ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

The sermon of Almighty Lord cannot be priced. These cannot be priced because these are the sermon of the Satguru who has not created anyone equivalent to him. When there is no one equivalent to him, how is it possible to have anything equivalent to his sermon? How can the price of a thing be determined for which there is no comparison or equivalent?  “kah Ravidass akaath katha bah kaae kareja, Jaisa tu tesha tu hee, kya upmaa deeja”. Thus, the sermon of Satguru Ji are invaluable. 

23 02 2010

 ਬ੍ਰਹਿਮੰਡ ਦੇ ਸਿਰਤਾਜ ਸ੍ਰੀ ਸਤਿਗੁਰੂ ਜਗਜੀਤ ਸਿੰਘ ਜੀ ਦੇ ਗੁਰਗੱਦੀ ਦੇ 50 ਵੇਂ ਸੁਭਾਗ ਵਰ੍ਹੇ ਤੇ ਵਿਸ਼ੇਸ਼:

 

 

 

ਏਹ ਰੇਕੌਰਡਿਂਗ ਇਕ ਪੁਰਾਣੇ ਰੇਕੋਰਡ ਕੀਤੇ ਹੋਏ ਸ਼ਬਦ ਦੀ ਏ ਜਿਸ ਚ ਗ੍ਰੀਬ ਨਿਵਾਜ਼ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਛੋਟੇ ਬੱਚਿਆਂ ਨਾਲ ਆਪ ਕਿਰਪਾ ਕਰ ਰਹੇ ਹਨ |



"ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥
ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥
ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥
ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥
ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥
ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥"
(ਧਨਾਸਰੀ ਮਹਲਾ ੪ ॥)

 

 

 

 

 

ਏਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਸੰਤ ਹਰਭਜਨ ਸਿੰਘ ਜੀ ਖੰਡੂਵਾਲ ਦੀ  22.02.2010 ਨੂੰ  ਕੀਤੀ ਹੋਈ ਦੀ  ਹੈ |   

 

 

 

Sunrise : 07:00 A.M.

Sunset  : 06:20 P.M.

 

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਈਸ਼ਰ ਸਿੰਘ, ਰਾਗੀ ਇਕਬਾਲ ਸਿੰਘ, ਰਾਗੀ ਗੁਰਲਾਲ ਸਿੰਘ ਤੇ ਰਾਗੀ ਸਤਿਨਾਮ ਸਿੰਘ ਨੇ ਰੱਲ ਕੇ ਸ਼ਬਦ ਪੜੇਆ  :

"ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥
ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ  ਤੁਮ ਤੀਰਥ ਤਉ ਹਮ ਜਾਤੀ ॥੨॥
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥
ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥
ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥"
(ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ) 
 

 

 

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਈਸ਼ਰ ਸਿੰਘ, ਰਾਗੀ ਇਕਬਾਲ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ |


ਏਹ 05:06 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ   :

 

"ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥
ਨਿਰਮਲ ਰਸਨਾ ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥
ਨੈਨਹੁ ਪੇਖੁ ਠਾਕੁਰ ਕਾ ਰੰਗੁ ॥ ਸਾਧਸੰਗਿ ਬਿਨਸੈ ਸਭ ਸੰਗੁ ॥
ਚਰਨ ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥
ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥ ਹਰਿ ਦਰਗਹ ਨਾਨਕ ਊਜਲ ਮਥਾ ॥੨॥"
(ਅਸਟਪਦੀ)(ਗਉੜੀ ਸੁਖਮਨੀ ਮਃ ੫ ॥) 
 
 
 
