|
Sunrise : 06:33 AM Sunset : 06:36 PM HIS HOLINESS SRI SATGURU JI BLESSED THE SANGAT WITH HIS PAWAN PAVITTER DARSHAN DURING DIVAANS HELD LATER IN THE AFTERNOON . ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਪਿਛਲੇ ਪੈਹਰ ਦੇ ਦਿਵਾਨ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | ਅੱਜ ਸ੍ਰੀ ਭੈਣੀ ਸਾਹਿਬ ਚ ਸੰਤ ਗੁਰਦੇਵ ਸਿੰਘ ਜੀ ਮਾਂਗਟ ਤੇ ਸੰਤ ਲਾਭ ਸਿੰਘ ਜੀ ਦੀ ਯਾਦ ਵਿਚ ਭੋਗ ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ | ਓਨ੍ਹਾਂ ਨੂੰ ਸ਼ਰਧਾ- ਸੁਮਨ ਭੇਂਟ ਕਰਦੇ ਹੋਏ ਵੱਖੋ-ਵੱਖ ਵਕਤਾ : ਤੇ ਤੇ ਤੇ ਤੇ ਤੇ ਤੇ ਤੇ ਤੇ ਤੇ ਤੇ ਤੇ
ਅੱਜ ਪਿਛਲੇ ਪੈਹਰ ਦੇ ਦੀਵਾਨ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਪਾਵਨ ਪਵਿਤ੍ਰ ਹਜੂਰੀ ਚ ਸਜਾਏ ਗਏ| ਤੇ ਦਿਵਾਨ ਚ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਸੁਖਦੇਵ ਸਿੰਘ, ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਗਿਆਨ ਸਿੰਘ, ਰਾਗੀ ਜਸਪਾਲ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ, ਰਾਗੀ ਦਵਿੰਦਰ ਸਿੰਘ, ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇ :
"ਲਯੋ ਅੁਠਾਇ ਕੰਧ ਪਰ ਸੋਅੂ। ਕਿਰਤਨ ਕਰਹਿ ੳਜ਼ਗ੍ਰ ਗਨ ਹੋਅੂ। ਸੇਵਕ ਕੀ ਓੜਕ ਨਿਬਹੀ ਪ੍ਰੀਤਿ। ਇਹ ਤੁਕ ਗਾਇ ਪ੍ਰੇਮ ਧਰਿ ਚੀਤ ॥੧੨॥"
ਤੇ "ਗੁਰਮੁਖ ਜਨਮ ਸਵਾਰ ਦਰਗਹ ਚਲਿਆ॥ ਸਚੀ ਦਰਗਹ ਜਾਇ ਸਚਾ ਪਿੜ ਮਲਿਆ॥ ਗੁਰਮੁਖ ਭੋਜਨ ਭਾਉ ਚਾਉ ਅਲਲਿਆ॥ ਗੁਰਮੁਖ ਨਿਹਚਲ ਚਿਤ ਨ ਹਲੈ ਹਲਿਆ॥ ਗੁਰਮੁਖ ਸਚ ਅਲਾਉ ਭਲੀ ਹੂੰ ਭਲਿਆ॥ ਗੁਰਮੁਖ ਸਚ ਅਲਓ ਭਲੀ ਹੂਨ ਭਲਿਆ|| ਗੁਰਮੁਖ ਸਦੇ ਜਾਨ ਆਵਨ ਘਲਿਆ ॥੧੪॥ " (ਵਾਰ, ਭਾਈ ਗੁਰਦਾਸ ਜੀ ੧੯-੧੪) ਹਜੂਰੀ ਸੇਵਕ ਸੰਤ ਹਰਪਾਲ ਸਿੰਘ ਜੀ ਸ਼ਰਧਾ- ਸੁਮਨ ਭੇਂਟ ਕਰਦੇ ਹੋਏ : ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ, ਰਾਗੀ ਹਰਪ੍ਰੀਤ ਸਿੰਘ ਸੋਨੂ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ | ਏਹ 04:37 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :
"ਹਰਿ ਸਿਮਰਤ ਸਭਿ ਮਿਟਹਿ ਕਲੇਸ ॥ ਚਰਣ ਕਮਲ ਮਨ ਮਹਿ ਪਰਵੇਸ ॥੧॥ ਉਚਰਹੁ ਰਾਮ ਨਾਮੁ ਲਖ ਬਾਰੀ ॥ ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥ ਸੂਖ ਸਹਜ ਰਸ ਮਹਾ ਅਨੰਦਾ ॥ ਜਪਿ ਜਪਿ ਜੀਵੇ ਪਰਮਾਨੰਦਾ ॥੨॥ ਕਾਮ ਕ੍ਰੋਧ ਲੋਭ ਮਦ ਖੋਏ ॥ ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥" (ਗਉੜੀ ਮਹਲਾ ੫ ॥) 194-16 ਤੇ
"ਰੇ ਨਰ ਇਹ ਸਾਚੀ ਜੀਅ ਧਾਰਿ ॥ ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥੧॥ ਰਹਾਉ ॥ ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ ਤੈਸੇ ਹੀ ਇਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥੧॥ ਅਜਹੂ ਸਮਝਿ ਕਛੁ ਬਿਗਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥ ਕਹੁ ਨਾਨਕ ਨਿਜ ਮਤੁ ਸਾਧਨ ਕਉ ਭਾਖਿਓ ਤੋਹਿ ਪੁਕਾਰਿ ॥੨॥੮॥" (ਸੋਰਠਿ ਮਹਲਾ ੯ ॥) 633-2
ਤੇ
"ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥ ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ ॥ ਜਾ ਕਉ ਰਸੁ ਹਰਿ ਰਸੁ ਹੈ ਆਇਓ ॥ ਸੋ ਅਨ ਰਸ ਨਾਹੀ ਲਪਟਾਇਓ ॥੨॥ ਜਾ ਕਾ ਕਹਿਆ ਦਰਗਹ ਚਲੈ ॥ ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥ ਜਾ ਕਾ ਸਭੁ ਕਿਛੁ ਤਾ ਕਾ ਹੋਇ ॥ ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥" (ਗਉੜੀ ਮਹਲਾ ੫ ॥) 186-08
ਤੇ
"ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥ ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥ ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥ ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥ ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥ ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥ ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥ ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥" (ਗਉੜੀ ਬਾਵਨ ਅਖਰੀ ਮਹਲਾ ੫ ॥) 254-2 ਸਮਾਪਤੀ ਦੀ ਅਰਦਾਸ 06:32 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|