ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

Sri Bhaini Sahib

“This is the venue of Guru Nanak Naam Leva Conference. A condition was placed before Satguru Pratap Singh Ji by few people that they will attend the conference only if they are allowed to perform Ardaas till 10th Master (Guru).

Satguru Pratap Singh Ji replied that those who want to do Ardaas even for one Master (Guru Nanak Dev Ji) are most welcome. With the blessings of Satguru Ji the conference was a great success and concluded with the consensus that we all, the followers of Guru Nanak Dev Ji and his successors are united. This was signed by all the attending delegates of the conference.”


 

 

27 02 2010

EXCLUSIVE COVERAGE OF THIS MEGA SACRED CEREMONY BEING PERFORMED FOR THE GOOD HEALTH OF HIS HOLINESS SRI SATGURU JI AT SRI BHAINI SAHIB AVAILABLE ONLY ON THIS WEBSITE:

 

 ਚੰਡੀ ਦੀ ਵਾਰ ਦੇ ਪਾਠਾਂ ਦਾ ਵੇਰਵਾ  :

http://beantpatshah.info/images/paths.jpg

 

ਏਹ ਰੇਕੌਰਡਿਂਗ ਰੋਜ਼ ਹੋ ਰਹੀ ਕਥਾ, ਜਿਹੜੀ ਰੋਜ਼ ਸ਼ਾਮ ਨੂੰ (7.00 ਤੋਂ 8.00) ਹਰੀ ਮੰਦਰ ਹੁੰਦੀ ਹੈ ਤੇ ਲਾਇਵ ਬ੍ਰੌਡਕਾਸਟ ਵੀ ਕੀਤੀ ਜਾਂਦੀ ਹੈ , ਓਸ ਚੋਂ, ਸੰਤ ਹਰਭਜਨ ਸਿੰਘ ਜੀ ਖੰਡੂਵਾਲ ਦੀ  26.02.2010 ਨੂੰ  ਕੀਤੀ ਹੋਈ ਦੀ  ਹੈ | 

 

 

ਏਹ ਰੇਕੌਰਡਿਂਗ 21-02-2010 ਦੀ ਸ਼ਾਮ ਨੂੰ, 7.00 ਤੋਂ 8.00, ਹਰੀ ਮੰਦਰ ਚ, ਲੱਗੇ ਦਿਵਾਨ ਦੀ ਹੈ ਜਿਹੜਾ ਜੱਥੇਦਾਰ ਪਾਲ੍ਹਾ ਸਿੰਘ ਜੀ ਨੇ ਲਗਾਯਾ |  

 

 

 

 

Sunrise : 06:56 A.M.

Sunset  : 06:23 P.M.

 

VIDEO OF ASA DI VAAR   WILL BE LIVE  TOMORROW FROM HARI MANDIR.  AND THEN AFTER A BREAK OF SOME 5-10 MINUTES IT WILL RESUME  FROM THE SITE OF HAVAN MANDAP

 

ਅੱਜ ਪਿਛਲੇ ਪੈਹਰ ਦੇ ਦਿਵਨ ਚ ਰਾਗੀ ਬਲਵੰਤ ਸਿੰਘ, ਰਾਗੀ ਮੋਹਨ ਸਿੰਘ, ਰਾਗੀ ਸੁਖਦੇਵ ਸਿੰਘ, ਰਾਗੀ ਹਰਪ੍ਰੀਤ ਸਿੰਘ ਸੋਨੂ, ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ  :



"ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ
ਕਨਕ ਕਟਿਕ ਜਲ ਤਰੰਗ ਜੈਸਾ ॥੧॥
ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥
ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥੧॥ ਰਹਾਉ ॥
ਤੁਮ੍ਹ੍ਹ ਜੁ ਨਾਇਕ ਆਛਹੁ ਅੰਤਰਜਾਮੀ ॥
ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥੨॥
ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥
ਰਵਿਦਾਸ ਸਮ ਦਲ ਸਮਝਾਵੈ ਕੋਊ ॥੩॥"
(ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥)

 

ਤੇ



"ਖਟ ਨੇਮ ਕਰਿ ਕੋਠੜੀ ਬਾਂਧੀ ਬਸਤੁ ਅਨੂਪੁ ਬੀਚ ਪਾਈ ॥
ਕੁੰਜੀ ਕੁਲਫੁ ਪ੍ਰਾਨ ਕਰਿ ਰਾਖੇ ਕਰਤੇ ਬਾਰ ਨ ਲਾਈ ॥੧॥
ਅਬ ਮਨ ਜਾਗਤ ਰਹੁ ਰੇ ਭਾਈ ॥
ਗਾਫਲੁ ਹੋਇ ਕੈ ਜਨਮੁ ਗਵਾਇਓ ਚੋਰੁ ਮੁਸੈ ਘਰੁ ਜਾਈ ॥੧॥ ਰਹਾਉ ॥
ਪੰਚ ਪਹਰੂਆ ਦਰ ਮਹਿ ਰਹਤੇ ਤਿਨ ਕਾ ਨਹੀ ਪਤੀਆਰਾ ॥
ਚੇਤਿ ਸੁਚੇਤ ਚਿਤ ਹੋਇ ਰਹੁ ਤਉ ਲੈ ਪਰਗਾਸੁ ਉਜਾਰਾ ॥੨॥
ਨਉ ਘਰ ਦੇਖਿ ਜੁ ਕਾਮਨਿ ਭੂਲੀ ਬਸਤੁ ਅਨੂਪ ਨ ਪਾਈ ॥
ਕਹਤੁ ਕਬੀਰ ਨਵੈ ਘਰ ਮੂਸੇ ਦਸਵੈਂ ਤਤੁ ਸਮਾਈ ॥੩॥੨੨॥੭੩॥"
(ਗਉੜੀ ॥)

 

 

 

ਅੱਜ ਵਾਰਾ (ਆਸਾ ਦੀ ਵਾਰ) ਸੰਤ ਬਲਕਾਰ ਸਿੰਘ, ਸੂਬਾ ਸੰਦੀਪ ਸਿੰਘ ਤੇ ਬੱਚਿਆਂ ਦੇ ਜੱਥੇ (ਸਤਿਨਾਮ ਸਿੰਘ, ਰਤਨ ਸਿੰਘ, ਕਰਮ ਸਿੰਘ, ਪਿਆਰਾ ਸਿੰਘ, ਇਕਬਾਲ ਸਿੰਘ, ਅਨੰਤ ਸਿੰਘ, ਹਰਪਾਲ ਸਿੰਘ, ਤੇ ਸੰਤਾ ਸਿੰਘ) ਨੇ ਰੱਲ ਕੇ ਲਗਾਯਾ |

 


ਏਹ 04:28 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰੇ ਚ ਸ਼ਬਦ ਪੜ੍ਹੇ :

 



"ਧਨਿ ਧੰਨਿ ਓ ਰਾਮ ਬੇਨੁ ਬਾਜੈ ॥ ਮਧੁਰ ਮਧੁਰ ਧੁਨਿ ਅਨਹਤ ਗਾਜੈ ॥੧॥ ਰਹਾਉ ॥
ਧਨਿ ਧਨਿ ਮੇਘਾ ਰੋਮਾਵਲੀ ॥ ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥੧॥
ਧਨਿ ਧਨਿ ਤੂ ਮਾਤਾ ਦੇਵਕੀ ॥ ਜਿਹ ਗ੍ਰਿਹ ਰਮਈਆ  ਕਵਲਾਪਤੀ ॥੨॥
ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥ ਜਹ ਖੇਲੈ ਸ੍ਰੀ ਨਾਰਾਇਨਾ ॥੩॥
ਬੇਨੁ ਬਜਾਵੈ ਗੋਧਨੁ  ਚਰੈ ॥ ਨਾਮੇ ਕਾ ਸੁਆਮੀ ਆਨਦ ਕਰੈ ॥੪॥੧॥"
(ਮਾਲੀ ਗਉੜਾ ਬਾਣੀ ਭਗਤ ਨਾਮਦੇਵ ਜੀ ਕੀ)

 

 

ਤੇ

 


"ਕਬੀਰ ਤੂੰ ਤੂੰ ਕਰਤਾ ਤੂ ਹੂਆ ਮੁਝ ਮਹਿ ਰਹਾ ਨ ਹੂੰ
ਜਬ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂ ॥੨੦੪॥"
(ਸਲੋਕ ਭਗਤ ਕਬੀਰ ਜੀਉ ਕੇ )


ਤੇ


"ਰੋਗਨ ਤੇ ਅਰ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥
ਸਤ੍ਰੁ ਅਨੇਕ ਚਲਾਵਤ ਘਾਵ ਤਊ ਤਨ ਏਕ ਨ ਲਾਗਨ ਪਾਵੈ ॥
ਰਾਖਤ ਹੈ ਅਪਨੋ ਕਰ ਦੈ ਕਰ ਪਾਪ ਸੰਬੂਹ ਹ ਭੇਟਨ ਪਾਵੈ
ਔਰ ਕੀ ਬਾਤ ਕਹਾ ਕਹ ਤੋ ਸੋ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥੬॥"
(ਤ੍ਵਪ੍ਰਸਾਦਿ ਸ੍ਵਯੈ )


ਤੇ


"ਦੇਵਾ ਪਾਹਨ ਤਾਰੀਅਲੇ ॥ ਰਾਮ ਕਹਤ ਜਨ ਕਸ ਨ ਤਰੇ ॥੧॥ ਰਹਾਉ ॥
ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ
ਚਰਨ ਬਧਿਕ ਜਨ ਤੇਊ ਮੁਕਤਿ ਭਏ ॥ ਹਉ ਬਲਿ ਬਲਿ ਜਿਨ ਰਾਮ ਕਹੇ ॥੧॥
ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥
ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥੨॥੧॥"
(ਰਾਗੁ ਗਉੜੀ ਚੇਤੀ ਬਾਣੀ ਨਾਮਦੇਉ ਜੀਉ ਕੀ)



ਤੇ




"ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥
ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥੫੦॥"
(ਸਲੋਕ ਸੇਖ ਫਰੀਦ ਕੇ ) 


ਤੇ

 

"ਸੁਣ ਪਰਤਾਪ ਕਬੀਰ ਦਾ ਦੂਜਾ ਸਿਖ ਹੋਆ ਸੈਣ ਨਾਈ॥
ਪ੍ਰੇਮ ਭਗਤਿ ਰਾਤੀਂ ਕਰੈ ਭਲਕੇ ਰਾਜ ਦੁਆਰੈ ਜਾਈ॥
ਆਏ ਸੰਤ ਪਰਾਹੁਣੇ ਕੀਰਤਨ ਹੋਆ ਰੈਣ ਸਬਾਈ॥
ਛਡ ਨ ਸਕੈ ਸੰਤ ਜਨ ਰਾਜ ਦੁਆਰ ਨ ਸੇਵ ਕਮਾਈ॥
ਸੈਣ ਰੂਪ ਹਰਿ ਹੋਇਕੈ ਆਇਆ ਰਾਣੇ ਨੋਂ ਰੀਝਾਈ॥
ਸਾਧ ਜਨਾਂ ਨੋਂ ਵਿਦਾ ਕਰ ਰਾਜਦੁਆਰ ਗਇਆ ਸ਼ਰਮਾਈ॥
ਰਾਣੇ ਦੂਰਹੁੰ ਸਦਕੈ ਗਲਹੁੰ ਕਵਾਇ ਖੋਲ੍ਹ ਪੈਨ੍ਹਾਈ॥
ਵਸ ਕੀਤਾ ਹਉਂ ਤੁਧ ਅਜ ਬੋਲੈ ਰਾਜਾ ਸੁਣੈ ਲੁਕਾਈ॥
ਪਰਗਟ ਕਰੈ ਭਗਤ ਵਡਿਆਈ ॥੧੬॥"
(ਵਾਰ 10 ਪੌੜੀ 16, ਵਾਰ ਭਾਈ ਗੁਰਦਾਸ ਜੀ)  

 

ਤੇ



"ਗੁਰੁ ਸੇਵਉ ਕਰਿ ਨਮਸਕਾਰ ॥ ਆਜੁ ਹਮਾਰੈ ਮੰਗਲਚਾਰ ॥
ਆਜੁ ਹਮਾਰੈ ਮਹਾ ਅਨੰਦ ॥ ਚਿੰਤ ਲਥੀ ਭੇਟੇ ਗੋਬਿੰਦ  ॥੧॥
ਆਜੁ ਹਮਾਰੈ ਗ੍ਰਿਹਿ ਬਸੰਤ ॥ ਗੁਨ ਗਾਏ ਪ੍ਰਭ ਤੁਮ੍ਹ੍ਹ ਬੇਅੰਤ ॥੧॥ ਰਹਾਉ ॥
ਆਜੁ ਹਮਾਰੈ ਬਨੇ ਫਾਗ ॥  ਪ੍ਰਭ ਸੰਗੀ ਮਿਲਿ ਖੇਲਨ ਲਾਗ ॥
ਹੋਲੀ ਕੀਨੀ ਸੰਤ ਸੇਵ ॥ ਰੰਗੁ ਲਾਗਾ ਅਤਿ ਲਾਲ ਦੇਵ ॥੨॥
ਮਨੁ ਤਨੁ  ਮਉਲਿਓ ਅਤਿ ਅਨੂਪ ॥ ਸੂਕੈ ਨਾਹੀ ਛਾਵ ਧੂਪ ॥
ਸਗਲੀ ਰੂਤੀ ਹਰਿਆ ਹੋਇ ॥ ਸਦ ਬਸੰਤ ਗੁਰ ਮਿਲੇ ਦੇਵ ॥੩॥
ਬਿਰਖੁ ਜਮਿਓ ਹੈ ਪਾਰਜਾਤ ॥ ਫੂਲ ਲਗੇ ਫਲ ਰਤਨ ਭਾਂਤਿ ॥
ਤ੍ਰਿਪਤਿ ਅਘਾਨੇ ਹਰਿ ਗੁਣਹ ਗਾਇ ॥ ਜਨ ਨਾਨਕ ਹਰਿ ਹਰਿ ਹਰਿ ਧਿਆਇ ॥੪॥੧॥"
(ਬਸੰਤੁ ਮਹਲਾ ੫ ॥)

 

 

 

ਸਮਾਪਤੀ ਦੀ ਅਰਦਾਸ 6.47 ਤੇ ਸੰਤ ਬਲਕਾਰ ਸਿੰਘ ਜੀ ਨੇ ਕੀਤੀ|