ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Always do Naam Simran (Meditation) in the early hours of the morning. All of you should dress in Namdhari attire (clothes). You should do Naam Simran for atleast one hour in the whole day & do Ardas (Prayer) to Satguru Ram Singh Ji requesting him for his Pious Darshan. His Holiness Satguru Ram Singh Ji will definitely bless us with his Darshan. No one should doubt about it. When Satguru Ji will come, he will bless us. There is no worldly pleasure or materialistic thing equivalent to Satguru Ji’s blessings.

23 03 2010

http://www.beantpatshah.info/images/23-03-2010.jpg

His Holiness Sri Satguru Jagjit Singh Ji blessing  Partha Sarthi Mukherjee, the versatile musician,  on 26th February 2010.

Photographer: Sant Suratpal Singh

 

Sunrise : 06:27 AM

Sunset  : 06:40 PM

 

ਅੱਜ  ਪਿਛਲੇ ਪੈਹਰ ਦੇ  ਦਿਵਾਨ ਚ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਈਸ਼ਰ ਸਿੰਘ ਤੇ ਰਾਗੀ ਪ੍ਰਭਜੋਤ ਸਿੰਘ ਨੇ ਰੱਲ ਕੇ ਸ਼ਬਦ ਪੜ੍ਹੇਆ  :

"ਸਾਧੋ ਗੋਬਿੰਦ ਕੇ ਗੁਨ ਗਾਵਉ
ਮਾਨਸ ਜਨਮੁ ਅਮੋਲਕੁ ਪਾਇਓ ਬਿਰਥਾ ਕਾਹਿ ਗਵਾਵਉ ॥੧॥ ਰਹਾਉ ॥
ਪਤਿਤ ਪੁਨੀਤ ਦੀਨ ਬੰਧ ਹਰਿ ਸਰਨਿ ਤਾਹਿ ਤੁਮ ਆਵਉ ॥
ਗਜ ਕੋ ਤ੍ਰਾਸੁ ਮਿਟਿਓ ਜਿਹ ਸਿਮਰਤ ਤੁਮ ਕਾਹੇ ਬਿਸਰਾਵਉ ॥੧॥
ਤਜਿ ਅਭਿਮਾਨ ਮੋਹ ਮਾਇਆ ਫੁਨਿ ਭਜਨ ਰਾਮ ਚਿਤੁ ਲਾਵਉ ॥
ਨਾਨਕ ਕਹਤ ਮੁਕਤਿ ਪੰਥ ਇਹੁ ਗੁਰਮੁਖਿ ਹੋਇ ਤੁਮ ਪਾਵਉ ॥੨॥੫॥"
(ਗਉੜੀ ਮਹਲਾ ੯ ॥) 

 

ਅੱਜ ਆਸਾ ਦੀ ਵਾਰ ਦਾ ਕੀਰਤਨ ਬੱਚਿਆਂ ਦੇ ਜੱਥੇ ( ਸਤਿਨਾਮ ਸਿੰਘ, ਅਨੰਤ ਸਿੰਘ, ਕਰਮ ਸਿੰਘ ਤੇ ਸੰਤਾ ਸਿੰਘ) ਨੇ ਰੱਲ ਕੇ ਕੀਤਾ |


ਏਹ 04:44 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ   :


"ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥
ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥
ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥
ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥"
(ਗੋਂਡ ॥)(ਭਗਤ ਨਾਮ ਦੇਵ ਜੀ )

 

ਤੇ


"ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥
ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥
ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥
ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥"
(ਸੋਰਠਿ) 656- 7

 

ਤੇ

 

"ਗੁਰ ਪਰਸਾਦਿ ਮੇਰੈ ਮਨਿ ਵਸਿਆ ਜੋ ਮਾਗਉ ਸੋ ਪਾਵਉ ਰੇ ॥
ਨਾਮ ਰੰਗਿ ਇਹੁ ਮਨੁ ਤ੍ਰਿਪਤਾਨਾ ਬਹੁਰਿ ਨ ਕਤਹੂੰ ਧਾਵਉ ਰੇ ॥੧॥
ਹਮਰਾ ਠਾਕੁਰੁ ਸਭ ਤੇ ਊਚਾ ਰੈਣਿ ਦਿਨਸੁ ਤਿਸੁ ਗਾਵਉ ਰੇ
ਖਿਨ ਮਹਿ ਥਾਪਿ ਉਥਾਪਨਹਾਰਾ ਤਿਸ ਤੇ ਤੁਝਹਿ ਡਰਾਵਉ ਰੇ ॥੧॥ ਰਹਾਉ ॥
ਜਬ ਦੇਖਉ ਪ੍ਰਭੁ ਅਪੁਨਾ ਸੁਆਮੀ ਤਉ ਅਵਰਹਿ ਚੀਤਿ ਨ ਪਾਵਉ ਰੇ ॥
ਨਾਨਕੁ ਦਾਸੁ ਪ੍ਰਭਿ ਆਪਿ ਪਹਿਰਾਇਆ ਭ੍ਰਮੁ ਭਉ ਮੇਟਿ ਲਿਖਾਵਉ ਰੇ ॥੨॥੨॥੧੩੧॥
(ਆਸਾ ਮਹਲਾ ੫ ਦੁਪਦੇ ॥ )

 

ਤੇ



"ਭਿੰਨੀ ਰੈਨੜੀਐ ਚਾਮਕਨਿ ਤਾਰੇ

ਜਾਗਹਿ ਸੰਤ ਜਨਾ ਮੇਰੇ ਰਾਮ ਪਿਆਰੇ ॥
ਰਾਮ ਪਿਆਰੇ ਸਦਾ ਜਾਗਹਿ ਨਾਮੁ ਸਿਮਰਹਿ ਅਨਦਿਨੋ ॥
ਚਰਣ ਕਮਲ ਧਿਆਨੁ ਹਿਰਦੈ ਪ੍ਰਭ ਬਿਸਰੁ ਨਾਹੀ ਇਕੁ ਖਿਨੋ ॥
ਤਜਿ ਮਾਨੁ ਮੋਹੁ ਬਿਕਾਰੁ ਮਨ ਕਾ ਕਲਮਲਾ ਦੁਖ ਜਾਰੇ ॥
ਬਿਨਵੰਤਿ ਨਾਨਕ ਸਦਾ ਜਾਗਹਿ ਹਰਿ ਦਾਸ ਸੰਤ ਪਿਆਰੇ ॥੧॥"
(ਆਸਾ ਮਹਲਾ ੫ ਛੰਤ ਘਰੁ ੭ )

 

ਤੇ


"ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ ॥
ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥"
(ਰਾਗੁ ਗੂਜਰੀ ਵਾਰ ਮਹਲਾ ੫ ) 

 

ਸਮਾਪਤੀ ਦੀ ਅਰਦਾਸ 06:27 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ |