ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

22 02 2010

 

ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:

 

 

 

 

 

PROGRESS STATUS OF RECITAL OF PAATHS OF CHANDI DI VAAR

 

DATES

PAATHS OF CHANDI DI VAAR

02/02/2010

3719

03/02/2010

5245

04/02/2010

6400

05/02/2010

6093

06/02/2010

7068

07/02/2010

7742

08/02/2010

6718

09/02/2010

7035

10/02/2010

7735

11/02/2010

8041

12/02/2010

9176

13/02/2010

8846

14/02/2010

9368

15/02/2010

8861

16/02/2010

7992

17/02/2010

8732

18/02/2010

7978

19/02/2010

8469

20/02/2010

8051

21/02/2010

8095

TOTAL

151364

 

 

ਏਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਸੰਤ ਕਮਾਲ ਸਿੰਘ ਜੀ  ਦੀ  05.02.2010 ਨੂੰ  ਕੀਤੀ ਹੋਈ ਦੀ   ਹੈ |   

 

  

 

 

Sunrise : 07:01 A.M.

Sunset  : 06:19 P.M.

 

ਅੱਜ ਪਿਛਲੇ ਪੈਹਰ ਦੇ ਦਿਵਨ ਚ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਕਰਮ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ:



"ਮਿਹਰਵਾਨੁ ਸਾਹਿਬੁ ਮਿਹਰਵਾਨੁ ॥ ਸਾਹਿਬੁ ਮੇਰਾ ਮਿਹਰਵਾਨੁ ॥
ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥
ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥
ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥
ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥
ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥
ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥
ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥
ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥"
(ਤਿਲੰਗ ਮਹਲਾ ੫ ਘਰੁ ੩ ॥"

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਹਰਬੰਸ ਸਿੰਘ ਘੁੱਲਾ ਜੀ, ਰਾਗੀ ਵੀਰ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ |



ਏਹ 04:45 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :



"ਸੁਖ ਰਾਜੇ ਹਰੀਚੰਦ ਘਰ ਨਾਰ ਸੁ ਤਾਰਾ ਲੋਚਨ ਰਾਣੀ॥ (10-6-1)
ਸਾਧ ਸੰਗਤਿ ਮਿਲ ਗਾਂਵਸੇ ਰਾਤੀਂ ਜਾਇ ਸੁਣੈ ਗੁਰਬਾਣੀ॥ (10-6-2)
ਪਿਛੋਂ ਰਾਜਾ ਜਾਗਿਆ ਅੱਧੀ ਰਾਤ ਨਿਖੰਡ ਵਿਹਾਣੀ॥ (10-6-3)
ਰਾਣੀ ਦਿਸ ਨ ਆਵਈ ਮਨ ਵਿਚ ਵਰਤ ਗਈ ਹੈਰਾਣੀ॥ (10-6-4)
ਹੋਰਤੁ ਰਾਤੀਂ ਉੱਠਕੈ ਚਲਿਆ ਪਿਛੈ ਤਰਲ ਜੁਆਣੀ॥ (10-6-5)
ਰਾਣੀ ਪਹੁਤੀ ਸੰਗਤੀਂ ਰਾਜੇ ਖੜੀ ਖੜਾਂਉ ਨੀਸਾਣੀ॥ (10-6-6)
ਸਾਧ ਸੰਗਤਿ ਆਰਾਧਿਆ ਜੋੜੀ ਜੁੜੀ ਖੜਾਉਂ ਪੁਰਾਣੀ॥ (10-6-7)
ਰਾਜੇ ਡਿਠਾ ਚਲਿਤ ਇਹ ਖੜਾਂਵ ਹੈ ਚੋਜ ਵਿਡਾਣੀ॥ (10-6-8)
ਸਾਧ ਸੰਗਤ ਵਿਟਹੁ ਕੁਰਬਾਣੀ ॥6॥ (10-6-9)"
(ਵਾਰ ੧੦, ਭਾਈ ਗੁਰਦਾਸ ਜੀ )

 

   

 

ਤੇ



"ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥ ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥
ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥
ਤੂ ਮੇਰਾ ਜੀਵਨੁ ਤੂ ਆਧਾਰੁ ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥
ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥ ਤੂ ਸਮਰਥੁ ਮੈ ਤੇਰਾ ਤਾਣੁ ॥੩॥
ਅਨਦਿਨੁ ਜਪਉ ਨਾਮ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥"
(ਆਸਾ ਮਹਲਾ ੫ ॥ )

 

    

 

ਤੇ


"ਨੀਕੀ ਸਾਧ ਸੰਗਾਨੀ ॥ ਰਹਾਉ ॥
ਪਹਰ ਮੂਰਤ ਪਲ ਗਾਵਤ ਗਾਵਤ ਗੋਵਿੰਦ ਗੋਵਿੰਦ ਵਖਾਨੀ ॥੧॥
ਚਾਲਤ ਬੈਸਤ ਸੋਵਤ ਹਰਿ ਜਸੁ ਮਨਿ ਤਨਿ ਚਰਨ ਖਟਾਨੀ ॥੨॥
ਹਂਉ ਹਉਰੋ ਤੂ ਠਾਕੁਰੁ ਗਉਰੋ ਨਾਨਕ ਸਰਨਿ ਪਛਾਨੀ ॥੩॥੬॥੧੩੫॥"
(ਆਸਾ ਮਹਲਾ ੫)(ਆਸਾ ਘਰੁ ੧੧ ਮਹਲਾ ੫ )

