ਕਰਿ ਕੁਦਰਤਿ ਪਾਸਾ ਢਾਲਿ ਜੀਉ ॥੨॥
ਪਰਗਟਿ ਪਾਹਾਰੈ ਜਾਪਦਾ ॥ ਸਭੁ ਨਾਵੈ ਨੋ ਪਰਤਾਪਦਾ ॥
ਬਾਝੁ ਨ ਪਾਇਓ ਸਭ ਮੋਹੀ ਮਾਇਆ ਜਾਲਿ ਜੀਉ ॥੩॥
ਸਤਿਗੁਰ ਕਉ ਬਲਿ ਜਾਈਐ ॥ ਜਿਤੁ ਮਿਲਿਐ ਪਰਮ ਗਤਿ ਪਾਈਐ ॥ 
ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥
ਸਤਸੰਗਤਿ ਕੈਸੀ ਜਾਣੀਐ ॥ ਜਿਥੈ ਏਕੋ ਨਾਮੁ ਵਖਾਣੀਐ ॥
ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥"
(ਸਿਰੀਰਾਗੁ ਮਹਲਾ ੧ ਘਰੁ ੩ ॥) 

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਬਲਵੰਤ ਸਿੰਘ, ਰਾਗੀ ਸ਼ਾਮ ਸਿੰਘ,  ਰਾਗੀ ਸਰਮੁਖ ਸਿੰਘ,  ਰਾਗੀ ਵੀਰ ਸਿੰਘ,  ਰਾਗੀ ਹਰਪ੍ਰੀਤ ਸਿੰਘ ਸੋਨੂ, ਤੇ  ਰਾਗੀ ਗੁਰਦਿਆਲ ਸਿੰਘ  ਲਾਲੀ  ਨੇ  ਰੱਲ  ਕੇ  ਕੀਤਾ |



ਏਹ 05.02 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ   :



"ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥
ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥
ਜਿਹਵਾ ਏਕ ਕਵਨ ਗੁਨ ਕਹੀਐ
ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥
ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥
ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥
ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥
ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥"
(ਧਨਾਸਰੀ ਮਹਲਾ ੫ ॥)

 

 

ਤੇ


"ਪਾਰਬ੍ਰਹਮੁ ਜਿ ਚੀਨ੍ਹ੍ਹਸੀ ਆਸਾ ਤੇ ਨ ਭਾਵਸੀ ॥
ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥
ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ
ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥
ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥
ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥"
(ਆਸਾ ਬਾਣੀ ਸ੍ਰੀ ਨਾਮਦੇਉ ਜੀ ਕੀ )

 

 

 

ਤੇ


"ਨੀਕੀ ਸਾਧ ਸੰਗਾਨੀ ॥ ਰਹਾਉ ॥
ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥
ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥
ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥"
(ਆਸਾ ਮਹਲਾ ੫)(ਆਸਾ ਘਰੁ ੧੧ ਮਹਲਾ ੫ )

 

 

 

ਤੇ


"ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥ ਗੁਰ ਕੀ ਆਗਿਆ ਮਨ ਮਹਿ ਸਹੈ ॥
ਆਪਸ ਕਉ ਕਰਿ ਕਛੁ ਨ ਜਨਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥
ਮਨੁ ਬੇਚੈ ਸਤਿਗੁਰ ਕੈ ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥
ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥ 
ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥ ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥"
(ਅਸਟਪਦੀ)(ਗਉੜੀ ਸੁਖਮਨੀ ਮ: ੫)

 

 

 

ਤੇ

 

 

"ਬਾਜਤ ਬਸੰਤ ਅਰੁ ਭੈਰਵ ਹਿੰਡੋਲ ਰਾਗ ਬਾਜਤ ਹੈ ਲਲਤਾ ਕੇ ਸਾਥ ਹ੍ਵੈ ਧਨਾਸਰੀ
ਮਾਲਵਾ ਕਲਯਾਨ ਅਰੁ ਮਾਲਕਉਸ ਮਾਰੂ ਰਾਗ ਬਨ ਮੈ ਬਜਾਵੈ ਕਾਨ ਮੰਗਲ ਨਿਭਾਸਰੀ ॥
ਸੁਰੀ ਅਰੁ ਆਸੁਰੀ ਅਉ ਪੰਨਗੀ ਜੇ ਹੁਤੀ ਤਹਾਂ ਧੁਨਕੇ ਸੁਨਤ ਪੈ ਨ ਰਹੀ ਸੁਧ ਜਾਸਰੀ ॥
ਕਹੈ ਇਉ ਦਾਸਰੀ ਸੁ ਐਸੀ ਬਾਜੀ ਬਾਸੁਰੀ ਸੁ ਮੇਰੇ ਜਾਨੇ ਯਾਮੈ ਸਭ ਰਾਗ ਕੋ ਨਿਵਾਸ ਰੀ ॥੩੩੨॥
ਕਰੁਨਾ ਨਿਧਾਨ ਬੇਦ ਕਹਤ ਬਖਾਨ ਯਾਕੀ ਬੀਚ ਤੀਨ ਲੋਕ ਫੈਲ ਰਹੀ ਹੈ ਸੁ ਬਾਸੁਰੀ ॥
ਦੇਵਨ ਕੀ ਕੰਨਿਆ ਤਾ ਕੀ ਸੁਨਿ ਧੁਨਿ ਸ੍ਰਉਨਨ ਮੈ ਧਾਈ ਧਾਈ ਆਵੈ ਤਜਿਕੈ ਸੁਰਗ ਬਾਸੁਰੀ ॥
ਹ੍ਵੈ ਕਰ ਪ੍ਰਸਿੰਨਯ ਰੂਪ ਰਾਗ ਕੌ ਨਿਹਾਰ ਕਹਿਯੋ ਰਚਿਯੋ ਹੈ ਬਿਧਾਤਾ ਇਹ ਰਾਗਨ ਕੋ ਬਾਸੁਰੀ ॥
ਰੀਝੇ ਸਭ ਗਨ ਉਡਗਨ ਭੇ ਮਗਨ ਜਬ ਬਨ ਉਪਬਨ ਮੈ ਬਜਾਈ ਕਾਨ੍ਹ ਬਾਸੁਰੀ ॥੩੩੩॥"
(ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ)

 

 

 

ਸਮਾਪਤੀ ਦੀ ਅਰਦਾਸ 07:18 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |