ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

The sermon of Almighty Lord cannot be priced. These cannot be priced because these are the sermon of the Satguru who has not created anyone equivalent to him. When there is no one equivalent to him, how is it possible to have anything equivalent to his sermon? How can the price of a thing be determined for which there is no comparison or equivalent?  “kah Ravidass akaath katha bah kaae kareja, Jaisa tu tesha tu hee, kya upmaa deeja”. Thus, the sermon of Satguru Ji are invaluable. 

07 02 2010

 

Sunrise : 07:15 AM

Sunset  : 06:07 PM

 

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਸਰਮੁਖ ਸਿੰਘ, ਰਾਗੀ ਸ਼ਾਮ ਸਿੰਘ
ਰਾਗੀ ਪ੍ਰਭਜੋਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜੇਆ  :


"ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥
ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥
ਜਿਹਵਾ ਏਕ ਕਵਨ ਗੁਨ ਕਹੀਐ ॥
ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥
ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥
ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥
ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥
ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥"
(ਧਨਾਸਰੀ ਮਹਲਾ ੫ ॥)

 

 

 

 

 

 

 

ਅੱਜ ਆਸਾ ਦੀ ਵਾਰ ਦਾ ਕੀਰਤਨ ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ,
ਰਾਗੀ ਸ਼ਾਮ ਸਿੰਘ, ਰਾਗੀ ਸਰਮੁਖ ਸਿੰਘ, ਰਾਗੀ ਸੁਰਿੰਦਰ ਸਿੰਘ ਛਿੰਦਾ, ਰਾਗੀ
ਹਰਪ੍ਰੀਤ ਸਿੰਘ ਸੋਨੂ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ |



ਏਹ 5:34 ਤੇ ਸ਼ੁਰੂ ਹੋਏਆ  ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ  :



"ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ
ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥
ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥
ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥
ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥
ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥ "
(ਛੰਤ ॥)(ਜੈਤਸਰੀ ਮਹਲਾ ੫ ਛੰਤ ਘਰੁ ੧)

 

 

 

ਤੇ




"ਏਕ ਬਾਰ ਜਿਨ ਤੁਮੈਂ ਸੰਭਾਰਾ
ਕਾਲ ਫਾਸ ਤੇ ਤਾਹਿ ਉਬਾਰਾ ॥
ਜਿਨ ਨਰ ਨਾਮ ਤਿਹਾਰੋ ਕਹਾ
ਦਾਰਿਦ ਦੁਸ਼ਟ ਦੋਖ ਤੇ ਰਹਾ ॥੪੦੦॥"
(ਚੌਪਈ ॥)(ਸ੍ਰੀ ਦਸਮ ਗ੍ਰੰਥ ਸਾਹਿਬ)

 

 

 

ਤੇ





"ਓਹਾ ਪ੍ਰੇਮ ਪਿਰੀ ॥੧॥ ਰਹਾਉ ॥
ਕਨਿਕ ਮਾਣਿਕ ਗਜ ਮੋਤੀਅਨ ਲਾਲਨ ਨਹ ਨਾਹ ਨਹੀ ॥੧॥
ਰਾਜ ਨ ਭਾਗ ਨ ਹੁਕਮ ਨ ਸਾਦਨ ॥
ਕਿਛੁ ਕਿਛੁ ਨ ਚਾਹੀ ॥੨॥
ਚਰਨਨ ਸਰਨਨ ਸੰਤਨ ਬੰਦਨ ॥
ਸੁਖੋ ਸੁਖੁ ਪਾਹੀ ॥
ਨਾਨਕ ਤਪਤਿ ਹਰੀ ॥
ਮਿਲੇ ਪ੍ਰੇਮ ਪਿਰੀ ॥੩॥੩॥੧੪੩॥"
(ਆਸਾ ਮਹਲਾ ੫ ਤਿਪਦੇ ॥)

 

 

ਤੇ




"ਸਾ ਧਰਤੀ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ
ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾਇ ॥
ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥
ਧਨੁ ਧੰਨੁ ਗੁਰੂ ਜਿਨਿ ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥
ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨਾਨਕੁ ਧੋਵੈ ਪਾਇ ॥੨॥ "
(ਮ: ੪ ॥ )(ਗੌੜੀ ਗੁਰੂ ਰਾਮ ਦਾਸ ਜੀ)

 

 

 

 

ਤੇ



 

"ਇਕ ਨਾਮ ਬਿਨਾ ਨਹੀ ਕੋਟ ਬ੍ਰਤੀ
ਇਮ ਬੇਦ ਉਚਾਰਤ ਸਾਰਸੁਤੀ ॥
ਜੋਊ ਵਾ ਰਸ ਕੇ ਚਸਕੇ ਰਸ ਹੈਂ ॥
ਤੇਊ ਭੂਲ ਨ ਕਾਲ ਫੰਧਾ ਫਸਿ ਹੈਂ॥੨੦॥੧੬੦॥"
(ਅਕਾਲ ਉਸਤਤ )(ਸ੍ਰੀ ਦਸਮ ਗ੍ਰੰਥ ਸਾਹਿਬ) 

 

  

 

 

ਤੇ

 



"ਮਨ ਕਹਾ ਬਿਸਾਰਿਓ ਰਾਮ ਨਾਮੁ
ਤਨੁ ਬਿਨਸੈ ਜਮ ਸਿਉ ਪਰੈ ਕਾਮੁ ॥੧॥ ਰਹਾਉ ॥
ਇਹੁ ਜਗੁ ਧੂਏ ਕਾ ਪਹਾਰ ॥
ਤੈ ਸਾਚਾ ਮਾਨਿਆ ਕਿਹ ਬਿਚਾਰਿ ॥੧॥
ਧਨੁ ਦਾਰਾ ਸੰਪਤਿ ਗ੍ਰੇਹ ॥
ਕਛੁ ਸੰਗਿ ਨ ਚਾਲੈ ਸਮਝ ਲੇਹ ॥੨॥
ਇਕ ਭਗਤਿ ਨਾਰਾਇਨ ਹੋਇ ਸੰਗਿ ॥
ਕਹੁ ਨਾਨਕ ਭਜੁ ਤਿਹ ਏਕ ਰੰਗਿ ॥੩॥੪॥"
(ਬਸੰਤੁ ਮਹਲਾ ੯ ॥)

 

  

 

 

ਵਾਰ ਤੋ ਬਾਦ ਲਾਂਵਾਂ ਪੜ੍ਹ ਕੇ:

 

"ਸੂਹੀ ਮਹਲਾ ੪ ॥

ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ
ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥
ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥
ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥
ਸਹਜ ਅਨੰਦੁ  ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥
ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥

ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥
ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥
ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥
ਹਰਿ  ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥
ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥
ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥

ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥
ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥
ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥
ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥
ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥
ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥

ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥
ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ
ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥
ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥
ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥
ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥"

 

  

 

ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਦੱਸੀ ਹੋਈ ਮ੍ਰਯਾਦਾ ਅਨੁਸਾਰ  2  ਲੜਕੇ-ਲੜਕੀਆਂ ਦੇ ਆਨੰਦ-ਕਾਰਜ ਕਰਵਾਏ ਗਏ |
ਤੇ ਆਨੰਦ ਕਾਰਜ ਵਾਲੇਆਂ ਵੱਲੋਂ ਆਦਿ ਸ੍ਰੀ ਗ੍ਰੰਥ ਸਾਹਿਬ ਜੀ ਦੇ ਕੀਤੇ ਹੋਏ ਸਧਾਰਣ ਪਾਠਾਂ ਦੇ ਭੋਗ ਵੀ ਪਵਾਏ ਗਏ |

ਫੇਰ  ਰਾਗੀਆਂ ਨੇ "ਅਨੰਦੁ" ਪੜ੍ਹਿਆ |

 

ਸਮਾਪਤੀ ਦੀ ਅਰਦਾਸ 7.20 ਤੇ  ਮਾਸਟਰ ਦਰਸ਼ਨ ਸਿੰਘ  ਜੀ ਨੇ ਕੀਤੀ |