 
ਤੇ


"ਸਾਂਤਿ ਪਾਈ ਗੁਰਿ ਸਤਿਗੁਰਿ ਪੂਰੇ ॥ ਸੁਖ ਉਪਜੇ ਬਾਜੇ ਅਨਹਦ ਤੂਰੇ ॥੧॥ ਰਹਾਉ ॥
ਤਾਪ ਪਾਪ ਸੰਤਾਪ ਬਿਨਾਸੇ ॥ ਹਰਿ ਸਿਮਰਤ ਕਿਲਵਿਖ ਸਭਿ ਨਾਸੇ ॥੧॥
ਅਨਦੁ ਕਰਹੁ ਮਿਲਿ ਸੁੰਦਰ ਨਾਰੀ ॥ ਗੁਰਿ ਨਾਨਕਿ ਮੇਰੀ ਪੈਜ ਸਵਾਰੀ ॥੨॥੩॥੨੧॥"
(ਬਿਲਾਵਲੁ ਮਹਲਾ ੫ ॥)
 
ਤੇ


"ਸਾਧੋ ਰਚਨਾ ਰਾਮ ਬਨਾਈ ॥
ਇਕਿ ਬਿਨਸੈ ਇਕ ਅਸਥਿਰੁ ਮਾਨੈ ਅਚਰਜੁ ਲਖਿਓ ਨ ਜਾਈ ॥੧॥ ਰਹਾਉ ॥
ਕਾਮ ਕ੍ਰੋਧ ਮੋਹ ਬਸਿ ਪ੍ਰਾਨੀ ਹਰਿ ਮੂਰਤਿ ਬਿਸਰਾਈ ॥
ਝੂਠਾ ਤਨੁ ਸਾਚਾ ਕਰਿ ਮਾਨਿਓ ਜਿਉ ਸੁਪਨਾ ਰੈਨਾਈ ॥੧॥
ਜੋ ਦੀਸੈ ਸੋ ਸਗਲ ਬਿਨਾਸੈ ਜਿਉ ਬਾਦਰ ਕੀ ਛਾਈ ॥
ਜਨ ਨਾਨਕ ਜਗੁ ਜਾਨਿਓ ਮਿਥਿਆ ਰਹਿਓ ਰਾਮ ਸਰਨਾਈ ॥੨॥੨॥"
(ਗਉੜੀ ਮਹਲਾ ੯ ॥)
 
ਤੇ


"ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ
ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥
ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥
ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥
ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥
ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥"
(ਬਿਲਾਵਲੁ ਮਹਲਾ ੫ ॥)



ਤੇ


"ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥
ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥"
(ਰਾਗੁ ਗੂਜਰੀ ਵਾਰ ਮਹਲਾ ੫ )
ਤੇ


"ਬਸੰਤੁ ਚੜਿਆ ਫੂਲੀ ਬਨਰਾਇ ॥ ਏਹਿ ਜੀਅ ਜੰਤ ਫੂਲਹਿ ਹਰਿ ਚਿਤੁ ਲਾਇ ॥੧॥
ਇਨ ਬਿਧਿ ਇਹੁ ਮਨੁ ਹਰਿਆ ਹੋਇ ॥
ਹਰਿ ਹਰਿ ਨਾਮੁ ਜਪੈ ਦਿਨੁ ਰਾਤੀ ਗੁਰਮੁਖਿ ਹਉਮੈ ਕਢੈ ਧੋਇ ॥੧॥ ਰਹਾਉ ॥
ਸਤਿਗੁਰ ਬਾਣੀ ਸਬਦੁ ਸੁਣਾਏ ॥ ਇਹੁ ਜਗੁ ਹਰਿਆ ਸਤਿਗੁਰ ਭਾਏ ॥੨॥
ਫਲ ਫੂਲ ਲਾਗੇ ਜਾਂ ਆਪੇ ਲਾਏ ॥ ਮੂਲਿ ਲਗੈ ਤਾਂ ਸਤਿਗੁਰੁ ਪਾਏ ॥੩॥
ਆਪਿ ਬਸੰਤੁ ਜਗਤੁ ਸਭੁ ਵਾੜੀ ॥ ਨਾਨਕ ਪੂਰੈ ਭਾਗਿ ਭਗਤਿ ਨਿਰਾਲੀ ॥੪॥੫॥੧੭॥"
(ਬਸੰਤੁ ਮਹਲਾ ੩ ॥)
 
 
ਸਮਾਪਤੀ ਦੀ ਅਰਦਾਸ 06:47 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |