ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

31 03 2010

HIS HOLINESS SRI SATGURU JI  BLESSED THE SANGAT WITH HIS PAWAN PAVITTER DARSHAN DURING ASA DI VAAR TODAY. 

 

ਅੱਜ ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਨੇ ਆਸਾ ਦੀ ਵਾਰ ਚ ਦਰਸ਼ਨ ਦੇ ਕੇ ਸਾਧ ਸੰਗਤ ਨੂੰ ਨਿਹਾਲ ਕੀਤਾ | 

 

 

Sunrise : 06:17 AM

Sunset  : 06:45 PM

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਸ਼ਾਮ ਸਿੰਘ ਨੇ ਸ਼ਬਦ ਪੜ੍ਹੇਆ :



"ਹਰਿ ਕੇ ਸੰਗ ਬਸੇ ਹਰਿ ਲੋਕ
ਤਨੁ ਮਨੁ ਅਰਪਿ ਸਰਬਸੁ ਸਭੁ ਅਰਪਿਓ ਅਨਦ ਸਹਜ ਧੁਨਿ ਝੋਕ ॥੧॥ ਰਹਾਉ ॥
ਦਰਸਨੁ ਪੇਖਿ ਭਏ ਨਿਰਬਿਖਈ ਪਾਏ ਹੈ ਸਗਲੇ ਥੋਕ ॥
ਆਨ ਬਸਤੁ ਸਿਉ ਕਾਜੁ ਨ ਕਛੂਐ ਸੁੰਦਰ ਬਦਨ ਅਲੋਕ ॥੧॥
ਸਿਆਮ ਸੁੰਦਰ ਤਜਿ ਆਨ ਜੁ ਚਾਹਤ ਜਿਉ ਕੁਸਟੀ ਤਨਿ ਜੋਕ ॥
ਸੂਰਦਾਸ ਮਨੁ ਪ੍ਰਭਿ ਹਥਿ ਲੀਨੋ ਦੀਨੋ ਇਹੁ ਪਰਲੋਕ ॥੨॥੧॥੮॥"
(ਸਾਰੰਗ ਮਹਲਾ ੫ ਸੂਰਦਾਸ ॥)1253-12

 

    

 

 

ਅੱਜ ਆਸਾ ਦੀ ਵਾਰ ਦਾ ਕੀਰਤਨ  ਗ੍ਰੀਬ ਨਿਵਾਜ ਸੱਚੇ ਪਾਤਿਸ਼ਾਹ ਸ੍ਰੀ ਸਤਿਗੁਰੂ ਜੀ ਦੀ ਪਾਵਨ ਪਵਿਤ੍ਰ ਹਜੂਰੀ ਚ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ, ਰਾਗੀ ਦਵਿੰਦਰ ਸਿੰਘ ਨੇ ਰੱਲ ਕੇ ਕੀਤਾ |



ਏਹ 04:57 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :



"ਕੁਚਿਲ ਕਠੋਰ ਕਪਟ ਕਾਮੀ ॥
ਜਿਉ ਜਾਨਹਿ ਤਿਉ ਤਾਰਿ ਸੁਆਮੀ ॥੧॥ ਰਹਾਉ ॥
ਤੂ ਸਮਰਥੁ ਸਰਨਿ ਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥੧॥
ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ ਬਿਧੇ ਛੁਟਕਾਰ ॥
ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥੨॥੮॥੧੯॥"
(ਕਾਨੜਾ ਮਹਲਾ ੫ ॥)

 

      

 

ਤੇ

 

"ਬਾਪਾਰਿ ਗੋਵਿੰਦ ਨਾਏ ॥
ਸਾਧ ਸੰਤ ਮਨਾਏ ਪ੍ਰਿਅ ਪਾਏ ਗੁਨ ਗਾਏ ਪੰਚ ਨਾਦ ਤੂਰ ਬਜਾਏ
॥੧॥ ਰਹਾਉ ॥
ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥
ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥
ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥
ਸਭ ਤਜੀ ਮਨੈ ਕੀ ਕਾਮ ਕਰਾ ॥
ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥
ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥
ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥ ੧੫੩॥"
(ਆਸਾ ਮਹਲਾ ੫ ॥) 408-11 

 

   

 

ਤੇ 

 

"ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥
ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥
ਰਾਮ ਜਨ ਗੁਰਮਤਿ ਰਾਮੁ ਬੋਲਾਇ ॥
ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥
ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥
ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥
ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥
ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥
ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥
ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥
ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ
ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥"
(ਰਾਮਕਲੀ ਮਹਲਾ ੪)

 

   

 

ਤੇ  

 

"ਹਉ ਢਾਢੀ ਦਰਿ ਗੁਣ ਗਾਵਦਾ ਜੇ ਹਰਿ ਪ੍ਰਭ ਭਾਵੈ ॥
ਪ੍ਰਭੁ ਮੇਰਾ ਥਿਰ ਥਾਵਰੀ ਹੋਰ ਆਵੈ ਜਾਵੈ ॥
ਸੋ ਮੰਗਾ ਦਾਨੁ ਗਸਾਈਆ ਜਿਤੁ ਭੁਖ ਲਹਿ ਜਾਵੈ ॥
ਪ੍ਰਭ ਜੀਉ ਦੇਵਹੁ ਦਰਸਨੁ ਆਪਣਾ ਜਿਤੁ ਢਾਢੀ ਤ੍ਰਿਪਤਾਵੈ ॥
ਅਰਦਾਸਿ ਸੁਣੀ ਦਾਤਾਰਿ ਪ੍ਰਭਿ ਢਾਢੀ ਕਉ ਮਹਲਿ ਬੁਲਾਵੈ ॥
ਪ੍ਰਭ ਦੇਖਦਿਆ ਦੁਖ ਭੁਖ ਗਈ ਢਾਢੀ ਕਉ ਮੰਗਣੁ ਚਿਤਿ ਨ ਆਵੈ ॥
ਸਭੇ ਇਛਾ ਪੂਰੀਆ ਲਗਿ ਪ੍ਰਭ ਕੈ ਪਾਵੈ ॥
ਹਉ ਨਿਰਗੁਣੁ ਢਾਢੀ ਬਖਸਿਓਨੁ ਪ੍ਰਭਿ ਪੁਰਖਿ ਵੇਦਾਵੈ ॥੯॥"
(ਮਾਰੂ ਵਾਰ ਮਹਲਾ ੫ ਡਖਣੇ ਮਃ ੫)  

 

   

 

ਸਮਾਪਤੀ ਦੀ ਅਰਦਾਸ 06:27 ਤੇ ਮਾਸਟਰ ਦਰਸ਼ਨ ਸਿੰਘ ਜੀ  ਨੇ ਕੀਤੀ |