ਸ੍ਰੀ ਸਤਿਗੁਰੂ ਰਾਮ ਸਿੰਘ ਜੀ ਸਹਾਇ

SERMON - HIS HOLINESS SATGURU JAGJIT SINGH JI

 It is a human tendency to see vices of others and forget our own. However, we remember only our virtues. Satguru Ram Singh Ji has written in his Rahatnaama " haar baakat aapni bhalaai chupaan de karni." (Always try to hide your virtues).

Further, Satguru Ji has written for forgiveness and patience, " khemma theeraj rakhnee, khemma theeraj rakhne baalyea de Guru ang-sang hai." (Guru Ji is always with the person who forgives and has patience).

 

08 03 2010

Sunrise : 06:46 AM

Sunset  : 06:30PM

 

ਅੱਜ ਪਿਛਲੇ ਪੈਹਰ ਦੇ ਦਿਵਾਨ ਚ ਰਾਗੀ ਬਲਵੰਤ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਸ਼ਬਦ ਪੜ੍ਹੇਆ:

"ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥੧॥
ਮਾਧਵੇ ਤੁਮ ਨ ਤੋਰਹੁ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥੧॥ ਰਹਾਉ ॥
ਜਉ ਤੁਮ ਦੀਵਰਾ ਤਉ ਹਮ ਬਾਤੀ ॥ ਜਉ  ਤੁਮ ਤੀਰਥ ਤਉ ਹਮ ਜਾਤੀ ॥੨॥
ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥
ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥
ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥"
(ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ) 

 

ਅੱਜ ਵਾਰਾ (ਆਸਾ ਦੀ ਵਾਰ ਦਾ ਕੀਰਤਨ) ਮਾਸਟਰ ਦਰਸ਼ਨ ਸਿੰਘ, ਰਾਗੀ ਸੁਰਿੰਦਰ ਸਿੰਘ, ਰਾਗੀ ਸਤਿਨਾਮ ਸਿੰਘ, ਰਾਗੀ ਰਤਨ ਸਿੰਘ, ਰਾਗੀ ਗੁਰਤੇਜ ਸਿੰਘ, ਸੂਬਾ ਸੰਦੀਪ ਸਿੰਘ ਤੇ ਹੋਰ ਰਾਗੀਆਂ ਨੇ ਰੱਲ ਕੇ ਕੀਤਾ |

ਏਹ 04:45 ਤੇ ਸ਼ੁਰੂ ਹੋਏਆ ਤੇ ਰਾਗੀਆਂ ਨੇ ਵਾਰ ਚ ਸ਼ਬਦ ਪੜ੍ਹੇ :


"ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥"
(ਪਉੜੀ)(ਰਾਗੁ ਸੋਰਠਿ ਵਾਰ ਮਹਲੇ ੪ ਕੀ )

ਤੇ

"ਵਤ ਲਗੀ ਸਚੇ ਨਾਮ ਕੀ ਜੋ ਬੀਜੇ ਸੋ ਖਾਇ ॥
ਤਿਸਹਿ ਪਰਾਪਤਿ ਨਾਨਕਾ ਜਿਸ ਨੋ ਲਿਖਿਆ ਆਇ ॥੧॥"
(ਮਃ ੫ ॥)

ਸਮਾਪਤੀ ਦੀ  ਅਰਦਾਸ 06:47 ਤੇ ਮਾਸਟਰ ਦਰਸ਼ਨ ਸਿੰਘ ਜੀ ਨੇ ਕੀਤੀ|