 

ਤੇ


"ਚਾਦਨਾ ਚਾਦਨੁ ਆਂਗਨਿ ਪ੍ਰਭ ਜੀਉ ਅੰਤਰਿ ਚਾਦਨਾ ॥੧॥
ਆਰਾਧਨਾ ਅਰਾਧਨੁ ਨੀਕਾ ਹਰਿ ਹਰਿ ਨਾਮੁ ਅਰਾਧਨਾ ॥੨॥
ਤਿਆਗਨਾ ਤਿਆਗਨੁ ਨੀਕਾ ਕਾਮੁ ਕ੍ਰੋਧੁ ਲੋਭੁ ਤਿਆਗਨਾ ॥੩॥
ਮਾਗਨਾ ਮਾਗਨੁ ਨੀਕਾ ਹਰਿ ਜਸੁ ਗੁਰ ਤੇ ਮਾਗਨਾ ॥੪॥
ਜਾਗਨਾ ਜਾਗਨੁ ਨੀਕਾ ਹਰਿ ਕੀਰਤਨ ਮਹਿ ਜਾਗਨਾ ॥੫॥
ਲਾਗਨਾ ਲਾਗਨੁ ਨੀਕਾ ਗੁਰ ਚਰਣੀ ਮਨੁ ਲਾਗਨਾ ॥੬॥
ਇਹ ਬਿਧਿ ਤਿਸਹਿ ਪਰਾਪਤੇ ਜਾ ਕੈ ਮਸਤਕਿ ਭਾਗਨਾ ॥੭॥
ਕਹੁ ਨਾਨਕ ਤਿਸੁ ਸਭੁ ਕਿਛੁ ਨੀਕਾ ਜੋ ਪ੍ਰਭ ਕੀ ਸਰਨਾਗਨਾ ॥੮॥੧॥੪॥"
(ਮਾਰੂ ਮਹਲਾ ੫ ॥)

 

    

 

ਤੇ

 

"ਬਾਜਤ ਬਸੰਤ ਅਰੁ ਭੈਰਵ ਹਿੰਡੋਲ ਰਾਗ ਬਾਜਤ ਹੈ ਲਲਤਾ ਕੇ ਸਾਥ ਹ੍ਵੈ ਧਨਾਸਰੀ
ਮਾਲਵਾ ਕਲਯਾਨ ਅਰੁ ਮਾਲਕਉਸ ਮਾਰੂ ਰਾਗ ਬਨ ਮੈ ਬਜਾਵੈ ਕਾਨ ਮੰਗਲ ਨਿਭਾਸਰੀ ॥
ਸੁਰੀ ਅਰੁ ਆਸੁਰੀ ਅਉ ਪੰਨਗੀ ਜੇ ਹੁਤੀ ਤਹਾਂ ਧੁਨਕੇ ਸੁਨਤ ਪੈ ਨ ਰਹੀ ਸੁਧ ਜਾਸਰੀ ॥
ਕਹੈ ਇਉ ਦਾਸਰੀ ਸੁ ਐਸੀ ਬਾਜੀ ਬਾਸੁਰੀ ਸੁ ਮੇਰੇ ਜਾਨੇ ਯਾਮੈ ਸਭ ਰਾਗ ਕੋ ਨਿਵਾਸ ਰੀ ॥੩੩੨॥
ਕਰੁਨਾ ਨਿਧਾਨ ਬੇਦ ਕਹਤ ਬਖਾਨ ਯਾਕੀ ਬੀਚ ਤੀਨ ਲੋਕ ਫੈਲ ਰਹੀ ਹੈ ਸੁ ਬਾਸੁਰੀ ॥
ਦੇਵਨ ਕੀ ਕੰਨਿਆ ਤਾ ਕੀ ਸੁਨਿ ਧੁਨਿ ਸ੍ਰਉਨਨ ਮੈ ਧਾਈ ਧਾਈ ਆਵੈ ਤਜਿਕੈ ਸੁਰਗ ਬਾਸੁਰੀ ॥
ਹ੍ਵੈ ਕਰ ਪ੍ਰਸਿੰਨਯ ਰੂਪ ਰਾਗ ਕੌ ਨਿਹਾਰ ਕਹਿਯੋ ਰਚਿਯੋ ਹੈ ਬਿਧਾਤਾ ਇਹ ਰਾਗਨ ਕੋ ਬਾਸੁਰੀ ॥
ਰੀਝੇ ਸਭ ਗਨ ਉਡਗਨ ਭੇ ਮਗਨ ਜਬ ਬਨ ਉਪਬਨ ਮੈ ਬਜਾਈ ਕਾਨ੍ਹ ਬਾਸੁਰੀ ॥੩੩੩॥"
(ਚੌਬੀਸ ਅਉਤਾਰ)(ਸ੍ਰੀ ਦਸਮ ਗ੍ਰੰਥ ਸਾਹਿਬ)

 

ਸਮਾਪਤੀ ਦੀ ਅਰਦਾਸ 06:49 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |