ੴ
ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ
| SERMON - HIS HOLINESS SATGURU JAGJIT SINGH JI | ||
|---|---|---|
|
| 20 02 2010 |
|
ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:
PROGRESS STATUS OF RECITAL OF PAATHS OF CHANDI DI VAAR
TOMORROW WE WILL TELECAST ASA DI VAAR LIVE.
ਏਹ ਰੇਕੌਰਡਿਂਗ 15.02.2010 ਨੂੰ ਸੰਤ ਬਲਕਾਰ ਸਿੰਘ ਤੇ ਛੋਟੇ ਬੱਚਿਆਂ ਦੇ ਲਗਾਏ ਵਾਰੇ ਚੋਂ ਪੜ੍ਹੇ ਇਕ ਸ਼ਬਦ ਦੀ ਏ :
"ਸਭੈ ਸੰਤ ਉਬਾਰੀ ਬਰੰ ਬਯੂਹ ਦਾਤਾ ॥ ਨਮੋ ਤਾਰਣੀ ਕਾਰਣੀ ਲੋਕ ਮਾਤਾ ॥ ਨਮਸਤਯੰ ਨਮਸਤਯੰ ਨਮਸਤਯੰ ਭਵਾਨੀ ॥ ਸਦਾ ਰਾਖਿ ਲੈ ਮੁਹਿ ਕ੍ਰਿਪਾ ਕੈ ਕ੍ਰਿਪਾਨੀ ॥੩੭॥੨੫੬॥" (ਚੌਪਈ ॥)(ਚੰਡੀ ਚਰਿਤ੍ਰ)
ਏਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (6.30 ਤੋਂ 7.30) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਸੰਤ ਕਮਾਲ ਸਿੰਘ ਜੀ ਦੀ 28.01.2010 ਨੂੰ ਕੀਤੀ ਹੋਈ, ਇਕ ਲੜੀਵਾਰ, ਕਥਾ ਦਾ ਚੌਥਾ ਹਿੱਸਾ ਹੈ |
Sunrise : 07:03 A.M. Sunset : 06:18 P.M.
ਅੱਜ ਪਿਛਲੇ ਪੈਹਰ ਦੇ ਦਿਵਨ ਚ ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ, ਰਾਗੀ ਗੁਰਲਾਲ ਸਿੰਘ, ਰਾਗੀ ਕਰਮ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ :
"ਪ੍ਰਭ ਜੀ ਤੂ ਮੇਰੇ ਪ੍ਰਾਨ ਅਧਾਰੈ ॥ ਨਮਸਕਾਰ ਡੰਡਉਤਿ ਬੰਦਨਾ ਅਨਿਕ ਬਾਰ ਜਾਉ ਬਾਰੈ ॥੧॥ ਰਹਾਉ ॥ ਊਠਤ ਬੈਠਤ ਸੋਵਤ ਜਾਗਤ ਇਹੁ ਮਨੁ ਤੁਝਹਿ ਚਿਤਾਰੈ ॥ ਸੂਖ ਦੂਖ ਇਸੁ ਮਨ ਕੀ ਬਿਰਥਾ ਤੁਝ ਹੀ ਆਗੈ ਸਾਰੈ ॥੧॥ ਤੂ ਮੇਰੀ ਓਟ ਬਲ ਬੁਧਿ ਧਨੁ ਤੁਮ ਹੀ ਤੁਮਹਿ ਮੇਰੈ ਪਰਵਾਰੈ ॥ ਜੋ ਤੁਮ ਕਰਹੁ ਸੋਈ ਭਲ ਹਮਰੈ ਪੇਖਿ ਨਾਨਕ ਸੁਖ ਚਰਨਾਰੈ ॥੨॥੨॥੮੨॥" (ਬਿਲਾਵਲੁ ਮਹਲਾ ੫ ॥)
ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ, ਰਾਗੀ ਹਰਵਿੰਦਰ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਰਾਗੀ ਬਘੇਲ ਸਿੰਘ ਨੇ ਰੱਲ ਕੇ ਕੀਤਾ |
"ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥ ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥ ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥" (ਟੋਡੀ ਮਹਲਾ ੫ ॥) ਤੇ "ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ ਧਾਰੇ ॥ ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥੧॥ ਪ੍ਰਭ ਜੀਉ ਖਸਮਾਨਾ ਕਰਿ ਪਿਆਰੇ ॥ ਬੁਰੇ ਭਲੇ ਹਮ ਥਾਰੇ ॥ ਰਹਾਉ ॥ ਸੁਣੀ ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥ ਪਹਿਰਿ ਸਿਰਪਾਉ ਸੇਵਕ ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥" (ਸੋਰਠਿ ਮਹਲਾ ੫ ॥) ਤੇ "ਵਡੀ ਹੂ ਵਡਾ ਅਪਾਰੁ ਤੇਰਾ ਮਰਤਬਾ ॥ ਰੰਗ ਪਰੰਗ ਅਨੇਕ ਨ ਜਾਪਨ੍ਹ੍ਹਿ ਕਰਤਬਾ ॥ ਜੀਆ ਅੰਦਰਿ ਜੀਉ ਸਭੁ ਕਿਛੁ ਜਾਣਲਾ ॥ ਸਭੁ ਕਿਛੁ ਤੇਰੈ ਵਸਿ ਤੇਰਾ ਘਰੁ ਭਲਾ ॥ ਤੇਰੈ ਘਰਿ ਆਨੰਦੁ ਵਧਾਈ ਤੁਧੁ ਘਰਿ ॥ ਮਾਣੁ ਮਹਤਾ ਤੇਜੁ ਆਪਣਾ ਆਪਿ ਜਰਿ ॥ ਸਰਬ ਕਲਾ ਭਰਪੂਰੁ ਦਿਸੈ ਜਤ ਕਤਾ ॥ ਨਾਨਕ ਦਾਸਨਿ ਦਾਸੁ ਤੁਧੁ ਆਗੈ ਬਿਨਵਤਾ ॥੧੮॥" (ਪਉੜੀ)(ਰਾਮਕਲੀ ਕੀ ਵਾਰ ਮਹਲਾ ੫ ) ਤੇ "ਦਿਲਹੁ ਮੁਹਬਤਿ ਜਿੰਨ੍ ਸੇਈ ਸਚਿਆ ॥ ਜਿਨ੍ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥ ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥ ਵਿਸਰਿਆ ਜਿਨ੍ ਨਾਮੁ ਤੇ ਭੁਇ ਭਾਰੁ ਥੀਏ ॥੧॥ ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥ ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥ ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥ ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥ ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥ " (ਆਸਾ ॥)( ਸੇਖ ਫਰੀਦ ਜੀਉ ਕੀ ਬਾਣੀ ) ਤੇ "ਤੁਮ ਹੋ ਸਭ ਰਾਜਨ ਕੇ ਰਾਜਾ ॥ ਆਪੇ ਆਪੁ ਗਰੀਬ ਨਿਵਾਜਾ ॥ ਦਾਸ ਜਾਨ ਕਰਿ ਕ੍ਰਿਪਾ ਕਰਹੁ ਮੁਹਿ ॥ ਹਾਰ ਪਰਾ ਮੈ ਆਨ ਦ੍ਵਾਰ ਤੁਹਿ ॥੪੩੮॥" (ਚੌਪਈ ॥)(ਸ੍ਰੀ ਦਸਮ ਗ੍ਰੰਥ ਸਾਹਿਬ ) ਤੇ "ਮਾਈ ਮੇਰੇ ਮਨ ਕੀ ਪ੍ਰੀਤਿ ॥ ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥ ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥ ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥ ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥" (ਟੋਡੀ ਮਹਲਾ ੫ ) ਤੇ "ਨਾਨਕ ਤਿਨਾ ਬਸੰਤੁ ਹੈ ਜਿਨ੍ਹ੍ਹ ਘਰਿ ਵਸਿਆ ਕੰਤੁ ॥ ਜਿਨ ਕੇ ਕੰਤ ਦਿਸਾਪੁਰੀ ਸੇ ਅਹਿਨਿਸਿ ਫਿਰਹਿ ਜਲੰਤ ॥੨॥" (ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥) ਸਮਾਪਤੀ ਦੀ ਅਰਦਾਸ 07:03 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |
|







